Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਅਮਰੀਕਾ ਜਾਂਦੇ ਸਮੇਂ ਪੰਜਾਬੀ ਨੌਜਵਾਨ ਦੀ ਪਨਾਮਾ ਦੇ ਜੰਗਲਾਂ `ਚ ਮੌਤ

May 14, 2022 01:53 AM

ਤਰਨ ਤਾਰਨ, 13 ਮਈ (ਪੋਸਟ ਬਿਊਰੋ)- ਢਾਈ ਸਾਲ ਤੋਂ ਬਰਾਜ਼ੀਲ ਵਿੱਚ ਰਹਿੰਦੇ ਤਰਨ ਤਾਰਨ ਦੇ ਜਤਿੰਦਰਪਾਲ ਸਿੰਘ ਲਵਲੀ ਦੀ ਅਮਰੀਕਾ ਜਾਣ ਮੌਕੇ ਪਨਾਮਾ ਦੇ ਜੰਗਲਾਂ ਵਿੱਚ ਸਿਹਤ ਖਰਾਬ ਹੋਣ ਨਾਲ ਮੌਤ ਹੋ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਲਵਲੀ ਦੀ ਦੇਹ ਨੂੰ ਜੰਗਲ ਵਿੱਚ ਦਫਨਾ ਕੇ ਬਾਕੀ ਲੋਕ ਅੱਗੇ ਨਿਕਲ ਗਏ।
ਮਿਲੀ ਜਾਣਕਾਰੀ ਅਨੁਸਾਰ 2019 ਵਿੱਚ ਲਵਲੀ (45) ਪੁੱਤਰ ਹਰਬੰਸ ਸਿੰਘ ਵਾਸੀ ਰੋਹੀ ਵਾਲਾ ਕੰਡਾ ਤਰਨ ਤਾਰਨ ਚੰਗੇ ਭਵਿੱਖ ਲਈ ਬਰਾਜ਼ੀਲ ਗਿਆ ਸੀ, ਜਿੱਥੇ ਉਸ ਦੀ ਮਜ਼ਦੂਰੀ ਨਾਲ ਪਰਵਾਰ ਦਾ ਗੁਜ਼ਾਰਾ ਚੱਲਣ ਲੱਗ ਪਿਆ ਸੀ। ਕੁਝ ਦਿਨ ਪਹਿਲਾਂ ਲਵਲੀਦੀ ਆਪਣੇ ਕੁਝ ਹੋਰ ਸਾਥੀਆਂ ਨਾਲ ਜੰਗਲ ਰਸਤੇ ਅਮਰੀਕਾ ਜਾਂਦਿਆਂਂ ਰਸਤੇ ਵਿੱਚ ਹੀ ਸਿਹਤ ਖਰਾਬ ਹੋ ਗਈ। ਸਿਹਤ ਸਹੂਲਤ ਨਾ ਮਿਲਣ ਕਾਰਨ ਉਹ ਅਮਰੀਕਾ ਦੀ ਸਰਹੱਦ ਪਾਰ ਕਰਨ ਤੋਂ ਪਹਿਲਾਂ ਮੌਤ ਦੇ ਮੂੰਹਚਲਾ ਗਿਆ। ਲਵਲੀ ਦੇ ਭਰਾ ਸਤਪਾਲ ਸਿੰਘ ਨੇ ਦੱਸਿਆ ਕਿ ਲਵਲੀ ਦੀ ਪਤਨੀ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਸੀ ਕਿ ਕੁਝ ਦਿਨ ਤੋਂ ਲਵਲੀ ਨਾਲ ਸੰਪਰਕ ਨਹੀਂ ਹੋ ਰਿਹਾ। ਜਦੋਂ ਲਵਲੀ ਨਾਲ ਜਾ ਰਹੇ ਇੱਕ ਹੋਰ ਵਿਅਕਤੀ ਦਾ ਫੋਨ ਨੰਬਰ ਹੱਥ ਲੱਗਣ ਉੱਤੇਉਸ ਨਾਲ ਸੰਪਰਕ ਕੀਤਾ ਤਾਂ ਪਤਾ ਲੱਗਾ ਕਿ 29 ਅਪ੍ਰੈਲ ਨੂੰ ਪਨਾਮਾ ਦੇ ਜੰਗਲਾਂ ਵਿੱਚ ਸਿਹਤ ਖਰਾਬ ਹੋਣ ਕਰ ਕੇ ਉਸ ਦੀ ਮੌਤ ਹੋ ਗਈ ਸੀ ਤੇ ਉਸ ਦੀ ਦੇਹ ਨੂੰ ਉਥੇ ਹੀ ਦਫਨਾ ਦਿੱਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ