Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਫਰਹਾਨ ਅਖਤਰ ਦੀ ਵੈੱਬ ਸੀਰੀਜ਼ ‘ਫਰਾਈਡੇ ਨਾਈਟ ਪਲਾਨ’ ਵਿੱਚ ਨਜ਼ਰ ਆਏਗਾ ਬਾਬਿਲ ਖਾਨ

May 09, 2022 02:23 AM

ਬਾਬਿਲ ਖਾਨ ਜਲਦੀ ਹੀ ਆਪਣੀ ਫਿਲਮ ‘ਕਾਲਾ’ ਨਾਲ ਬਾਲੀਵੁੱਡ ਡੈਬਿਊ ਕਰਨ ਵਾਲੇ ਹਨ। ਇਸੇ ਬਾਰੇ ਇਹ ਪਤਾ ਲੱਗਾ ਹੈ ਕਿ ਉਹ ਫਰਹਾਨ ਅਖਤਰ ਦੀ ਵੈੱਬ ਸੀਰੀਜ਼ ‘ਫਰਾਈਡੇ ਨਾਈਟ ਪਲਾਨ’ ਵਿੱਚ ਵੀ ਆਏਗਾ। ਫਰਹਾਨ ਰਿਤੇਸ਼ ਸਿਧਵਾਨੀ ਦੇ ਨਾਲ ਮਿਲ ਕੇ ਇਸ ਸੀਰੀਜ਼ ਦਾ ਨਿਰਮਾਣ ਕਰਨਗੇ।
ਰਿਤੇਸ਼ ਫਰਹਾਨ ਨਾਲ ਐਕਸੈਲ ਇੰਟਰਟੇਨਮੈਂਟ ਦੇ ਕੋ-ਫਾਊਡਰ ਹਨ। ਵਤਸਲ ਨੀਲਕੰਠਨ ਇਸ ਸੀਰੀਜ਼ ਦੇ ਨਿਰਦੇਸ਼ਨ ਦੀ ਕਮਾਨ ਸੰਭਾਲਣਗੇ। ਸੀਰੀਜ਼ ਦੀ ਸ਼ਊਟਿੰਗ ਸ਼ੁਰੂ ਹੋ ਚੁੱਕੀ ਹੈ। ਟੀਮ ਨੇ ਸ਼ੂਟਿੰਗ ਲਈ ਦੱਖਣੀ ਮੁੰਬਈ ਦੇ ਗ੍ਰਾਂਡ ਹੋਟਲ ਦੇ ਆਸਪਾਸ ਦੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਸੀਰੀਜ਼ ਦੀ ਟੀਮ ਅਗਲੇ ਦੋ ਹਫਤਿਆਂ ਵਿੱਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਦੀ ਸ਼ੂਟਿੰਗ ਕਰੇਗੀ। ਸੂਤਰਾਂ ਨੇ ਦੱਸਿਆ, ‘‘ਟੀਮ ਨੇ ਪੂਰੀ ਰਾਤ ਇਸ ਪ੍ਰੋਜੈਕਟ ਨੂੰ ਸ਼ੂਟ ਕੀਤਾ। ਇਸ ਪ੍ਰੋਜੈਕਟ ਦੇ ਲਈ ਮੇਕਰਸ ਬਾਬਿਲ ਦੇ ਨਾਲ ਲੰਬੇ ਸਮੇਂ ਤੋਂ ਗੱਲਬਾਤ ਕਰ ਰਹੇ ਸਨ। ਯੂਨਿਟ ਅਗਲੇ ਦੋ ਹਫਤਿਆਂ ਵਿੱਚ ਸ਼ਹਿਰ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਸ਼ੂਟਿੰਗ ਕਰੇਗੀ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ