Welcome to Canadian Punjabi Post
Follow us on

02

July 2025
 
ਪੰਜਾਬ

ਬਜ਼ੁਰਗ ਦਰਜੀ ਦਾ ਕਤਲ ਕਰ ਕੇ ਲਾਸ਼ ਨਾਲੇ ਵਿੱਚ ਸੁੱਟੀ

May 03, 2022 01:33 AM

ਅੰਮ੍ਰਿਤਸਰ, 2 ਮਈ (ਪੋਸਟ ਬਿਊਰੋ)- ਤਰਸਿੱਕਾ ਦੇ ਪਿੰਡ ਸ਼ੇਖੂੁੁਪੁਰਾ ਵਾਸੀ ਹਰਬੰਸ ਸਿੰਘ (62) ਦਾ ਕੱਲ੍ਹ ਦੇਰ ਰਾਤ ਕੁਝ ਵਿਅਕਤੀਆਂ ਵੱਲੋਂ ਕਤਲ ਕਰਕੇ ਲਾਸ਼ ਨੂੰ ਗੰਦੇ ਨਾਲੇ ਵਿੱਚ ਸੁੱਟ ਦਿੱਤਾ। ਉਹ ਸਫਾਈ ਸੇਵਕ ਦੀ ਨੌਕਰੀ ਤੋਂ ਸੇਵਾਮੁਕਤ ਹੋ ਕੇ ਘਰ ਵਿੱਚ ਕੱਪੜੇ ਸਿਲਾਈ ਦਾ ਕੰਮ ਕਰਦੇ ਸੀ।
ਪਤਾ ਲੱਗਾ ਹੈ ਕਿ ਕੱਲ੍ਹ ਸ਼ਾਮ ਉਹ ਵੱਡੇ ਭਰਾ ਸਤਨਾਮ ਨਾਲ ਸਿਲਾਈ ਮਸ਼ੀਨ ਖਰੀਦਣ ਗਿਆਅਤੇ ਰਾਤ ਦੋਵੇਂ ਘਰ ਨਹੀਂ ਆਏ। ਉਨ੍ਹਾਂ ਦਾ ਮੋਬਾਈਲ ਸਵਿੱਚ ਆਫ ਆਉਣ ਲੱਗਾ। ਸਵੇਰੇ ਸਾਰਾ ਪਰਵਾਰ ਅਤੇ ਰਿਸ਼ਤੇਦਾਰਾਂ ਨੇ ਆਪਣੇ ਪੱਧਰ ਉੱਤੇ ਦੋਵਾਂ ਦੀ ਭਾਲ ਸ਼ੁਰੂ ਕੀਤੀ, ਪਰ ਕੋਈ ਪਤਾ ਨਹੀਂ ਲੱਗਾ। ਸ਼ਾਮ ਨੂੰ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਫ਼ੋਨ ਉੱਤੇਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਲਾਸ਼ ਗੰਦੇ ਨਾਲੇ ਵਿੱਚੋਂ ਮਿਲੀ ਹੈ, ਪਰ ਭਰਾ ਨਹੀਂ ਮਿਲਿਆ। ਪਿਤਾ ਦੇ ਸਰੀਰ ਉੱਤੇ ਸੱਟਾਂ ਦੇ ਨਿਸ਼ਾਨ ਸਨ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ