Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਦੋ ਸਾਥੀਆਂ ਸਣੇ ਛੇ ਕਿਲੋ ਹੈਰੋਇਨ ਨਾਲ ਵਿਦਿਆਰਥਣ ਗ੍ਰਿਫਤਾਰ

April 30, 2022 01:27 AM

ਅੰਮ੍ਰਿਤਸਰ, 29 ਅਪ੍ਰੈਲ (ਪੋਸਟ ਬਿਊਰੋ)- ਕਾਊਂਟਰ ਇੰਟੈਲੀਜੈਂਸ ਦੇ ਆਪਰੇਸ਼ਨ ਸੈਲ ਨੇ ਦੋ ਲੜਕਿਆਂ ਦੇ ਨਾਲ ਇੱਕ ਵਿਦਿਆਰਥਣ ਨੂੰ ਛੇ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਲੜਕੀ ਸ਼ਹਿਰ ਦੇ ਨਾਮੀ ਕਾਲਜ ਦੀ ਟਾਪਰ ਦੱਸੀ ਜਾ ਰਹੀ ਹੈ। ਟੀਮ ਨੇ ਗੁਪਤ ਸੂਚਨਾ ਉੱਤੇ ਬੁੱਧਵਾਰ ਸ਼ਾਮ ਐਸ਼ਬੈਰੀ ਅਪਾਰਟਮੈਂਟ ਦੇ ਫਲੈਟਾਂ ਉੱਤੇ ਛਾਪਾ ਮਾਰਿਆ ਤਾਂ ਦੋ ਲੜਕਿਆਂ ਤੇ ਇੱਕ ਲੜਕੀ ਨੂੰ ਛੇ ਕਿਲੋਗਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਫਾਰਚੂਨਰ ਕਾਰ ਵੀ ਬਰਾਮਦ ਹੋਈ। ਲੜਕਿਆਂ ਦੀ ਪਛਾਣ ਦੀਪਕ ਅਤੇ ਮਹਿਕ ਰਾਏ ਪਿੰਡ ਮੁਹਾਵਾ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਲੜਕੀ ਦੀ ਪਛਾਣ ਲਵਪ੍ਰੀਤ ਕੌਰ ਵਾਸੀ ਕੋਟਕਪੂਰਾ ਵਜੋਂ ਹੋਈ ਹੈ।
ਦੀਪਕ ਤੇ ਮਹਿਕ ਦੋਵੇਂ ਚਚੇਰੇ ਭਰਾ ਹਨ, ਜਦ ਕਿ ਲਵਪ੍ਰੀਤ ਕੌਰ ਸ਼ਹਿਰ ਦੇ ਇੱਕ ਨਾਮੀ ਕਾਲਜ ਦੀ ਐਮ ਐਸ ਸੀ (ਬਾਇਓਟੈਕ) ਦੀ ਵਿਦਿਆਰਥਣ ਹੈ। ਉਹ ਕਾਲਜ ਦੀ ਟਾਪਰ ਹੈ। ਮਹਿਕ ਆਈਲੈਟਸ ਕਰ ਰਿਹਾ ਹੈ, ਜੋ ਡੇਢ ਸਾਲ ਪਹਿਲਾਂ ਲਵਪ੍ਰੀਤ ਦੇ ਸੰਪਰਕ ਵਿੱਚ ਆਇਆ ਤੇ ਦੋਵਾਂ ਵਿੱਚ ਦੋਸਤੀ ਹੋ ਗਈ। ਇਸ ਤੋਂ ਬਾਅਦ ਇਹ ਤਿੰਨੇ ਹੈਰੋਇਨ ਦੀ ਸਪਲਾਈ ਵਿੱਚ ਲੱਗ ਗਏ। ਦੀਪਕ ਅਤੇ ਮਹਿਕ ਦੋਵੇਂ ਤਿੰਨ-ਚਾਰ ਸਾਲਾਂ ਤੋਂ ਸਮੱਗਲਰਾਂ ਦੇ ਸੰਪਰਕ ਵਿੱਚ ਸਨ। ਇਸ ਸਬੰਧ ਵਿੱਚ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਵਿੱਚ ਤਿੰਨਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ