Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਗੈਂਗਸਟਰ ਅਰਸ਼ ਡਾਲਾ ਦੇ ਸਾਥੀ ਦੀ ਗੋਲੀ ਮਾਰ ਕੇ ਹੱਤਿਆ

April 22, 2022 01:37 AM

ਮੋਗਾ, 21 ਅਪ੍ਰੈਲ (ਪੋਸਟ ਬਿਊਰੋ)- ਕੈਨੇਡਾ ਰਹਿੰਦੇ ਕੇ ਟੀ ਐਫ ਦੇ ਸੰਚਾਲਕ ਅਰਸ਼ਦੀਪ ਸਿੰਘ ਡਾਲਾ ਉਰਫ ਅਰਸ਼ ਡਾਲਾ ਦੇ ਨੇੜਲੇ ਸਾਥੀ ਦੱਸੇ ਜਾਂਦੇ ਜਸਵਿੰਦਰ ਸਿੰਘ ਜੱਸਾ (30) ਵਾਸੀ ਕੋਕਰੀ ਕਲਾਂ ਦੀ ਕੱਲ੍ਹ ਚਿੱਟੇ ਦਿਨ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਮਹਿਣਾ ਪੁਲਸ ਨੂੰ ਕੱਲ੍ਹ ਪਿੰਡ ਬਹੋਨਾ ਦੇ ਸਰਪੰਚ ਬਲਰਾਜ ਸਿੰਘ ਨੇ ਪਿੰਡ ਦੇ ਖੇਤਾਂ ਵਿੱਚ ਇੱਕ ਨੌਜਵਾਨ ਦੀ ਲਾਸ਼ ਪਈ ਬਾਰੇ ਦਸਿਆ ਸੀ। ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਜਸਵਿੰਦਰ ਸਿੰਘ ਉਰਫ ਜੱਸਾ ਦੇ ਖ਼ਿਲਾਫ਼ ਥਾਣਾ ਮਹਿਣਾ ਵਿੱਚ 30 ਸਤੰਬਰ 2021 ਨੂੰ ਕੇਸ ਦਰਜ ਹੋਇਆ ਸੀ, ਜਿਸ ਵਿੱਚ ਉਸ ਨੂੰ ਹੋਰਨਾਂ ਸਣੇ ਗ਼੍ਰਿਫ਼ਤਾਰ ਕੀਤਾ ਗਿਆ ਸੀ।ਜੱਸੇ ਦੇ ਗੈਂਗਸਟਰਾਂ ਨਾਲ ਸਬੰਧ ਸਨ। ਪੁਲਸ ਇਸ ਕੇਸ ਦੀ ਜਾਂਚ ਕਰ ਰਹੀ ਹੈ। ਪੁਲਸ ਇਲਾਕੇ ਵਿੱਚ ਆਸ-ਪਾਸ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲ ਰਹੀ ਹੈ। ਪਤਾ ਲੱਗਾ ਹੈ ਕਿ ਜੱਸੇ ਨੂੰ ਕੋਈ ਅਣਪਛਾਤਾ ਵਿਅਕਤੀ ਲੈ ਕੇ ਆਇਆ ਸੀ, ਪਰ ਅਜੇ ਤਕ ਸੱਚਾਈ ਸਾਹਮਣੇ ਨਹੀਂ ਆ ਸਕੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ