Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਬੀ ਐਸ ਐਫ ਜਵਾਨ ਨੇ ਕਾਰਤੂਸ ਚੋਰੀ ਕਰ ਕੇ ਅੱਤਵਾਦੀਆਂ ਤਕ ਪਹੁੰਚਾਏ

May 14, 2022 03:07 AM

ਰਾਂਚੀ, 13 ਮਈ (ਪੋਸਟ ਬਿਊਰੋ)- ਰਾਸ਼ਟਰੀ ਜਾਂਚ ਏਜੰਸੀ (ਐਨ ਆਈ ਏ) ਨੇ ਝਾਰਖੰਡ ਵਿੱਚ ਹਥਿਆਰ-ਕਾਰਤੂਸ ਦੀ ਸਪਲਾਈ ਦੇ ਕੇਸ ਵਿੱਚ ਕੱਲ੍ਹ 11 ਦੋਸ਼ੀਆਂ ਖਿਲਾਫ ਐਨ ਆਈ ਏ ਦੀ ਵਿਸ਼ੇਸ਼ ਅਦਾਲਤ ਵਿੱਚ ਦੋਸ਼ ਪੱਤਰ ਦਾਖਲ ਕਰ ਦਿੱਤਾ। ਪੰਜਾਬ ਦੇ ਫਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ (ਬੀ ਐਸ ਐਫ) ਦੀ 116 ਬਟਾਲੀਅਨ ਦੇ ਹੌਲਦਾਰ ਕਾਰਤਿਕ ਬੇਹਰਾ ਨੇ ਕੈਂਪ ਤੋਂ ਕਾਰਤੂਸ ਚੋਰੀ ਕਰ ਕੇ ਸਹਿਯੋਗੀ ਜ਼ਰੀਏ ਅੱਤਵਾਦੀਆਂ ਤਕ ਪਹੁੰਚਾਏ ਸਨ।
ਚਾਰਜਸ਼ੀਟ ਵਿੱਚ ਦੱਸਿਆ ਗਿਆ ਹੈ ਕਿ ਕਾਰਤਿਕ ਨੇ ਕਾਰਤੂਸ ਚੋਰੀ ਕਰ ਕੇ ਸਹਿਯੋਗੀ ਅਰੁਣ ਕੁਮਾਰ ਸਿੰਘ ਨੂੰ ਦਿੱਤੇ ਸਨ। ਅਰੁਣ ਨੇ ਬੀ ਐਸ ਐਫ ਦੀ ਉਸੇ 116 ਬਟਾਲੀਅਨ ਤੋਂ ਸਵੈਇੱਛਾ ਨਾਲ ਸੇਵਾਮੁਕਤੀ ਲਈ ਸੀ। ਅਰੁਣ ਨੇ ਨਕਸਲੀ ਖੇਤਰਾਂ ਵਿੱਚ ਕੰਮ ਕਰਵਾ ਰਹੇ ਕੁਝ ਠੇਕੇਦਾਰਾਂ ਰਾਹੀਂ ਕਾਰਤੂਸ ਮਾਓਵਾਦੀਆਂ ਦੇ ਇਲਾਵਾ ਅਮਨ ਸਾਹੂ ਗਿਰੋਹ ਤੇ ਕੁਝ ਹੋਰ ਅਪਰਾਧੀਆਂ ਨੂੰ ਸਪਲਾਈ ਕੀਤੇ ਸੀ। ਕਾਰਤਿਕ ਨੂੰ ਬੀ ਐਸ ਐਫ ਕੈਂਪ ਤੋਂ ਕਾਰਤੂਸ ਦੀ ਚੋਰੀ ਤੇ ਨਕਸਲੀਆਂ-ਅਪਰਾਧੀਆਂ ਨੂੰ ਸਪਲਾਈ ਵਿੱਚ ਸ਼ਾਮਲ ਕਾਰਨ ਬੀ ਐਸ ਐਫ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼