Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਬੇਅਦਬੀ ਕੇਸਾਂ ਵਿੱਚ ਡੇਰਾ ਮੁਖੀ ਦੀ ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ੀ

May 17, 2022 11:47 AM

(SUBHEAD
ਫ਼ਰੀਦਕੋਟ, 17 ਮਈ (ਪੋਸਟ ਬਿਊਰੋ)- ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਪਿੰਡ ਬਰਗਾੜੀ ਵਿਖੇ ਸਾਲ 2015 ਵਿੱਚਹੋਏ ਬੇਅਦਬੀ ਦੇ ਤਿੰਨ ਕੇਸਾਂ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਲੋਕਲ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਕੱਲ੍ਹ ਦੂਸਰੀ ਵਾਰ ਵੀਡੀਓ ਰਾਹੀਂ ਪੇਸ਼ ਹੋਇਆ।
ਇਸ ਤੋਂ ਪਹਿਲਾਂ ਇਹ ਡੇਰਾ ਮੁਖੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ ਅਤੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿਲਾਰਨ ਦੇ ਦੋ ਕੇਸਾਂ ਵਿੱਚ 6 ਮਈ ਨੂੰ ਇਸੇ ਅਦਾਲਤ ਵਿੱਚ ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ ਹੋਇਆ ਸੀ। ਕੱਲ੍ਹ ਡੇਰਾ ਮੁਖੀ ਨੇ ਇਨ੍ਹਾਂ ਦੋਵਾਂ ਕੇਸਾਂਦੇ ਨਾਲ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚੋਂ 1 ਜੂਨ 2015 ਨੂੰ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੇ ਕੇਸ ਵਿੱਚਦੋਸ਼ੀ ਨਾਮਜ਼ਦ ਹੋਣ ਪਿੱਛੋਂਉਸ ਨੇ ਇੱਥੇ ਪੇਸ਼ੀ ਭੁਗਤੀ। ਜਾਂਚ ਟੀਮ ਇਨ੍ਹਾਂ ਤਿੰਨਾਂਕੇਸਾਂ ਦਾ ਚਲਾਣ ਅਦਾਲਤ ਨੂੰ ਪੇਸ਼ ਕਰ ਚੁੱਕੀ ਹੈ ਅਤੇ 6 ਮਈ ਨੂੰ ਤਿੰਨਾਂ ਕੇਸਾਂ ਦੇ ਚਲਾਣ ਦੀਆਂ ਨਕਲਾਂ ਡੇਰਾ ਮੁਖੀ ਦੇ ਵਕੀਲਾਂ ਨੂੰ ਅਦਾਲਤ ਨੇ ਦੇ ਦਿੱਤੀਆਂ ਸਨ। ਡੇਰਾ ਮੁਖੀ ਦੇ ਵਕੀਲਾਂ ਨੇ ਅਦਾਲਤ ਵਿੱਚ ਜਾਂਚ ਟੀਮ ਵੱਲੋਂ ਚਲਾਣ ਦੀਆਂ ਹੋਰ ਨਕਲਾਂ ਦੇਣ ਬਾਰੇ ਆਪਣਾ ਇਤਰਾਜ਼ ਪ੍ਰਗਟਾਇਆ ਅਤੇ ਕਿਹਾ ਕਿ ਦਿੱਤੀਆਂ ਗਈਆਂ ਨਕਲਾਂ ਅਧੂਰੀਆਂ ਹਨ।ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ ਜਾਂਚ ਟੀਮ ਦੇ ਅਧਿਕਾਰੀਆਂ ਤੇ ਸਰਕਾਰੀ ਵਕੀਲ ਨੂੰ ਆਦੇਸ਼ ਦਿੱਤਾ ਕਿ ਚਲਾਣ ਦੀਆਂ ਬਾਕੀ ਨਕਲਾਂ ਵੀ ਡੇਰਾ ਮੁਖੀ ਦੇ ਵਕੀਲ ਨੂੰ ਦਿੱਤੀਆਂ ਜਾਣ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 30 ਮਈ ਉੱਤੇ ਰੱਖੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ