Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਬਿਨਾਂ ਨੋਟਿਸ ਹਾਊਸ ਦੀ ਕਾਰਵਾਈ ਮੁਲਤਵੀ ਕਰਨ ਲਈ ਲਿਬਰਲਾਂ ਵੱਲੋਂ ਮਤਾ ਪੇਸ਼

April 28, 2022 10:20 AM

ਓਟਵਾ, 27 ਅਪਰੈਲ (ਪੋਸਟ ਬਿਊਰੋ) : ਲਿਬਰਲਾਂ ਵੱਲੋਂ ਦੇਰ ਰਾਤ ਤੱਕ ਚੱਲਣ ਵਾਲੀਆਂ ਹਾਊਸ ਸਿਟਿੰਗਜ਼ ਦੇ ਨਾਲ ਨਾਲ ਹਾਊਸ ਆਫ ਕਾਮਨਜ਼ ਦੀ ਕਾਰਵਾਈ ਨੂੰ ਬਿਨਾਂ ਨੋਟਿਸ ਸਾਲ ਦੇ ਅੰਤ ਤੱਕ ਮੁਲਤਵੀ ਕਰਨ ਲਈ ਮੰਤਰੀਆਂ ਨੂੰ ਸ਼ਕਤੀ ਦੇਣ ਸਬੰਧੀ ਮਤਾ ਪੇਸ਼ ਕੀਤਾ ਗਿਆ ਹੈ।
ਇਸ ਤਰ੍ਹਾਂ ਦੀਆਂ ਤਬਦੀਲੀਆਂ ਸਬੰਧੀ ਮਤਾ ਸਰਕਾਰ ਦੇ ਹਾਊਸ ਲੀਡਰ ਮਾਰਕ ਹਾਲੈਂਡ ਵੱਲੋਂ ਪੇਸ਼ ਕੀਤਾ ਗਿਆ। ਸ਼ਡਿਊਲ ਮੁਤਾਬਕ ਮਈ ਦੇ ਅੰਤ ਵਿੱਚ ਇੱਕ ਹਫਤੇ ਦੀ ਛੁੱਟੀ ਤੋਂ ਇਲਾਵਾ ਹਾਊਸ ਨੂੰ ਜੂਨ 2023 ਤੱਕ ਸ਼ਡਿਊਲ ਕੀਤਾ ਜਾ ਸਕਦਾ ਹੈ। ਪਰ ਜੇ ਇਹ ਮਤਾ ਪਾਸ ਹੋ ਜਾਂਦਾ ਹੈ ਤਾਂ ਲਿਬਰਲ ਬਿਨਾਂ ਨੋਟਿਸ ਹਾਊਸ ਦੀ ਕਾਰਵਾਈ ਮੁਲਤਵੀ ਕਰਨ ਦਾ ਮਤਾ ਲਿਆ ਕੇ 19 ਸਤੰਬਰ, 2022 ਤੱਕ ਹਾਊਸ ਦੀ ਕਾਰਵਾਈ ਮੁਲਤਵੀ ਕਰ ਸਕਦੇ ਹਨ।
ਇਸ ਮਤੇ ਉੱਤੇ ਬਹਿਸ ਕਰਵਾਉਣ ਲਈ ਵੀ ਕੋਈ ਸਮਾਂ ਨਹੀਂ ਦਿੱਤਾ ਜਾਵੇਗਾ ਤੇ ਇਸ ਉੱਤੇ ਤੁਰੰਤ ਵੋਟ ਕਰਵਾਈ ਜਾਵੇਗੀ। ਹਾਲਾਂਕਿ ਇਸ ਮਤੇ ਨੂੰ ਪਾਸ ਕਰਵਾਉਣ ਲਈ ਬਹੁਤੇ ਐਮਪੀਜ਼ ਵੱਲੋਂ ਇਸ ਦਾ ਸਮਰਥਨ ਕਰਨ ਦੀ ਹੀ ਉਮੀਦ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ