Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

600 ਯੂਨਿਟ ਫਰੀ ਦਾ ਲਾਲਚ: ਛੋਟੇ ਮੀਟਰ ਕਰਾਉਣ ਲਈ ਪਿਤਾ ਪੁੱਤਰ ਨੂੰ ਵੱਖ ਕਰ ਰਿਹੈ, ਪਤਨੀ ਦੇ ਨਾਂਅ ਪਤੀ ਦੂਜਾ ਮੀਟਰ ਲਵਾ ਰਿਹੈ

May 14, 2022 01:56 AM

ਜਲੰਧਰ, 13 ਮਈ (ਪੋਸਟ ਬਿਊਰੋ)- ਪੰਜਾਬ ਸਰਕਾਰ ਦੀ ਮੁਫਤ ਬਿਜਲੀ ਸਕੀਮ ਹੇਠ 600 ਯੂਨਿਟ ਫਰੀ ਲੈਣ ਲਈ ਪਾਵਰਕਾਮ ਕੋਲ ਹਰ ਕੋਈ ਦੂਸਰਾ ਮੀਟਰ ਅਪਲਾਈ ਕਰ ਰਿਹਾ ਹੈ।
ਖਪਤਕਾਰਾਂ ਨੇ ਦੂਸਰਾ ਮੀਟਰ ਲਗਵਾਉਣ ਲਈ ਨਵਾਂ ਰਾਹ ਲੱਭ ਲਿਆ ਹੈ। ਪਿਤਾ ਪੁੱਤਰ ਤੋਂ ਵੱਖ ਰਹਿੰਦਾ ਕਿਹਾ ਜਾਂਦਾ ਹੈ ਅਤੇ ਇਸ ਗੱਲ ਦਾ ਸਬੂਤ ਦੇਣਾ ਪੈਂਦਾ ਹੈ। ਪਤੀ ਪਤਨੀ ਦੇ ਨਾਂਅ ਮੀਟਰ ਅਪਲਾਈ ਕਰ ਰਿਹਾ ਹੈ। ਪਾਵਰਕਾਮ ਕੇਵਲ ਪੁਰਾਣੇ ਸਰਕੂਲਰ ਦੇ ਹਿਸਾਬ ਨਾਲ ਅਰਜ਼ੀ ਲੈ ਰਹੀ ਹੈ, ਜਿਸ ਵਿੱਚ ਰਸੋਈ, ਪੌੜੀਆਂ ਵੱਖ ਹੋਣੀਆਂ ਚਾਹੀਦੀਆਂ ਹਨ। ਇੱਕ ਮਹੀਨੇ ਵਿੱਚ ਕਰੀਬ 2500 ਅਰਜ਼ੀਆਂ ਕੇਵਲ ਨਵੇਂ ਕੁਨੈਕਸ਼ਨ ਲਵਾਉਣ ਲਈ ਵਿਭਾਗ ਨੂੰ ਮਿਲੀਆਂ ਹਨ।ਕਈ ਕੇਸ ਏਦਾਂ ਦੇ ਹਨ, ਜਿਨ੍ਹਾਂ ਦੇ ਘਰ ਵਿੱਚ ਪਹਿਲਾਂ ਹੀ ਦੋ-ਦੋ ਮੀਟਰ ਹਨ ਅਤੇ ਉਹ ਤੀਸਰਾ ਮੀਟਰ ਅਪਲਾਈ ਕਰ ਰਹੇ ਹਨ। ਇਸ ਵੇਲੇ ਆ ਰਹੇ ਕੇਸਾਂ ਪਤੀ ਆਪਣੀ ਪਤਨੀ ਦੇ ਨਾਂਅਮੀਟਰ ਅਪਲਾਈ ਕਰ ਰਿਹਾ ਹੈ। ਪਿਤਾ ਬੇਟੇ ਨੂੰ ਵੱਖ ਦੱਸ ਰਿਹਾ ਹੈ, ਭਰਾ-ਭਰਾ ਦੀ ਆਪੋ ਵਿੱਚ ਨਹੀਂ ਬਣਦੀ ਕਹੀ ਜਾ ਰਹੀ ਹੈ। ਕਿਸੇ ਨੂੰ ਮਨ੍ਹਾ ਨਹੀਂ ਕੀਤਾ ਜਾਂਦਾ, ਸਭ ਤੋਂ ਐਪਲੀਕੇਸ਼ਨ ਲਈ ਜਾਂਦੀ ਅਤੇ ਫਾਈਲਾਂ ਉਚ ਅਧਿਕਾਰੀਆਂ ਨੂੰ ਭੇਜੀਆਂ ਜਾਂਦੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ