Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਮਜ਼ਦੂਰਾਂ ਬਾਰੇ ਆੜ੍ਹਤੀਆਂ ਦਾ ਝਗੜਾ, ਗੋਲੀ ਚੱਲੀ, ਕਿਸਾਨ ਦੀ ਮੌਤ

April 30, 2022 01:26 AM

ਮਮਦੋਟ (ਫਿਰੋਜ਼ਪੁਰ), 29 ਅਪ੍ਰੈਲ (ਪੋਸਟ ਬਿਊਰੋ)- ਮਮਦੋਟ ਨੇੜੇ ਟਿੱਬੀ ਖੁਰਦ ਵਾਲੀ ਮੰਡੀ ਵਿੱਚ ਮਜ਼ਦੂਰਾਂ ਲਈ ਆੜ੍ਹਤੀਆਂ ਦੇ ਦੋ ਧੜਿਆਂ ਵਿੱਚ ਝਗੜੇ ਦੌਰਾਨ ਫਾਇਰਿੰਗ ਹੋਈ ਤਾਂ ਗੋਲੀ ਨਾਲ ਕਿਸਾਨ ਕਿਰਪਾਲ ਸਿੰਘ ਦੀ ਮੌਤ ਹੋ ਗਈ। ਗੋਲੀ ਚਲਾਉਣ ਵਾਲੇ ਨੇ ਖੁਦ ਉੱਤੇ ਵੀ ਗੋਲੀ ਚਲਾ ਦਿੱਤੀ। ਉਹ ਗੰਭੀਰ ਜ਼ਖਮੀ ਹੈ।
ਵਰਨਣ ਯੋਗ ਹੈ ਕਿ ਮਜ਼ਦੂਰਾਂ ਵਾਸਤੇ ਪਿਛਲੇ ਦੋ ਦਿਨਾਂ ਤੋਂ ਝਗੜਾ ਚੱਲ ਰਿਹਾ ਸੀ। ਕੱਲ੍ਹ ਆੜ੍ਹਤੀ ਮਜ਼ਦੂਰ ਬਾਰੇ ਫਿਰ ਝਗੜ ਪਏ। ਪਿੰਡ ਜੋਧਪੁਰ ਦਾਵਸਨੀਕ ਕਿਸਾਨ 47 ਸਾਲਾ ਕਿਰਪਾਲ ਸਿੰਘ ਆਪਣੇ ਰਿਸ਼ਤੇਦਾਰ ਨੂੰ ਮਿਲਣ ਮੰਡੀ ਵਿੱਚ ਆਇਆ ਸੀ। ਝਗੜਾ ਵਧਿਆ ਤਾਂ ਉਸ ਨੇ ਨਿਬੇੜਨ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਗੁਰਚਰਨ ਸਿੰਘ ਵਾਸੀ ਟਿੱਬੀ ਖੁਰਦ ਨੇ ਗੋਲੀ ਚਲਾ ਦਿੱਤੀ, ਜਿਹੜੀ ਕਿਰਪਾਲ ਸਿੰਘ ਨੂੰ ਲੱਗੀ।ਗੰਭੀਰ ਹਾਲਤ ਵਿੱਚ ਕਿਰਪਾਲ ਨੂੰ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਉਸ ਦੇ ਪਰਵਾਰ ਨੇ ਦੋਸ਼ ਲਾਇਆ ਕਿ ਗੋਲੀ ਚਲਾਉਣ ਦੇ ਬਾਅਦ ਕਰਾਸ ਕੇਸ ਦਰਜ ਕਰਾਉਣ ਲਈ ਗੁਰਚਰਨ ਨੇ ਖੁਦ ਨੂੰ ਗੋਲੀ ਮਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ