Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਖੇਡਾਂ

ਆਸਟ੍ਰੇਲੀਆਈ ਕ੍ਰਿਕਟਰ ਐਂਡਰਿਊ ਸਾਈਂਮਡ ਦੀ ਕਾਰ ਹਾਦਸੇ ਵਿਚ ਮੌਤ

May 15, 2022 01:54 PM

ਚੰਡੀਗੜ੍ਹ, 15 ਮਈ (ਪੋਸਟ ਬਿਉਰੋ): ਆਸਟ੍ਰੇਲੀਆਈ ਕ੍ਰਿਕਟ ਅਤੇ ਦੁਨੀਆ ਨੂੰ ਤਿੰਨ ਮਹੀਨਿਆਂ ਦੇ ਅੰਦਰ ਦੂਜਾ ਵੱਡਾ ਝਟਕਾ ਲੱਗਾ ਹੈ। ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਐਂਡਰਿਊ ਸਾਈਮੰਡਸ ਦੀ ਬੀਤੀ ਰਾਤ ਸ਼ਨੀਵਾਰ ਰਾਤ ਨੂੰ ਇੱਕ ਕਾਰ ਹਾਦਸੇ ਵਿੱਚ ਮੌਤ ਹੋ ਗਈ ਹੈ।
ਕੁਈਨਜ਼ਲੈਂਡ ਪੁਲਿਸ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਟਾਊਨਸਵਿਲੇ ਦੇ ਬਾਹਰ 50 ਦੂਰ ਸਾਇਮੰਡਸ ਦਾ ਰਾਤ 10:30 ਵਜੇ ਦੇ ਕਰੀਬ ਇਹ ਕਾਰ ਹਾਦਸਾ ਹੋਇਆ।ਪੁਲਿਸ ਦਾ ਕਹਿਣਾ ਹੈ ਕਿ ਸਾਇਮੰਡਸ ਐਲਿਸ ਰਿਵਰ ਬ੍ਰਿਜ ਦੇ ਨੇੜੇ ਹਰਵੇ ਰੇਂਜ ਰੋਡ ‘ਤੇ ਗੱਡੀ ਚਲਾ ਰਿਹਾ ਸੀ ਜਦੋਂ ਉਸਦੀ ਕਾਰ ਸੜਕ ਤੋਂ ਬਾਹਰ ਹੋ ਗਈ ਅਤੇ ਪਲਟ ਗਈ।
ਸਾਇਮੰਡਜ਼ ਨੇ ਆਸਟ੍ਰੇਲੀਆ ਲਈ 26 ਟੈਸਟ ਖੇਡੇ, ਅਤੇ ਉਹ ਆਸਟ੍ਰੇਲੀਆ ਦੇ ਸਫੇਦ ਗੇਂਦ ਵਾਲੇ ਸਾਈਡਾਂ ਦਾ ਇੱਕ ਅਨਿੱਖੜਵਾਂ ਅੰਗ ਸੀ ਜਿਸਨੇ 1999 ਅਤੇ 2007 ਦੇ ਵਿਚਕਾਰ ਦੁਨੀਆ ਦਾ ਦਬਦਬਾ ਬਣਾਇਆ।
ਰਾਏ ਦੇ ਨਾਂ ਨਾਲ ਮਸ਼ਹੂਰ ਐਂਡਰਿਊ ਸਾਇਮੰਡਸ ਦੀ ਮੌਤ ਤੋਂ ਬਾਅਦ ਪੂਰਾ ਕ੍ਰਿਕਟ ਜਗਤ ਸੋਗ ਵਿੱਚ ਹੈ। ਉਸ ਨਾਲ ਖੇਡਣ ਵਾਲੇ ਸਾਥੀ ਖਿਡਾਰੀਆਂ ਸਮੇਤ ਦੁਨੀਆ ਭਰ ਦੇ ਕ੍ਰਿਕਟਰ ਉਸ ਨੂੰ ਸ਼ਰਧਾਂਜਲੀ ਦੇ ਰਹੇ ਹਨ।

 

 
Have something to say? Post your comment
ਹੋਰ ਖੇਡਾਂ ਖ਼ਬਰਾਂ
ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ