Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਅਜੈ ਦੇਵਗਨ ਗੋਆ ਵਿੱਚ ‘ਦਿ੍ਰਸ਼ਯਮ 2’ ਦੇ ਦੂਸਰੇ ਸ਼ਡਿਊਲ ਦੀ ਸ਼ੂਟਿੰਗ ਸ਼ੁਰੂ ਕਰਨਗੇ

May 10, 2022 03:25 AM

ਅਜੈ ਦੇਵਗਨ ਨੇ ਆਪਣੀ ਫਿਲਮ ‘ਦਿ੍ਰਸ਼ਯਮ 2’ ਦੀ ਅਨਾਊਂਸਮੈਂਟ ਫਰਵਰੀ ਵਿੱਚ ਕੀਤੀ ਸੀ। ਇਸ ਵਿੱਚ ਅਜੈ ਦੇਵਗਨ ਦੇ ਇਲਾਵਾ ਤੱਬੂ ਤੇ ਸ਼੍ਰਿਆ ਸ਼ਰਨ ਵੀ ਹਨ। ਅਕਸ਼ੈ ਖੰਨਾ ਵੀ ਫਿਲਮ ਵਿੱਚ ਨਜ਼ਰ ਆਉਣਗੇ। ਤੱਬੂ ਅਤੇ ਅਕਸ਼ੈ ਨੇ ਫਿਲਮ ਦੇ ਗੋਆ ਸ਼ਡਿਊਲ ਦੀ ਸ਼ੂੁਟਿੰਗ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਫਿਲਮ ਦਾ ਇੱਕ ਵੱਡਾ ਅਤੇ ਅਹਿਮ ਹਿੱਸਾ ਉਥੇ ਸ਼ੂਟ ਕੀਤਾ ਜਾਏਗਾ। ਅਜੈ ਉਥੇ ਰਹਿ ਕੇ ਕਰੀਬ ਇੱਕ ਮਹੀਨਾ ਸ਼ੂਟਿੰਗ ਕਰਨ ਵਾਲੇ ਹਨ। ਇਸ ਦੇ ਬਾਅਦ ਫਿਲਮ ਦੇ ਇੱਕ ਛੋਟੇ ਹਿੱਸੇ ਦੀ ਸ਼ੂਟਿੰਗ ਮੁੰਬਈ ਵਿੱਚ ਕੀਤੀ ਜਾਏਗੀ। ਅਕਸ਼ੈ, ਤੱਬੂ ਅਤੇ ਸ਼੍ਰਿਆ ਵੀ ਉਨ੍ਹਾਂ ਨਾਲ ਗੋਆ ਵਿੱਚ ਹੋਣ ਵਾਲੀ ਸ਼ੂਟਿੰਗ ਦਾ ਹਿੱਸਾ ਬਣਨਗੇ।
ਸੂਤਰਾਂ ਮੁਤਾਬਕ ਅਜੈ ਸ਼ੂਟਿੰਗ ਲਈ ਗੋਆ ਪਹੁੰਚ ਚੁੱਕੇ ਹਨ। ਦੱਸਣਾ ਬਣਦਾ ਹੈ ਕਿ ਇਹ ਫਿਲਮ ਮਲਿਆਲਮ ਸੁਪਰਸਟਾਰ ਮੋਹਨ ਲਾਲ ਦੀ ਫਿਲਮ ‘ਦਿ੍ਰਸ਼ਯਮ 2’ ਦਾ ਹਿੰਦੀ ਰੀਮੇਕ ਹੈ। ਅਜੈ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਫਿਲਮ ‘ਮੈਦਾਨ’ ਵਿੱਚ ਨਜ਼ਰ ਆਉਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!