Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕੈਨੇਡਾ ਤੋਂ ਪਰਤੇ ਇਕਲੌਤੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ

April 26, 2022 01:08 AM

ਤਰਨਤਾਰਨ, 25 ਅਪ੍ਰੈਲ (ਪੋਸਟ ਬਿਊਰੋ)- ਇਸ ਜਿ਼ਲੇ ਦੇ ਪਿੰਡ ਸੁਹਾਵਾ ਵਿੱਚਗੁਰਸੇਵਕ ਸਿੰਘ ਦੇ 25 ਸਾਲਾ ਇਕਲੌਤੇ ਪੁੱਤਰ ਦਾ ਕੱਲ੍ਹ ਰਾਤ ਮੋਟਰਸਾਈਕਲ ਸਵਾਰ ਬੰਦਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਦਾ ਲੜਕਾ ਜਤਿੰਦਰਪਾਲ ਸਿੰਘ ਕੈਨੇਡਾ ਗਿਆ ਸੀ ਅਤੇਬੀਤੀ 16 ਅਪ੍ਰੈਲ ਨੂੰ ਵਾਪਸ ਆਇਆ ਸੀ।ਉਹ ਅੰਮ੍ਰਿਤਪਾਲ ਸਿੰਘ,ਜਸਲੀਨ ਸਿੰਘ, ਜੁਨੇਜਪਾਲ ਸਿੰਘ ਤੇ ਗੁਰਜੀਤ ਸਿੰਘ ਨਾਲ ਕੱਲ੍ਹ ਸਕਾਰਪੀਉ ਗੱਡੀ ਉੱਤੇ ਰਾਤ ਨੂੰ ਖਾਣਾ ਖਾਣ ਲਈ ਤਰਨਤਾਰਨ ਗਿਆ ਸੀ। ਜਦ ਰਾਤ ਕਰੀਬ 11.30 ਸਬਵੇਅ ਮੇਨ ਹਾਈਵੇ ਤੋਂ ਖਾਣਾ ਖਾ ਕੇ ਚੌਕ ਬੋਹੜੀ ਤੋਂ ਗਗਨ ਸਵੀਟ ਕੋਲੋਂ ਲੰਘ ਰਹੇ ਸੀ ਤਾਂ ਕਿਸੇ ਅਣਪਛਾਤੇ ਨੌਜਵਾਨ ਨੇ ਗੱਡੀ ਉਪਰ ਫ਼ਾਇਰ ਕੀਤੇ, ਜੋ ਜਤਿੰਦਰਪਾਲ ਸਿੰਘ ਦੀ ਖੱਬੀ ਵੱਖੀ ਵਿੱਚ ਲੱਗੇ। ਜ਼ਖਮੀ ਹਾਲਤ ਵਿੱਚ ਜਤਿੰਦਰਪਾਲ ਨੂੰ ਗੁਰੂ ਨਾਨਕ ਦੇਵ ਸਪੈਸ਼ਲਟੀ ਹਸਪਤਾਲ ਵਿਖੇ ਲਿਜਾਇਆ ਗਿਆ, ਪਰ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਨੇਘਟਨਾ ਸਥਾਨ ਨੇੜੇ ਦੇ ਸੀ ਸੀ ਟੀ ਵੀ ਕੈਮਰੇ ਵੇਖੇ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ