Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਹਵਾਈ ਹਾਦਸੇ 'ਚ ਭਾਰਤੀ ਪਾਇਲਟ ਸਮੇਤ ਪੰਜਾਬੀ ਨੌਜਵਾਨ ਦੇ ਕਾਤਲ ਦੀ ਮੌਤ

May 05, 2022 10:19 AM

ਐਬਟਸਫੋਰਡ, 5 ਮਈ (ਪੋਸਟ ਬਿਊਰੋ)- ਕੈਨੇਡਾ ਦੇ ਓਨਟਾਰੀਓ ਸੂਬੇ ਦੀ ਕੁਕੂ ਲੇਕ ਇਲਾਕੇ 'ਚ ਵਾਪਰੇ ਹਵਾਈ ਹਾਦਸੇ 'ਚ ਪੰਜਾਬੀ ਨੌਜਵਾਨ ਜਿੰਮੀ ਸੰਧੂ ਦੇ ਕਤਲ ਕੇਸ 'ਚ ਲੋੜੀਂਦੇ ਸਾਬਕਾ ਫੌਜੀ 36 ਸਾਲਾ ਜੀਨ ਕਰੀ ਲਹਰਕੈਂਪ ਰਿਚਮੰਡ ਨਿਵਾਸੀ ਭਾਰਤੀ ਮੂਲ ਦੇ ਪਾਇਲਟ ਅਭਿਨਵ ਹਾਂਡਾ (26) ਤੇ ਕੈਮਲੂਪਸ ਨਿਵਾਸੀ 37 ਸਾਲਾ ਡੰਕਨ ਬੇਲੀ ਸਮੇਤ 4 ਜਣਿਆਂ ਦੀ ਮੌਤ ਹੋ ਗਈ। ਚੌਥੇ ਮ੍ਰਿਤਕ ਦਾ ਨਾਂਅ ਅਜੇ ਜਾਰੀ ਨਹੀਂ ਕੀਤਾ। ਟਰਾਂਸਪੋਰਟ ਸੇਫ਼ਟੀ ਬੋਰਡ ਦੇ ਬੁਲਾਰੇ ਐਰਕ ਵਰਮੇਟ ਵਲੋਂ ਦਿੱਤੀ ਜਾਣਕਾਰੀ ਅਨੁਸਾਰ 4 ਸੀਟਾਂ ਵਾਲਾ ਪਾਈਪਰ ਪੀ. ਏ. 28-140 ਜਹਾਜ਼ ਡਰਾਈਡਨ ਤੋਂ ਮੈਰਾਥਨ ਨੂੰ ਜਾ ਰਿਹਾ ਸੀ ਕਿ ਸੀਅਕਸ ਲੁੱਕਆਊਟ ਤੇ ਇਗਨਸ ਦਰਮਿਆਨ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਨੂੰ ਅਭਿਨਵ ਹਾਂਡਾ ਚੱਲਾ ਰਿਹਾ ਸੀ। ਇਹ ਨਿੱਜੀ ਛੋਟਾ ਜਹਾਜ਼ ਰਿਚਮੰਡ ਦੀ ਕਿਸੇ ਔਰਤ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਤੇ ਟਰਾਂਸਪੋਰਟ ਸੇਫ਼ਟੀ ਵਿਭਾਗ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ