Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਮੁਹਾਲੀ ਧਮਾਕਾ ਕੇਸ: ਨਿਸ਼ਾਨ ਸਿੰਘ ਤੇ ਦੋ ਹੋਰ ਸਾਥੀਆਂ ਦਾ ਪੁਲਸ ਰਿਮਾਂਡ ਵਧਾਇਆ ਗਿਆ

May 17, 2022 11:48 AM

ਫ਼ਰੀਦਕੋਟ, 17 ਮਈ (ਪੋਸਟ ਬਿਊਰੋ)- ਮੁਹਾਲੀ ਧਮਾਕੇ ਵਿੱਚ ਸ਼ਾਮਲਦੋਸ਼ੀ ਨਿਸ਼ਾਨ ਸਿੰਘ ਨੂੰ ਕੱਲ੍ਹ ਏਥੇ ਗੈਰ-ਕਾਨੂੰਨੀ ਅਸਲਾ ਰੱਖਣ ਅਤੇ ਪੁੁਲਸ ਉੱਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ ਹੇਠਐਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਪੁਲਸ ਪੰਜ ਦਿਨ ਦਾ ਰਿਮਾਂਡ ਹਾਸਲ ਕਰ ਚੁੱਕੀ ਹੈ।
ਪੁਲਸ ਰਿਮਾਂਡ ਦੀ ਮੰਗ ਕਰਦੇ ਹੋਏ ਬਹਿਸ ਦੌਰਾਨ ਸਰਕਾਰੀ ਵਕੀਲ ਨੇ ਕਿਹਾ ਕਿ ਨਿਸ਼ਾਨ ਸਿੰਘ ਫ਼ਰੀਦਕੋਟ ਦੀ ਕੇਂਦਰੀ ਜੇਲ੍ਹ ਵਿੱਚ ਨਜ਼ਰਬੰਦ ਰਿਹਾ ਹੈ ਤੇ ਉਸ ਕੋਲ 22 ਰਿਵਾਲਵਰ ਹੋਣ ਦਾ ਖਦਸ਼ਾ ਹੈ, ਜਿਨ੍ਹਾਂ ਵਿੱਚੋਂ ਦੋ ਰਿਵਾਲਵਰ ਹੋਣ ਬਾਰੇ ਨਿਸ਼ਾਨ ਸਿੰਘ ਨੇ ਇਕਬਾਲ ਕੀਤਾ ਹੈ। ਪੁਲਸ ਦਾ ਦਾਅਵਾ ਹੈ ਕਿ ਇਨ੍ਹਾਂ ਦੋ ਰਿਵਾਲਵਰਾਂ ਵਿੱਚੋਂ ਇੱਕ ਬਰਾਮਦ ਕਰ ਲਿਆ ਹੈ। ਸੂਚਨਾ ਅਨੁਸਾਰ ਨਿਸ਼ਾਨ ਸਿੰਘ ਦਾ ਸਾਥੀ ਗੁਰਵਿੰਦਰ ਸਿੰਘ ਬਾਵਾ ਹਰਿਆਣਾ ਦੇ ਪਿਹੋਵਾ ਦਾ ਵਾਸੀ ਹੈ, ਜਿਸ ਦੀ ਗ਼੍ਰਿਫ਼ਤਾਰੀ ਅਜੇ ਬਾਕੀ ਹੈ। ਪੁਲਸ ਨੇ ਬਾਕੀ ਹਥਿਆਰ ਬਰਾਮਦ ਕਰਾਉਣ ਤੇ ਨਾਲ ਦੇ ਮੁਲਜ਼ਮਾਂ ਨੂੰ ਗ਼੍ਰਿਫ਼ਤਾਰ ਕਰਵਾਉਣ ਲਈ ਅਦਾਲਤ ਪਾਸੋਂ ਚਾਰ ਦਿਨ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਸੀ। ਮੈਜਿਸਟਰੇਟ ਨੇ ਨਿਸ਼ਾਨ ਸਿੰਘ ਨੂੰ ਹੋਰ ਪੁੱਛਗਿੱਛ ਲਈ ਚਾਰ ਦਿਨਾਂ ਦੇ ਪੁਲਸ ਰਿਮਾਂਡ ਉੱਤੇ ਭੇਜਣ ਦਾ ਹੁਕਮ ਦਿੱਤਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ