Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਇਮਰਾਨ ਖਾਨ ਨੇ ਲੋਕਾਂ ਨੂੰ ਕਿਹਾ: ਜੇ ਮੈਂ ਮਾਰਿਆ ਗਿਆ ਤਾਂ ਮੇਰੇ ਲਈ ਨਿਆਂ ਪ੍ਰਾਪਤ ਕਰਿਉ

May 16, 2022 02:11 PM

ਇਸਲਾਮਾਬਾਦ, 16 ਮਈ (ਪੋਸਟ ਬਿਊਰੋ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਪ੍ਰਧਾਨ ਇਮਰਾਨ ਖਾਨ ਨੇ ਆਪਣੀ ਜ਼ਿੰਦਗੀ ਨੂੰ ਖਤਰੇ ਦੀ ਗੱਲ ਦੋਹਰਾਈ ਅਤੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਜੇ ਮੈਨੂੰ ਕੁਝ ਹੁੰਦਾ ਹੈ ਅਤੇ ਮੈਂ ਮਾਰਿਆ ਗਿਆ ਤਾਂ ਲੋਕ ਮੇਰੇ ਲਈ ਨਿਆਂ ਪ੍ਰਾਪਤ ਕਰਨ।
ਫੈਸਲਾਬਾਦ ਵਿੱਚ ਆਪਣੀ ਪਾਰਟੀ ਦੀ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਇਮਰਾਨ ਖਾਨ ਨੇ ਕਿਹਾ ਕਿ ਮੈਂ ਉਨ੍ਹਾਂ ਸਾਰੇ ਲੋਕਾਂ ਦਾ ਨਾਂ ਲੈਂਦੇ ਹੋਏ ਇੱਕ ਵੀਡੀਓ ਰਿਕਾਰਡ ਕੀਤਾ ਹੈ, ਜੋ ਮੈਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ, ਕਿਉਂਕਿ ਮੈਂ ਪਾਕਿਸਤਾਨ ਦਾ ਇਤਿਹਾਸ ਜਾਣਦਾ ਹਾਂ। ਇਤਿਹਾਸ ਸਾਨੂੰ ਦੱਸਦਾ ਹੈ ਕਿ ਸਾਡੀ ਨਿਆਂ ਪ੍ਰਣਾਲੀ ਸ਼ਕਤੀਸ਼ਾਲੀ ਅਪਰਾਧੀਆਂ ਨੂੰ ਨਹੀਂ ਫੜ ਸਕਦੀ, ਇਸ ਲਈ ਮੈਂ ਇਸ ਗੱਲ ਨੂੰ ਲੋਕਾਂ ਉੱਤੇ ਛੱਡਦਾ ਹਾਂ। ਉਨ੍ਹਾਂ ਨੇ ਰੈਲੀ ਵਿੱਚ ਭੀੜ ਨੂੰ ਇੱਕ ਕਸਮ ਲੈਣ ਨੂੰ ਕਿਹਾ ਕਿ ਉਹ ਕਦੀ ਗੁਲਾਮੀ ਸਵੀਕਾਰ ਨਹੀਂ ਕਰਨਗੇ ਤੇ ਕਦੀ ਉਸ ਪਾਰਟੀ ਨੂੰ ਵੋਟ ਨਹੀਂ ਦੇਣਗੇ ਜਿਸ ਦੇ ਨੇਤਾਵਾਂ ਨੇ ਦੇਸ਼ ਦਾ ਪੈਸਾ ਵਿਦੇਸ਼ਾਂ ਵਿੱਚ ਜਮ੍ਹਾ ਕੀਤਾ ਹੈ।
ਦੂਸਰੇ ਪਾਸੇ ਪਾਕਿਸਤਾਨ ਦੇ ਸਾਬਕਾ ਗ੍ਰਹਿ ਮੰਤਰੀ ਤੇ ਅਵਾਮੀ ਮੁਸਲਿਮ ਲੀਗ (ਏ ਐਮ ਐਲ) ਦੇ ਪ੍ਰਧਾਨ ਸ਼ੇਖ ਰਸ਼ੀਦ ਅਹਿਮਦ ਨੇ ਚਿਤਾਵਨੀ ਦਿੱਤੀ ਕਿ ਇਮਰਾਨ ਨੂੰ ਗ਼੍ਰਿਫ਼ਤਾਰ ਕੀਤਾ ਗਿਆ ਤਾਂ ਪਾਕਿਸਤਾਨ ਦੂਸਰਾ ਸ਼੍ਰੀਲੰਕਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਥਿਤੀ ਤੋਂ ਬਚਣ ਲਈ ਪਹਿਲਾਂ ਰਣਨੀਤੀ ਬਣਾ ਲਈ ਹੈ। ਸਾਬਕਾ ਗ੍ਰਹਿਮੰਤਰੀ ਨੇ ਕਿਹਾ ਕਿ ਮੌਜੂਦਾ ਸ਼ਹਿਬਾਜ਼ ਸ਼ਰੀਫ ਸਰਕਾਰ ਦਿਸ਼ਾਹੀਣ ਹੋ ਗਈ ਹੈ ਅਤੇ ਸਥਿਤੀ ਨੂੰ ਸੰਭਾਲਣ ਵਿੱਚ ਅਸਮਰਥ ਹੈ ਇਸ ਲਈ ਨਵਾਜ਼ ਸ਼ਰੀਫ ਨੂੰ ਅਜੇ ਵਾਪਸ ਨਹੀਂ ਬੁਲਾਇਆ ਜਾਣਾ ਚਾਹੀਦਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ