Welcome to Canadian Punjabi Post
Follow us on

30

March 2023
ਬ੍ਰੈਕਿੰਗ ਖ਼ਬਰਾਂ :
‘ਪੁਤਿਨ ਨੇ ਜੰਗ ਵਿੱਚ ਸਭ ਕੁਝ ਗੁਆਇਆ, ਹੁਣ ਰੂਸ ਨਹੀਂ ਕਰ ਸਕਦਾ ਪ੍ਰਮਾਣੂ ਹਮਲਾ’: ਜੈਲੇਂਸਕੀਭਾਰਤੀ ਮੂਲ ਦੇ ਡੇਨੀਅਲ ਮੁਖੀ ਬਣੇ ਐਨਐਸਡਬਲਿਊ ਦੇ ਖਜ਼ਾਨਚੀ, ਭਗਵਤ ਗੀਤਾ ਦੀ ਸਹੁੰ ਚੁੱਕ ਕੇ ਰਚਿਆ ਇਤਿਹਾਸਨੀਨਾ ਤਾਂਗੜੀ ਨੇ ਹਾਊਸਿੰਗ ਦੇ ਐਸੋਸੀਏਟ ਮੰਤਰੀ ਵਜੋਂ ਸੰਭਾਲਿਆ ਅਹੁਦਾਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਵਿਭਾਗ ਵਿੱਚ ਨਵ-ਨਿਯੁਕਤ 245 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਪ੍ਰੋ: ਰੇਨੂੰ ਚੀਮਾ ਵਿਗ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ਆਈ ਸਾਹਮਣੇ, ਕਿਹਾ: ਸਰਕਾਰ ਦਾ ਇਰਾਦਾ ਗ੍ਰਿਫਤਾਰ ਕਰਨਾ ਹੁੰਦਾ ਤਾਂ ਘਰ ਤੋਂ ਆ ਕੇ ਗ੍ਰਿਫਤਾਰ ਕਰ ਲੈਂਦੀਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਸੀ.ਸੀ.ਐੱਲ. ਮਨਜ਼ੂਰ ਹੁੰਦੇ ਹੀ ਮੁੱਖ ਮੰਤਰੀ ਨੇ ਕੀਤੀ ਅਫ਼ਸਰਾਂ ਨਾਲ ਮੀਟਿੰਗਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ ਦੇ ਹੁਕਮ
 
ਪੰਜਾਬ

ਨਵਪ੍ਰੀਤ ਕੌਰ 12ਵੀਂ ਕੌਮੀ ਸੀਨੀਅਰ ਹਾਕੀ ਚੈਂਪੀਅਨਸਿ਼ਪ ਵਿਚ ਪੰਜਾਬ ਟੀਮ ਦੀ ਕਰੇਗੀ ਕਪਤਾਨੀ

May 07, 2022 01:48 AM

ਚੰਡੀਗ੍ਹੜ, 6 ਮਈ (ਪੋਸਟ ਬਿਊਰੋ): ਮੱਧ ਪ੍ਰਦੇਸ਼ ਦੇ ਭੋਪਾਲ ਵਿਖੇ 6 ਮਈ ਤੋਂ ਸੁਰੂ ਹੋਣ ਵਾਲੀ 12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਮਹਿਲਾ ਹਾਕੀ ਚੈਂਪੀਅਨਸਿ਼ਪ ਵਿਚ ਭਾਗ ਲੈਣ ਵਾਲੀ ਪੰਜਾਬ ਹਾਕੀ ਟੀਮ ਦੀ ਕਪਤਾਨੀ ਨਵਪ੍ਰੀਤ ਕੌਰ ਨੂੰ ਸੌਂਪੀ ਗਈ ਹੈ। ਜਿਕਰਯੋਗ ਹੈ ਕਿ ਭਾਰਤ ਵਿਚ ਹਾਕੀ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਵਲੋਂ ਹਾਕੀ ਪੰਜਾਬ ਨੂੰ ਮੁਅੱਤਲ ਕਰਨ ਉਪਰੰਤ ਨਿਯੁਕਤ ਕੀਤੀ ਹਾਕੀ ਪੰਜਾਬ ਦੀ ਐਡਹੱਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ 12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਮਹਿਲਾ ਹਾਕੀ ਚੈਂਪੀਅਨਸਿ਼ਪ 6 ਤੋਂ 17 ਮਈ ਤਕ ਭੋਪਾਲ (ਮੱਧ ਪ੍ਰਦੇਸ਼) ਵਿਚ ਭਾਗ ਲੈਣ ਲਈ ਪੰਜਾਬ ਦੀ ਸੀਨੀਅਰ ਹਾਕੀ ਟੀਮ ਦੀ ਅਗਵਾਈ ਨਵਪ੍ਰੀਤ ਕੌਰ ਕਰੇਗੀ ਜਦਕਿ ਸ਼ਾਲੂ ਮਾਨ (ਪਟਿਆਲਾ) ਪੰਜਾਬ ਟੀਮ ਦੀ ਉਪ ਕਪਤਾਨ ਹੋਵੇਗੀ।
ਇਸ ਤੋਂ ਇਲਾਵਾ ਪੰਜਾਬ ਹਾਕੀ ਟੀਮ ਵਿਚ ਕ੍ਰਮਵਾਰ ਕਮਲਜੀਤ ਕੌਰ, ਜੋਤਿਕਾ ਕਲਸੀ, ਸ਼ੇਰਿਆ ਮਿਸ਼ਰਾ, ਮੀਨਾਕਸ਼ੀ, ਸੰਜਨਾ, ਕਿਰਨਦੀਪ ਕੌਰ, ਨਵਜੋਤ ਕੌਰ, ਮਹਿਮਾ, ਰੁਪਿੰਦਰ ਕੌਰ, ਯਾਸ਼ਿਕਾ ਨੇਗੀ, ਸਿਮਰਨ ਚੋਪੜਾ, ਸਲੀਕਾ, ਚੰਦਾਨਪ੍ਰੀਤ ਕੌਰ, ਰਸ਼ਨਪਰੀਤ ਕੌਰ, ਕਿਰਨਦੀਪ ਕੌਰ ਅਤੇ ਸਰਬਦੀਪ ਕੌਰ ਨੁੰ ਸ਼ਾਮਿਲ ਕੀਤਾ ਗਿਆ ਹੈ। ਇਸਦੇ ਨਾਲ ਹੀ ਰੇਲ ਕੋਚ ਫੈਕਟਰੀ ਕਪੂਰਥਲਾ ਦੀ ਕਾਮਨਵੈਲਥ ਖੇਡਾਂ ਦੀ ਮੈਡਲਿਸਟ ਤੇ ਅੰਤਰਰਾਸ਼ਟਰੀ ਖਿਡਾਰਨਾਂ ਕ੍ਰਮਵਾਰ ਯੋਗਿਤਾ ਬਾਲੀ ਤੇ ਅਮਨਦੀਪ ਕੌਰ ਨੂੰ ਟੀਮ ਦਾ ਕ੍ਰਮਵਾਰ ਕੋਚ ਤੇ ਮੈਨੇਜਰ ਬਣਾਇਆ ਗਿਆ ਹੈ ਜਦਕਿ ਜਗਰੂਪ ਸਿੰਘ ਟੀਮ ਦੇ ਸਹਾਇਕ ਕੋਚ ਹੋਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਵਿਭਾਗ ਵਿੱਚ ਨਵ-ਨਿਯੁਕਤ 245 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਪ੍ਰੋ: ਰੇਨੂੰ ਚੀਮਾ ਵਿਗ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ਆਈ ਸਾਹਮਣੇ, ਕਿਹਾ: ਸਰਕਾਰ ਦਾ ਇਰਾਦਾ ਗ੍ਰਿਫਤਾਰ ਕਰਨਾ ਹੁੰਦਾ ਤਾਂ ਘਰ ਤੋਂ ਆ ਕੇ ਗ੍ਰਿਫਤਾਰ ਕਰ ਲੈਂਦੀ ਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਸੀ.ਸੀ.ਐੱਲ. ਮਨਜ਼ੂਰ ਹੁੰਦੇ ਹੀ ਮੁੱਖ ਮੰਤਰੀ ਨੇ ਕੀਤੀ ਅਫ਼ਸਰਾਂ ਨਾਲ ਮੀਟਿੰਗ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਹਰ ਕਿਸਾਨ ਨੂੰ ਮਿਲੇਗਾ ਬਣਦਾ ਮੁਆਵਜਾ: ਡਾ. ਬਲਜੀਤ ਕੌਰ ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ ਦੇ ਹੁਕਮ ਪੀ.ਆਈ.ਐੱਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟ੍ਰਾਇਲ 3 ਅਪਰੈਲ ਤੋਂ : ਮੀਤ ਹੇਅਰ ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 4 ਅਪਰੈਲ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਪ੍ਰਸਤਾਵਿਤ ਵਾਟਰ ਸੈੱਸ ਦਾ ਮੁੱਦਾ ਉਠਾਇਆ ਮੁੱਖ ਮੰਤਰੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਲਈ ਪੁਲਿਸ ਦੇ ਵਿਗਿਆਨਕ ਲੀਹਾਂ `ਤੇ ਆਧੁਨਿਕੀਕਰਨ ਦੀ ਲੋੜ `ਤੇ ਜ਼ੋਰ