Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਪਾਕਿਸਤਾਨ ਨੂੰ ਸੂਚਨਾ ਭੇਜਣ ਵਾਲਾ ਹਵਾਈ ਫ਼ੌਜ ਦਾ ਸਾਰਜੈਂਟ ਕਾਬੂ

May 14, 2022 03:09 AM

ਨਵੀਂ ਦਿੱਲੀ, 13 ਮਈ (ਪੋਸਟ ਬਿਊਰੋ)- ਭਾਰਤੀ ਹਵਾਈ ਫ਼ੌਜ ਦੇ ਇੱਕ ਸਾਰਜੈਂਟ ਨੂੰ ਰੱਖਿਆ ਅਦਾਰੇ ਅਤੇ ਮੁਲਾਜ਼ਮਾਂ ਬਾਰੇ ਖੁਫੀਆ ਜਾਣਕਾਰੀ ਇੱਕ ਪਾਕਿਸਤਾਨੀ ਏਜੰਟ ਨੂੰ ਦੇਣ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਦੀ ਪਛਾਣ 32 ਸਾਲਾ ਦੇਵੇਂਦਰ ਨਾਰਾਇਣ ਸ਼ਰਮਾ ਦੇ ਤੌਰ ਉੱਤੇ ਕੀਤੀ ਗਈ ਹੈ ਜੋ ਇੱਥੇ ਸੁਬ੍ਰਤੋ ਪਾਰਕ ਵਿੱਚ ਭਾਰਤੀ ਹਵਾਈ ਫ਼ੌਜ ਦੇ ਰਿਕਾਰਡ ਦਫ਼ਤਰ ਵਿੱਚ ਪ੍ਰਬੰਧਕੀ ਸਹਾਇਕ ਵਜੋਂ ਕੰਮ ਕਰ ਰਿਹਾ ਸੀ।
ਸ਼ਰਮਾ ਨੂੰ ਇੱਕ ਮਹਿਲਾ ਨੇ ਆਪਣੇ ਜਾਲ ਵਿੱਚ ਫ਼ਸਾਇਆ ਅਤੇ ਉਸ ਨੇ ਮਹਿਲਾ ਨੂੰ ਮੁਲਾਜ਼ਮਾਂ, ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਨਾਲ ਜੁੜੇ ਖ਼ੁਫ਼ੀਆ ਦਸਤਾਵੇਜ਼ ਦਿੱਤੇ ਸਨ। ਦਿੱਲੀ ਪੁਲਸ ਦੀ ਅਪਰਾਧ ਸ਼ਾਖਾ ਨੇ ਛੇ ਮਈ ਨੂੰ ਦੁਸ਼ਮਣ ਦੇਸ਼ ਦੀ ਏਜੰਟ ਨੂੰ ਵਟਸਐਪ ਰਾਹੀਂ ਖ਼ੁਫ਼ੀਆ ਜਾਣਕਾਰੀ ਲੀਕ ਕਰਨ ਲਈ ਸਾਰਜੈਂਟ ਨੂੰ ਗ਼੍ਰਿਫ਼ਤਾਰ ਕੀਤਾ ਸੀ। ਸਾਰਜੈਂਟ ਨੂੰ ਛੇ ਮਈ ਨੂੰ ਗ਼੍ਰਿਫ਼ਤਾਰ ਕੀਤਾ ਗਿਆ ਅਤੇ ਅਹੁਦੇ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼