Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਮੈਂਡੀਸਿਨੋ ਨੇ ਐਮਰਜੰਸੀਜ਼ ਐਕਟ ਕਮਿਸ਼ਨਰ ਨਾਲ ਕੰਮ ਕਰਨਾ ਦਾ ਪ੍ਰਗਟਾਇਆ ਤਹੱਈਆ

May 02, 2022 10:05 AM

ਓਟਵਾ, 1 ਮਈ (ਪੋਸਟ ਬਿਊਰੋ) : ਪਬਲਿਕ ਸੇਫਟੀ ਮੰਤਰੀ ਮਾਰਕੋ ਮੈਂਡੀਸਿਨੋ ਦਾ ਕਹਿਣਾ ਹੈ ਕਿ ਫਰੀਡਮ ਕੌਨਵੌਏ ਦੇ ਮੁਜ਼ਾਹਰੇ ਨੂੰ ਖ਼ਤਮ ਕਰਨ ਲਈ ਲਿਆਂਦੇ ਗਏ ਐਮਰਜੰਸੀ ਐਕਟ ਦੀ ਵਰਤੋਂ ਕਰਨ ਦੇ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ ਸਰਕਾਰ ਪੂਰਾ ਸਹਿਯੋਗ ਕਰਨ ਤੇ ਪਾਰਦਰਸ਼ਤਾ ਤੋਂ ਕੰਮ ਲੈਣ ਲਈ ਵਚਨਬੱਧ ਹੈ।ਪਰ ਉਨ੍ਹਾਂ ਇਸ ਫੈਸਲੇ ਨਾਲ ਸਬੰਧਤ ਗੁਪਤ ਕੈਬਨਿਟ ਦਸਤਾਵੇਜ਼ਾਂ ਨੂੰ ਸਾਂਝਾ ਕਰਨ ਲਈ ਕੋਈ ਹਾਮੀ ਨਹੀਂ ਭਰੀ।

ਇੱਕ ਇੰਟਰਵਿਊ ਵਿੱਚ ਮੈਂਡੀਸਿਨੋ ਨੇ ਆਖਿਆ ਕਿ ਇਸ ਮਾਮਲੇ ਵਿੱਚ ਓਟਵਾ ਵੱਲੋਂ ਜੱਜ ਪਾਲ ਰੂਲੋ, ਜੋ ਕਿ ਮਾਮਲੇ ਦੀ ਜਾਂਚ ਕਰ ਰਹੇ ਹਨ, ਨੂੰ ਪੂਰੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਇਸ ਐਕਟ ਦੀ ਵਰਤੋਂ ਕਰਨਾ ਵਾਜਿਬ ਸੀ ਜਾਂ ਨਹੀਂ।ਮੈਂਡੀਸਿਨੋ ਨੇ ਆਖਿਆ ਕਿ ਸਾਡਾ ਕੰਮ ਇਸ ਮਾਮਲੇ ਵਿੱਚ ਪੂਰਾ ਸਹਿਯੋਗ ਕਰਨਾ ਹੈ ਤੇ ਅਸੀਂ ਕਰ ਰਹੇ ਹਾਂ।
ਸੋਮਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਜ਼ਾਦਾਨਾ ਪਬਲਿਕ ਆਰਡਰ ਐਮਰਜੰਸੀ ਕਮਿਸ਼ਨ ਕਾਇਮ ਕਰਨ ਦਾ ਐਲਾਨ ਕੀਤਾ ਸੀ ਤੇ ਇਸ ਤਹਿਤ ਜਾਂਚ ਚੱਲ ਰਹੀ ਹੈ।ਲੰਮੇਂ ਸਮੇਂ ਤੋਂ ਜੱਜ ਰਹੇ ਰੂਲੋ ਵੱਲੋਂ ਇਸ ਮਾਮਲੇ ਵਿੱਚ ਆਪਣੀ ਰਿਪੋਰਟ 20 ਫਰਵਰੀ, 2023 ਤੱਕ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਫਰੀਡਮ ਕੌਨਵੌਏ ਦੇ ਮੁਜ਼ਾਹਰੇ ਸਮੇਂ ਸਰਕਾਰ ਵੱਲੋਂ ਲਾਏ ਗਏ ਐਮਰਜੰਸੀ ਐਕਟ ਦੀ ਸਾਰਥਕਤਾ ਕੀ ਸੀ ਤੇ ਕੀ ਇਹ ਲਾਇਆ ਜਾਣਾ ਜ਼ਰੂਰੀ ਸੀ?

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ