Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਇਸ ਹਫਤੇ ਪੰਜ ਸੈਂਟ ਹੋਰ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ

May 09, 2022 09:23 AM

ਓਟਵਾ, 8 ਮਈ (ਪੋਸਟ ਬਿਊਰੋ) : ਅਹਿਮ ਐਨਰਜੀ ਸਬੰਧੀ ਕੀਮਤਾਂ ਦੇ ਮਾਹਿਰ ਦਾ ਕਹਿਣਾ ਹੈ ਕਿ ਜੇ ਰੂਸ ਵੱਲੋਂ ਯੂਕਰੇਨ ਖਿਲਾਫ ਜੰਗ ਤੇਜ਼ ਕੀਤੀ ਜਾਂਦੀ ਹੈ ਤਾਂ ਕੈਨੇਡਾ ਭਰ ਵਿੱਚ ਗੈਸ ਦੀਆਂ ਕੀਮਤਾਂ ਪੰਜ ਸੈਂਟ ਹੋਰ ਵੱਧ ਜਾਣਗੀਆਂ।
ਕੈਨੇਡੀਅਨਜ਼ ਫੌਰ ਅਫੋਰਡੇਬਲ ਐਨਰਜੀ ਦੇ ਪ੍ਰੈਜ਼ੀਡੈਂਟ ਡੈਨ ਮੈਕਟੀਗ ਦਾ ਕਹਿਣਾ ਹੈ ਕਿ 9 ਮਈ ਨੂੰ ਰੂਸ ਵਿੱਚ ਵਿਕਟਰੀ ਡੇਅ ਮਨਾਇਆ ਜਾਵੇਗਾ ਤੇ ਯੂਕਰੇਨ ਖਿਲਾਫ ਜੰਗ ਲਈ ਵੀ ਇਹ ਅਹਿਮ ਹੋ ਸਕਦਾ ਹੈ।ਉਨ੍ਹਾਂ ਆਖਿਆ ਕਿ ਜੇ ਯੂਕਰੇਨ ਵਿੱਚ ਸਥਿਤੀ ਵਿਗੜਦੀ ਹੈ ਤਾਂ ਅਗਲੇ ਹਫਤੇ ਗੈਸ ਦੀਆਂ ਕੀਮਤਾਂ ਪ੍ਰਤੀ ਲੀਟਰ ਪੰਜ ਸੈਂਟ ਵੱਧ ਸਕਦੀਆਂ ਹਨ।
ਕੈਨੇਡਾ ਵਿੱਚ ਇਸ ਸਮੇਂ ਗੈਸ ਦੀ ਔਸਤ ਕੀਮਤ 1·97 ਪ੍ਰਤੀ ਲੀਟਰ ਹੈ, ਬ੍ਰਿਟਿਸ਼ ਕੋਲੰਬੀਆ ਵਾਸੀਆਂ ਨੂੰ ਸੱਭ ਤੋਂ ਵੱਧ ਤਕਲੀਫ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉੱਥੇ ਗੈਸ ਦੀ ਔਸਤਨ ਕੀਮਤ 2·06 ਪ੍ਰਤੀ ਲੀਟਰ ਹੈ। ਵੈਨਕੂਵਰ ਵਿੱਚ ਗੈਸ 2·22 ਡਾਲਰ ਪ੍ਰਤੀ ਲੀਟਰ ਹੈ, ਵਿਕਟੋਰੀਆ ਵਿੱਚ 2·17 ਡਾਲਰ ਪ੍ਰਤੀ ਲੀਟਰ, ਮਾਂਟਰੀਅਲ ਵਿੱਚ 2·07 ਪ੍ਰਤੀ ਲੀਟਰ ਤੇ ਸੇਂਟ ਜੌਹਨਜ਼ ਵਿੱਚ 2·03 ਡਾਲਰ ਪ੍ਰਤੀ ਲੀਟਰ ਹੈ।
ਮੈਕਟੀਗ ਨੇ ਅੱਗੇ ਆਖਿਆ ਕਿ ਭਾਵੇਂ ਯੂਕਰੇਨ ਵਿੱਚ ਜੰਗ ਨੇੜ ਭਵਿੱਖ ਵਿੱਚ ਖ਼ਤਮ ਵੀ ਹੋ ਜਾਂਦੀ ਹੈ ਤਾਂ ਵੀ ਗੈਸ ਦੀਆਂ ਵੱਧ ਕੀਮਤਾਂ ਕੁੱਝ ਸਮੇਂ ਲਈ ਹੋਰ ਬਣੀਆਂ ਰਹਿਣਗੀਆਂ। ਉਨ੍ਹਾਂ ਆਖਿਆ ਕਿ ਅਜਿਹਾ ਰੂਸ ਦੇ ਐਨਰਜੀ ਸੈਕਟਰ ਉੱਤੇ ਲਾਈਆਂ ਗਈਆਂ ਪਾਬੰਦੀਆਂ ਕਾਰਨ ਹੋਵੇਗਾ ।
ਉਨ੍ਹਾਂ ਆਖਿਆ ਕਿ ਗਰਮੀਆਂ ਦਾ ਸੀਜ਼ਨ ਵੀ ਗੈਸ ਦੀਆਂ ਕੀਮਤਾਂ ਉੱਚੀਆਂ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ ਕਿਉਂਕਿ ਜਿ਼ਆਦਾ ਲੋਕ ਘੁੰਮਣ ਫਿਰਨ ਤੇ ਟਰੈਵਲ ਲਈ ਸੜਕਾ ਉੱਤੇ ਨਿਕਲਣਗੇ।ਉਨ੍ਹਾਂ ਇਹ ਵੀ ਆਖਿਆ ਕਿ ਕੈਨੇਡੀਅਨ ਡਾਲਰ ਦੀ ਕਮਜ਼ੋਰ ਸਥਿਤੀ ਵੀ ਇਸ ਵਿੱਚ ਅਹਿਮ ਯੋਗਦਾਨ ਪਾਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ