Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੰਮ੍ਰਿਤਸਰ ਵਿਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

May 03, 2022 04:33 PM

ਅੰਮ੍ਰਿਤਸਰ, 3 ਮਈ (ਪੋਸਟ ਬਿਊਰੋ): ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੰਮ੍ਰਿਤਸਰ ਦੇ ਨਵਾਂ ਪਿੰਡ ਦੇ ਰਹਿਣ ਵਾਲੇ ਧਰਮਜੀਤ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਨੌਜਵਾਨ ਦਾ ਨਾਮ ਧਰਮਜੀਤ ਸਿੰਘ ਦੱਸਿਆ ਜਾ ਰਿਹਾ ਹੈ। ਪੁਲਸ ਮੌਕੇ ਤੇ ਪਹੁੰਚੀ ਅਤੇ ਆਪਣੀ ਜਾਂਚ ਕਰ ਰਹੀ ਹੈ। ਇਸ ਦੌਰਾਨ ਧਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਜਦੋਂ ਪੁਲਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਪਰ ਉਹ ਸਮੇਂ ਸਿਰ ਇੱਥੇ ਨਹੀਂ ਪਹੁੰਚ ਸਕੇ ਜਿਸ ਕਰਕੇ ਸੁਖਦੇਵ ਅਤੇ ਉਸਦੇ ਸਾਥੀਆਂ ਵੱਲੋਂ ਸਾਡੇ ਬੱਚੇ ਦਾ ਕਤਲ ਕੀਤਾ ਗਿਆ। ਉੱਥੇ ਹੀ ਧਰਮਜੀਤ ਸਿੰਘ ਦੇ ਪਰਿਵਾਰਕ ਮੈਂਬਰ ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਦਾ ਪੁਰਾਣਾ ਰੰਜਿਸ਼ ਚੱਲਦੀ ਆ ਰਹੀ ਸੀ ਜਿਸ ਨੂੰ ਲੈ ਕੇ ਇਸ ਦਾ ਕਤਲ ਕੀਤਾ ਗਿਆ ਹੈ ਅਤੇ ਇਸ ਦਾ ਮਾਮਲਾ ਜੋ ਹੈ ਉਹ ਰਿਪੋਰਟ ਵਿੱਚ ਵੀ ਚਲ ਰਿਹਾ ਸੀ ਪਰ ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਸੁਖਦੇਵ ਸਿੰਘ ਜੋਬਨ ਅਤੇ ਸ਼ਮੀ ਨਾਮਕ ਨੌਜਵਾਨ ਜੋ ਇਸ ਕਤਲ ਵਿੱਚ ਸ਼ਾਮਲ ਹਨ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਉੱਥੇ ਦੂਜੇ ਪਾਸੇ ਪੁਲਸ ਮੌਕੇ ਤੇ ਪਹੁੰਚੀ ਅਤੇ ਉਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰਨ ਦੀ ਗੱਲ ਕਹੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਕੁਝ ਦੋਸ਼ੀਆਂ ਨੂੰ ਅਸੀਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਜੋ ਬਾਕੀ ਦੋਸ਼ੀ ਹਨ ਉਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਹਾਲਾਂਕਿ ਇਹ ਦੋਵੇਂ ਦੋਵੇਂ ਪਰਿਵਾਰ ਆਪਸ ਵਿੱਚ ਪਹਿਲਾਂ ਹੀ ਮਿਲਦੇ ਵਰਤਦੇ ਸਨ ਲੇਕਿਨ ਇਹਨਾਂ ਦਾ ਕੇਸ ਕੋਰਟ ਵਿੱਚ ਚੱਲ ਰਿਹਾ ਸੀ ਅਤੇ ਕੋਰਟ ਚੋਂ ਇਨ੍ਹਾਂ ਵੱਲੋਂ ਜ਼ਮਾਨਤ ਅਰਜ਼ੀ ਤੇ ਆਏ ਹੋਏ ਸਨ ਉਥੇ ਪੁਲਸ ਨੇ ਵਿਸ਼ਵਾਸ ਜਤਾਇਆ ਕਿ ਅਸੀਂ ਸਖਤ ਤੋਂ ਸਖਤ ਕਾਰਵਾਈ ਕਰਾਂਗੇ ਅਤੇ ਜਲਦ ਹੀ ਬਾਕੀ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਵਾਂਗੇ ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ