Welcome to Canadian Punjabi Post
Follow us on

09

June 2023
ਬ੍ਰੈਕਿੰਗ ਖ਼ਬਰਾਂ :
ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਨੇ ਦਿੱਤਾ ਚੈੱਕ, ਲਾਕਡਾਊਨ ਸਮੇਂ ਹਜ਼ੂਰ ਸਾਹਿਬ ਤੋਂ ਆਉਂਦੇ ਮਨਜੀਤ ਸਿੰਘ ਦੀ ਹੋਈ ਸੀ ਮੌਤਮੁੱਖ ਮੰਤਰੀ ਗਭਵੰਤ ਮਾਨ ਨੇ ਕਿਹਾ: ਸਰਕਾਰ ਗੋਇੰਦਵਾਲ ਥਰਮਲ ਪਲਾਂਟ ਖਰੀਦਣ ਦੀ ਤਿਆਰੀ ਵਿਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ ਤੋਂ ਰੂਪਨਗਰ ਪੁਲਿਸ ਨੇ 4 ਪਿਸਤੌਲਾਂ ਕੀਤੀਆਂ ਬਰਾਮਦਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਨੇੜੇ ਅਤਿ ਸੁਰੱਖਿਅਤ ਡਿਜ਼ੀਟਲ ਜੇਲ੍ਹ ਬਣਾਉਣ ਦਾ ਐਲਾਨਪਟਿਆਲਾ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀਆਬਕਾਰੀ ਵਿਭਾਗ ਵੱਲੋਂ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ ਬਰਾਮਦਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ
 
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਪਾਰਟੀ ਦੇ ਜਿ਼ਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ

May 12, 2022 06:05 PM

ਚੰਡੀਗੜ੍ਹ, 12 ਮਈ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਜਿ਼ਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਸਾਰੇ ਜਿ਼ਲ੍ਹਾ ਪ੍ਰਧਾਨਾਂ ਨੂੰ ਲੋਕਾਂ ਵਿਚਕਾਰ ਰਹਿਣ ਲਈ ਕਿਹਾ ਹੈ । ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਨੂੰ ਬਦਲਾਅ ਲਿਆਉਣ ਲਈ ਮੌਕਾ ਮਿਲਿਆ ਹੈ ਤੇ ਅਸੀਂ ਇਸ ਲਈ ਵਚਨਬੱਧ ਹਾਂ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਵੀ ਅਪੀਲ ਕੀਤੀ ਤੇ ਕਿਹਾ ਆਪਣੀ ਖੇਤੀ ਤੇ ਪਾਣੀ ਬਚਾਉਣ ਲਈ ਇਸ ਨੂੰ ਇੱਕ ਲੋਕ-ਲਹਿਰ ਬਣਾਉਣਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਨੇ ਦਿੱਤਾ ਚੈੱਕ, ਲਾਕਡਾਊਨ ਸਮੇਂ ਹਜ਼ੂਰ ਸਾਹਿਬ ਤੋਂ ਆਉਂਦੇ ਮਨਜੀਤ ਸਿੰਘ ਦੀ ਹੋਈ ਸੀ ਮੌਤ ਮੁੱਖ ਮੰਤਰੀ ਗਭਵੰਤ ਮਾਨ ਨੇ ਕਿਹਾ: ਸਰਕਾਰ ਗੋਇੰਦਵਾਲ ਥਰਮਲ ਪਲਾਂਟ ਖਰੀਦਣ ਦੀ ਤਿਆਰੀ ਵਿਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ ਤੋਂ ਰੂਪਨਗਰ ਪੁਲਿਸ ਨੇ 4 ਪਿਸਤੌਲਾਂ ਕੀਤੀਆਂ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਨੇੜੇ ਅਤਿ ਸੁਰੱਖਿਅਤ ਡਿਜ਼ੀਟਲ ਜੇਲ੍ਹ ਬਣਾਉਣ ਦਾ ਐਲਾਨ ਪਟਿਆਲਾ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ ਆਬਕਾਰੀ ਵਿਭਾਗ ਵੱਲੋਂ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚਕ ਦੇ ਨਿਰਦੇਸ਼ਾਂ ’ਤੇ ਆਗਾਮੀ ਖ਼ਰੀਫ ਮੰਡੀਕਰਨ ਸੀਜ਼ਨ 23-24 ਦੇ ਝੋਨੇ ਦੀ ਖਰੀਦ ਲਈ ਪ੍ਰਬੰਧ ਸ਼ੁਰੂ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸੌਣੀ ਫ਼ਸਲਾਂ ਦੇ ਐੱਮ ਐੱਸ ਪੀ ਵਿਚ ਕੀਤਾ ਵਾਧਾ ਨਿਗੂਣਾ ਕਰਾਰ ਦਿੱਤਾ