Welcome to Canadian Punjabi Post
Follow us on

01

July 2025
 
ਟੋਰਾਂਟੋ/ਜੀਟੀਏ

ਇੱਕ ਵਾਰੀ ਫਿਰ ਦੱਖਣੀ ਓਨਟਾਰੀਓ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਲੀਡਰ

May 13, 2022 06:12 PM

ਓਨਟਾਰੀਓ, 13 ਮਈ (ਪੋਸਟ ਬਿਊਰੋ) : ਅੱਂਜ ਇੱਕ ਵਾਰੀ ਫਿਰ ਓਨਟਾਰੀਓ ਦੀ ਮੁੱਖ ਪਾਰਟੀ ਦੇ ਆਗੂ ਪ੍ਰੋਵਿੰਸ ਦੇ ਦੱਖਣ ਵੱਲ ਚੋਣ ਪ੍ਰਚਾਰ ਕਰਨਗੇ।
ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਆਗੂ ਡੱਗ ਫੋਰਡ ਵਿੰਡਸਰ ਵਿੱਚ ਹਨ, ਜਿੱਥੇ ਉਨ੍ਹਾਂ ਵੱਲੋਂ ਅੱਜ ਸਵੇਰੇ ਐਲਾਨ ਕੀਤਾ ਜਾ ਸਕਦਾ ਹੈ। ਐਨਡੀਪੀ ਆਗੂ ਐਂਡਰੀਆ ਹੌਰਵਥ ਚੈਥਮ-ਕੈਂਟ ਤੇ ਸਟ੍ਰੈਟਫੋਰਡ ਵਿਖੇ ਹਨ ਤੇ ਉਹ ਬਜ਼ੁਰਗਾਂ ਦੇ ਲੰਮਾਂ ਸਮਾਂ ਆਪਣੇ ਘਰ ਰਹਿਣ ਲਈ ਨਵੇਂ ਪਲੈਨ ਸਬੰਧੀ ਐਲਾਨ ਕਰ ਸਕਦੀ ਹੈ।
ਲਿਬਰਲ ਆਗੂ ਸਟੀਵਨ ਡੈਲ ਡੂਕਾ ਲਗਾਤਾਰ ਦੂਜੇ ਦਿਨ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਹਨ ਤੇ ਉਹ ਰਹਿਣ ਸਹਿਣ ਉੱਤੇ ਆਉਣ ਵਾਲੀ ਲਾਗਤ ਸਬੰਧੀ ਐਲਾਨ ਕਰ ਸਕਦੇ ਹਨ। ਗ੍ਰੀਨ ਪਾਰਟੀ ਆਗੂ ਮਾਈਕ ਸ਼੍ਰੇਨਰ ਵੱਲੋਂ ਗੁਐਲਫ ਵਿੱਚ ਕਈ ਈਵੈਂਟਸ ਕਰਵਾਏ ਜਾ ਰਹੇ ਹਨ ਤੇ ਇਨ੍ਹਾਂ ਵਿੱਚ ਗਰੀਬੀ ਨੂੰ ਖ਼ਤਮ ਕਰਨ ਸਬੰਧੀ ਐਲਾਨ ਕੀਤੇ ਜਾਣ ਦੀ ਵੀ ਸੰਭਾਵਨਾ ਹੈ।ਓਨਟਾਰੀਓ ਦੇ ਵੋਟਰਾਂ ਵੱਲੋਂ 2 ਜੂਨ ਨੂੰ ਪ੍ਰੋਵਿੰਸ਼ੀਅਲ ਚੋਣਾਂ ਵਿੱਚ ਹਿੱਸਾ ਲਿਆ ਜਾਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ