Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਗਿਆਨੀ ਜਗਤਾਰ ਸਿੰਘ ਦੀ ਕਥਾ ਦਾ ਮਾਮਲਾ: ਮਿਸ਼ਨਰੀ ਕਾਲਜਾਂ ਨੇ ਜਗਤਾਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ `ਤੇ ਤਲਬ ਕਰਨ ਦੀ ਮੰਗ ਚੁੱਕੀ

May 14, 2022 01:56 AM

ਰੂਪਨਗਰ, 13 ਮਈ (ਪੋਸਟ ਬਿਊਰੋ)- ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਗ੍ਰੰਥੀਗਿਆਨੀ ਜਗਤਾਰ ਸਿੰਘ ਨੇ ਮੰਜੀ ਸਾਹਿਬ ਵਿਖੇ 8 ਮਈ ਨੂੰ ਕਥਾ ਕਰਦਿਆਂ ਸੂਰਜ ਪ੍ਰਕਾਸ਼ ਦਾ ਹਵਾਲਾ ਦੇ ਕੇ ਕਿਹਾ ਸੀ ਕਿ ਅਨੰਦ ਸਾਹਿਬ ਦੀਆਂ ਪਹਿਲੀਆਂ 38 ਪਉੜੀਆਂ ਗੁਰੂ ਅਮਰਦਾਸ ਜੀ ਨੇ ਉਚਾਰੀਆਂ ਹਨ, ਪਰ 39ਵੀਂ ਪਉੜੀ ਗੁਰੂ ਰਾਮਦਾਸ ਜੀ ਅਤੇ 40ਵੀਂ ਪਉੜੀ ਗੁਰੂ ਅਰਜਨ ਦੇਵ ਜੀ ਨੇ ਉਚਾਰਨ ਕੀਤੀ ਹੈ।ਇਸ ਬਾਰੇ ਇੰਦਰਜੀਤ ਸਿੰਘ ਚੇਅਰਮੈਨ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ, ਹਰਜੀਤ ਸਿੰਘ ਚੇਅਰਮੈਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਅਤੇ ਅਮਰਜੀਤ ਸਿੰਘ ਵਾਾਈ ਚੇਅਰਮੈਨ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਅਤੇ ਹੋਰ ਮਿਸ਼ਨਰੀ ਵੀਰਾਂ ਨੇ ਵਿਚਾਰ ਕੀਤੀ ਕਿ ਇਹ ਰੁਝਾਨ ਤੁਰੰਤ ਰੋਕਣਾ ਚਾਹੀਦਾ ਹੈ। ਜੇ ਸੂਰਜ ਪ੍ਰਕਾਸ਼ ਦਾ ਹਵਾਲਾ ਦੇ ਕੇ ਫ਼ੈਸਲੇ ਕਰਨੇ ਹਨ ਤਾਂ ਸੂਰਜ ਪ੍ਰਕਾਸ਼ ਵਿੱਚ ਰਾਗ ਮਾਲਾ ਨੂੰ ਬਾਣੀ ਮੰਨਿਆ ਹੀ ਨਹੀਂ ਗਿਆ, ਭੋਗ ਮੁੰਦਾਵਣੀ ਉੱਤੇ ਲਿਖਿਆ ਹੈ। ਕੀ ਭਾਈ ਜਗਤਾਰ ਸਿੰਘ ਦਰਬਾਰ ਸਾਹਿਬ ਦੇ ਮੁੱਖੀ ਗ੍ਰੰਥੀ ਹੋਣ ਦੇ ਨਾਤੇ ਇਸ ਉੱਤੇ ਪੂਰੀ ਤਰ੍ਹਾਂ ਪਹਿਰਾ ਦੇਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ