Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਪੁੱਤਰ ਇਬਰਾਹੀਮ ਦੇ ਭਵਿੱਖ ਬਾਰੇ ਚਿੰਤਤ ਹੈ ਸੈਫ ਅਲੀ ਖਾਨ

May 12, 2022 01:33 AM

ਅਭਿਨੇਤਾ ਸੈਫ ਅਲੀ ਖਾਨ ਦਾ ਕਹਿਣਾ ਹੈ ਕਿ ਦੁਨੀਆ ਦੇ ਹਰ ਮਾਂ-ਬਾਪ ਵਾਂਗ ਉਹ ਆਪਣੇ ਪੁੱਤਰ ਇਬਰਾਹੀਮ ਅਲੀ ਖਾਨ ਦੇ ਭਵਿੱਖਿ ਬਾਰੇ ਚਿੰਤਤ ਹੈ। ਇਬਰਾਹੀਮ ਇਸ ਵੇਲੇ ਫਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਵਿੱਚ ਕਰਣ ਜੌਹਰ ਨਾਲ ਸਹਾਇਕ ਡਾਇਰੈਕਟਰ ਵਜੋਂ ਕੰਮ ਕਰ ਰਿਹਾ ਹੈ। ਇੱਕ ਇੰਟਰਵਿਊ ਦੌਰਾਨ ਸੈਫ ਨੇ ਕਿਹਾ, ‘‘ਮੈਂ ਉਸ ਦੇ ਭਵਿੱਖ ਲਈ ਚਿੰਤਤ ਹਾਂ ਅਤੇ ਮੈਂ ਖੁਸ਼ ਹਾਂ ਕਿ ਉਹ ਮਿਹਨਤ ਕਰ ਰਿਹਾ ਹੈ। ਮੈਨੂੰ ਲੱਗਦਾ ਹੈ ਕਿ ਇਬਰਾਹੀਮ ਨੇ ਸਕੂਲ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ ਅਤੇ ਹਰ ਮਾਂ-ਬਾਪ ਵਾਂਗ ਮੈਨੂੰ ਉਸ ਦੇ ਭਵਿੱਖ ਦੀਚਿੰਤਾ ਹੈ।”
ਸੈਫ ਨੇ ਕਿਹਾ, ‘‘ਇੱਕ ਖਾਸ ਉਮਰ ਤੱਕ ਤੁਹਾਡਾ ਸਿੱਧਾ-ਸਾਧਾ ਤੇ ਸਾਧਾਰਨ ਹੋਣਾ ਬਹੁਤ ਸੁਭਾਵਿਕ ਗੱਲ ਹੈ, ਜੋ ਮੈਨੂੰ ਇਬਰਾਹੀਮ ਵਿੱਚ ਦਿਖਾਈ ਦਿੰਦੀ ਹੈ, ਪਰ ਇਹੀ ਆਦਤ ਵੱਡੀ ਉਮਰੇ ਹੋਣਾ ਚੰਗੀ ਗੱਲ ਨਹੀਂ।” ਇਬਰਾਹੀਮ ਅਤੇ ਉਸ ਦੀ ਭੈਣ ਸਾਰਾ ਅਲੀ, ਅੰਮ੍ਰਿਤਾ ਸਿੰਘ ਅਤੇ ਸੈਫ ਅਲੀ ਖਾਨ ਦੇ ਬੱਚੇ ਹਨ। ਪੁੱਤਰ ਦਾ ਮੜੰਗਾ ਉਸ ਵਰਗਾ ਹੋਣ ਬਾਰੇ ਸੈਫ ਨੇ ਕਿਹਾ, ‘‘ਉਹ ਵੀ ਅਕਸਰ ਇਹੀ ਕਹਿੰਦਾ ਹੈ ਕਿ ਉਹ ਜਵਾਨ ਸੈਫ ਅਲੀ ਖਾਨ ਵਰਗਾ ਦਿਸਦਾ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!