Welcome to Canadian Punjabi Post
Follow us on

01

July 2025
 
ਪੰਜਾਬ

ਕਾਹਮਾ ਦੇ ਨੌਜਵਾਨ ਦੀ ਊਨਾ ਨੇੜੇ ਡੁੱਬਣ ਨਾਲ ਮੌਤ

May 17, 2022 11:45 AM

ਮੱਲਪੁਰ, 17 ਮਈ (ਪੋਸਟ ਬਿਊਰੋ)- ਪਿੰਡ ਕਾਹਮਾ ਦੇ ਨੌਜਵਾਨ ਦੀ ਊਨਾ ਨੇੜੇ ਡੈਮ ਦੇ ਪਾਣੀ ਵਿੱਚ ਡੁੱਬ ਕੇ ਮੌਤ ਹੋਣ ਦੀ ਖ਼ਬਰ ਹੈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਪ੍ਰਦੀਪ ਸਿੰਘ ਉਰਫ਼ ਵਿਪਨ (25) ਆਪਣੇ ਉਸਤਾਦ ਨਾਲ ਬਲਾਚੌਰ ਤੋਂ ਗਏ ਸੰਗ ਨਾਲ ਬਾਬਾ ਬਾਲਕ ਨਾਥ ਹਿਮਾਚਲ ਪ੍ਰਦੇਸ਼ ਵਿਖੇ ਮੱਥਾ ਟੇਕਣ ਗਿਆ ਸੀ। ਜਦੋਂ ਉਹ ਊਨਾਨੇੜੇ ਰੁਕੇ ਤਾਂ ਉਹ ਰੋਡ ਤੋਂ ਆਪਣੇ ਸਾਥੀਆਂ ਸਮੇਤ ਡੈਮ ਦੇ ਲੰਘ ਰਹੇ ਪਾਣੀ ਵਿੱਚ ਨਹਾਉਣ ਲਈ ਪਹਾੜੀ ਤੋਂ ਹੇਠਾਂ ਉਤਰ ਗਏ। ਜਦੋਂ ਉਸ ਨੇ ਪਾਣੀ ਵਿੱਚ ਛਾਲ ਲਾਈ ਤਾਂ ਪਾਣੀ ਵਿੱਚੋਂ ਬਾਹਰ ਨਹੀਂ ਆਇਆ ਤਾਂ ਉਸ ਦੇ ਸਾਥੀਆਂ ਨੇ ਰੌਲਾ ਪਾਇਆ। ਪ੍ਰਸ਼ਾਸਨ ਦੀ ਕਾਫ਼ੀ ਮਿਹਨਤ ਨਾਲ 20 ਘੰਟੇ ਬਾਅਦ ਪਾਣੀ ਵਿੱਚੋਂ ਉਸਦੀ ਲਾਸ਼ ਮਿਲੀ। ਵਿਪਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਹਫ਼ਤੇ ਤਕ ਉਸ ਨੇ ਸਾਊਦੀ ਅਰਬ ਜਾਣਾ ਸੀ। ਉਹ ਵਧੀਆ ਦੌੜਾਕ ਵੀ ਸੀ ਤੇ ਕਾਫ਼ੀ ਮੈਡਲਾਂ ਨਾਲ ਉਸ ਦਾ ਸਨਮਾਨ ਵੀ ਹੋ ਚੁੱਕਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ