Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਪੁਲਵਾਮਾ ਵਿਖੇ ਮੁਕਾਬਲੇ ਦੌਰਾਨ ਨਾਗਰਿਕ ਦੀ ਮੌਤ

May 16, 2022 01:58 PM

ਸ੍ਰੀਨਗਰ, 16 ਮਈ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ੍ਹ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਦੌਰਾਨ ਇੱਕ ਆਮ ਨਾਗਰਿਕ ਦੀ ਮੌਤ ਹੋ ਗਈ ਹੈ।
ਪੁਲਸ ਅਨੁਸਾਰ ਸ਼ੋਪੀਆਂ ਵਿੱਚ ਲਿਟਲ ਪੁਲਵਾਮਾ ਨੂੰ ਤੁਰਕਵਾਂਗਮ ਨਾਲ ਜੋੜਨ ਵਾਲੇ ਪੁਲ ਨੇੜੇ ਅੱਤਵਾਦੀਆਂ ਨੇ ਸੀ ਆਰ ਪੀ ਐਫ ਅਤੇ ਪੁਲਸ ਦੀ ਸਾਂਝੀ ਗਸ਼ਤ ਟੀਮ ਉੱਤੇ ਗੋਲੀਆਂ ਚਲਾਈਆਂ। ਇਸ ਦੌਰਾਨ ਇੱਕ ਨਾਗਰਿਕ ਜ਼ਖਮੀ ਹੋ ਗਿਆ, ਜਿਸ ਦੀ ਪਛਾਣ ਸ਼ੋਇਬ ਗਨੀ ਵਜੋਂ ਹੋਈ। ਸ਼ੋਇਬ ਦੀ ਇਲਾਜ ਦੌਰਾਨ ਮੌਤ ਹੋ ਗਈ।ਅੱਤਵਾਦੀ ਥੋੜ੍ਹਾ ਸਮਾਂ ਮੁਕਾਬਲਾ ਕਰਨ ਮਗਰੋਂ ਨੇੜਲੇ ਬਾਗਾਂ ਵੱਲ ਖਿਸਕ ਹੋ ਗਏ। ਪੁਲਸ ਨੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ।
ਹੋਰ ਜਾਣਕਾਰੀ ਅਨੁਸਾਰ ਜੰਮੂ ਵਿਖੇ ਕੂੜੇ ਦੇ ਢੇਰ ਵਿੱਚੋਂ ਜੰਗ ਲੱਗਾ ਮੋਰਟਾਰ ਦਾ ਖੋਲ ਮਿਲਿਆ ਹੈ। ਕੁੰਜਵਾਨੀ ਇਲਾਕੇ ਵਿੱਚ ਇੱਕ ਦੁਕਾਨ ਨੇੜੇ ਲੱਗੇ ਕੂੜੇ ਦੇ ਢੇਰ ਤੋਂ ਕਿਸੇ ਰਾਹਗੀਰ ਨੇ ਇੱਕ ਗੋਲੇ ਦਾ ਖੋਲ ਪਿਆ ਹੋਣ ਦੀ ਸੂਚਨਾ ਦਿੱਤੀ। ਬੰਬ ਵਿਰੋਧੀ ਦਸਤੇ ਨੇ ਖੋਲ ਨੂੰ ਕਬਜ਼ੇ ਵਿੱਚ ਲੈ ਲਿਆ। ਗੋਲੇ ਵਿੱਚ ਕੋਈ ਧਮਾਕਾਖੇਜ਼ ਸਮੱਗਰੀ ਨਹੀਂ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼