Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਪੁਲਸ ਭਰਤੀ ਪੇਪਰ ਲੀਕ ਕੇਸ: 2 ਦਲਾਲ ਤੇ ਪਿਤਾ-ਪੁੱਤਰ ਗ਼੍ਰਿਫ਼ਤਾਰ

May 16, 2022 01:55 PM

ਧਰਮਸ਼ਾਲਾ, 16 ਮਈ (ਪੋਸਟ ਬਿਊਰੋ)- ਹਿਮਾਚਲ ਪ੍ਰਦੇਸ਼ ਪੁਲਸ ਕਾਂਸਟੇਬਲ ਭਰਤੀ ਪੇਪਰ ਲੀਕ ਕੇਸ ਵਿੱਚ ਪੁਲਸ ਤੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨੇ ਚਾਰ ਹੋਰ ਲੋਕਾਂ ਨੂੰ ਗ਼੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਬਿਲਾਸਪੁਰ ਤੋਂ ਪਿਤਾ-ਪੁੱਤਰ ਦੇ ਇਲਾਵਾ ਇੱਕ ਦਲਾਲ ਨੂੰ ਸ਼ਿਮਲਾ ਤੇ ਇੱਕ ਨੂੰ ਲਖਨਊ ਤੋਂ ਗ਼੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅੱਜ ਤਕ ਇਸ ਕੇਸ ਵਿੱਚ 20 ਦੋਸ਼ੀਆਂ ਨੂੰ ਗ਼੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਗ਼੍ਰਿਫ਼ਤਾਰ ਪਿਤਾ-ਪੁੱਤਰ ਅਤੇ ਸ਼ਿਮਲਾ ਤੋਂ ਦਲਾਲੀ ਦੇ ਦੋਸ਼ ਵਿੱਚ ਫੜੇ ਵਿਅਕਤੀ ਨੂੰ ਬਿਲਾਸਪੁਰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 18 ਮਈ ਤਕ ਰਿਮਾਂਡ ਉੱਤੇ ਭੇਜ ਦਿੱਤਾ ਗਿਆ।ਦੋਸ਼ ਹੈ ਕਿ ਸ਼ਿਮਲਾ ਤੋਂ ਗ਼੍ਰਿਫ਼ਤਾਰ ਕੀਤੇ ਦਲਾਲ ਨੇ 6 ਲੱਖ ਰੁਪਏ ਵਿੱਚ ਪ੍ਰਸ਼ਨਪੱਤਰ ਦਿਵਾਇਆ ਸੀ। ਇਸ ਪ੍ਰੀਖਿਆ ਵਿੱਚ 63 ਨੰਬਰ ਲੈਣ ਵਾਲੇ ਇੱਕ ਉਮੀਦਵਾਰ ਉੱਤੇ ਪੁਲਸ ਨੂੰ ਸ਼ੱਕ ਹੋਇਆ। ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸਦੇ ਪਿਤਾ ਨੇ ਪੇਪਰ ਦੀ ਸੈਟਿੰਗ ਕਰਵਾਈ ਸੀ।ਉਸ ਦੇ ਪਿਤਾ ਨੂੰ ਗ਼੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਉਸ ਨੇ ਦੱਸਿਆ ਕਿ ਸ਼ਿਮਲਾ ਜ਼ਿਲ੍ਹੇ ਦੇ ਇੱਕ ਵਿਅਕਤੀ ਨੇ 6 ਲੱਖ ਰੁਪਏ ਲੈ ਕੇ ਪ੍ਰਸ਼ਨਪੱਤਰ ਦਿਵਾਇਆ ਸੀ। ਇਸ ਦੇ ਬਾਅਦ ਪੁਲਸ ਨੇ ਦਲਾਲੀ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ਼੍ਰਿਫ਼ਤਾਰ ਕੀਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼