Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਮਾਧੁਰੀ ਦੇ ਗੀਤ ‘ਤੂੰ ਹੈ ਮੇਰਾ’ ਦਾ ਟੀਜ਼ਰ ਰਿਲੀਜ਼

May 12, 2022 01:38 AM

ਮਾਧੁਰੀ ਦੀਕਸ਼ਿਤ ਨੇਨੇ ਨੇ ਆਪਣੇ ਦੂਜੇ ਗੀਤ ‘ਤੂੰ ਹੈ ਮੇਰਾ' ਦੀ ਪਹਿਲੀ ਝਲਕ ਸਾਂਝੀ ਕੀਤੀ ਹੈ, ਜਿਸ ਨੂੰ ਉਹ ਆਪਣੇ ਜਨਮ ਦਿਨ ਮੌਕੇ 15 ਮਈ ਨੂੰ ਰਿਲੀਜ਼ ਕਰੇਗੀ। ਮਾਧੁਰੀ ਨੇ ਆਪਣਾ ਪਹਿਲਾ ਗੀਤ ‘ਕੈਂਡਲ’ ਤਾਲਾਬੰਦੀ ਦੌਰਾਨ ਰਿਲੀਜ਼ ਕੀਤਾ ਤੇ ਇਹ ਮਹਾਮਾਰੀ ਦੌਰਾਨ ਮੂਹਰਲੀ ਕਤਾਰ ਵਿੱਚ ਲੜਨ ਵਾਲਿਆਂ ਨੂੰ ਸਮਰਪਿਤ ਕੀਤਾ ਸੀ। ਆਪਣੇ ਜਨਮ ਦਿਨ ਮੌਕੇ ਉਹ ਦੂਜਾ ਗਾਣਾ ‘ਤੂੰ ਹੈ ਮੇਰਾ’ ਰਿਲੀਜ਼ ਕਰਨ ਜਾ ਰਹੀ ਹੈ।
ਮਾਧੁਰੀ ਨੇ ਲਿਖਿਆ, ‘‘ਮੇਰੇ ਨਾਲ ਗੀਤ ‘ਤੂੰ ਹੈ ਮੇਰਾ’ ਦੇ ਸਫਰ ਦੀ ਪਹਿਲੀ ਝਲਕ ਦਾ ਆਨੰਦ ਮਾਣੋ।” ਇਹ ਗੀਤ ਉਸ ਨੇ ਉਨ੍ਹਾਂ ਸਾਰੇ ਪ੍ਰਸ਼ੰਸਕਾਂ ਲਈ ਪਿਆਰ ਦਾ ਇਜ਼ਹਾਰ ਹੈ, ਜਿਨ੍ਹਾਂ ਨੇ ਉਸ ਦੇ ਸਫਰ ਦਾ ਸਮਰਥਨ ਕੀਤਾ ਹੈ। ਐਕਟਿੰਗ ਵਿੱਚ ਮਾਧੁਰੀ ਪਿਛਲੀ ਵਾਰ ਡਾਇਰੈਕਟਰ ਅਭਿਸ਼ੇਕ ਵਰਮਨ ਦੀ ਸਾਲ 2019 ਵਿੱਚ ਆਈ ਫਿਲਮ ‘ਕਲੰਕ’ ਵਿੱਚ ਨਜ਼ਰ ਆਈ ਸੀ। ਇਸ ਫਿਲਮ ਵਿੱਚ ਸੋਨਾਕਸ਼ੀ ਸਿਨਹਾ, ਆਲੀਆ ਭੱਟ, ਵਰੁਣ ਧਵਨ, ਅਦਿਤਿਆ ਰਾਏ ਕਪੂਰ ਅਤੇ ਸੰਜੇ ਦੱਤ ਨੇ ਕੰਮ ਕੀਤਾ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ