Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਅਕਸ਼ੈ-ਇਮਰਾਨ ਦੀ ਫਿਲਮ ‘ਸੈਲਫੀ’ ਨਾਲ ਜੁੜੇ ਐਕਟਰ ਅਨਿਲ ਬਿਸ਼ਨੋਈ

May 09, 2022 02:22 AM

ਟੀ ਵੀ ਐਕਟਰ ਅਨਿਲ ਬਿਸ਼ਨੋਈ ਨੇ ਫਿਲਮ ‘ਸੈਲਫੀ’ ਵਿੱਚ ਐਂਟਰੀ ਕਰ ਲਈ ਹੈ। ਅਕਸ਼ੈ ਅਤੇ ਇਮਰਾਨ ਹਾਸ਼ਮੀ ਸਟਾਰਰ ‘ਸੈਲਫੀ’ ਦੀ ਸਟਾਰ ਕਾਸਟ ਵਿੱਚ ਸ਼ਾਮਲ ਹੋਣ ਤੋਂ ਉਹ ਬੇਹੱਦ ਖੁਸ਼ ਹਨ।
ਅਨਿਲ ਕਹਿੰਦੇ ਹਨ, ‘‘ਮੈਂ ‘ਸੈਲਫੀ’ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ। ਹਰ ਐਕਟਰ ਦੀ ਤਰ੍ਹਾਂ ਮੈਂ ਵੀ ਧਰਮਾ ਪ੍ਰੋਡਕਸ਼ਨ ਦੇ ਨਾਲ ਫਿਲਮਾਂ ਕਰਨਾ ਚਾਹੁੰਦਾ ਸੀ, ਪਰ ਮੈਨੂੰ ਨਹੀਂ ਪਤਾ ਸੀ ਕਿ ਇਹ ਸੁਫਨਾ ਇੰਨੀ ਜਲਦੀ ਪੂਰਾ ਹੋਵੇਗਾ। ਇਹ ਇੱਕ ਸੁਫਨਾ ਸੱਚ ਹੋਣ ਵਾਂਗ ਹੈ। ਮੈਂ ਅਸਲ ਵਿੱਚ ਸ਼ੂਟਿੰਗ ਦੌਰਾਨ ਅਕਸ਼ੈ ਅਤੇ ਇਮਰਾਨ ਵਰਗੇ ਸਿਤਾਰਿਆਂ ਤੋਂ ਬਹੁਤ ਕੁਝ ਸਿਖ ਰਿਹਾ ਹਾਂ। ਮੈਂ ਇਸ ਵਿੱਚ ਇੱਕ ਪੁਲਸ ਵਾਲੇ ਦੀ ਭੂਮਿਕਾ ਵਿੱਚ ਹਾਂ। ਮੈਨੂੰ ਰਾਜੇਸ਼ ਸਿੰਘ ਦੇ ਰੂਪ ਵਿੱਚ ਦੇਖਿਆ ਜਾਏਗਾ। ਇਹ ਬਹੁਤ ਹੀ ਚੈਲੇਂਜਿਗ ਰੋਲ ਹੈ।”ਦੱਸਣਾ ਬਣਦਾ ਹੈ ਕਿ ਇਹ ਫਿਲਮ 2019 ਵਿੱਚ ਆਈ ਮਲਿਆਲਮ ਭਾਸ਼ਾ ਦੀ ਕਾਮੇਡੀ-ਡਰਾਮਾ ‘ਡਰਾਈਵਿੰਗ ਲਾਇਸੈਂਸ’ ਦੀ ਰੀਮੇਕ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ