Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਭਾਰਤ ਸਰਕਾਰ ਨੇ ਕਣਕ ਦੇ 40 ਟਰੱਕ ਅਫ਼ਗ਼ਾਨਿਸਤਾਨ ਨੂੰ ਭੇਜੇ

May 17, 2022 11:54 AM

ਅੰਮ੍ਰਿਤਸਰ, 17 ਮਈ (ਪੋਸਟ ਬਿਊਰੋ)- ਭਾਰਤ ਨੇ ਅਫ਼ਗਾਨਿਸਤਾਨ ਦੇ ਨਾਗਰਿਕਾਂ ਦੀ ਮਦਦ ਲਈ ਅਟਾਰੀ ਸਰਹੱਦ ਤੋਂ ਵਾਇਆ ਪਾਕਿਸਤਾਨ ਕੱਲ੍ਹ ਚੌਥੀ ਖੇਪ ਦੇ ਕਣਕ ਨਾਲ ਭਰੇ 40 ਟਰੱਕ ਅਫ਼ਗ਼ਾਨਿਸਤਾਨ ਭੇਜੇ ਹਨ। ਇਹ ਕਣਕ ਲੈਣ ਲਈ ਕੱਲ੍ਹ ਸਵੇਰੇ ਭਾਰਤੀ ਅਟਾਰੀ ਸਰਹੱਦ ਉੱਤੇ ਪੁੱਜੇ ਅਫ਼ਗ਼ਾਨੀ ਟਰੱਕਾਂ ਵਿੱਚ ਕਣਕ ਦੀ ਲਦਾਈ ਕਰ ਕੇ ਕੱਲ੍ਹ ਸ਼ਾਮ ਅਫ਼ਗ਼ਾਨਿਸਤਾਨੀ ਟਰੱਕਾਂ ਨੂੰ ਹਰੀ ਝੰਡੀ ਲਹਿਰਾ ਕੇ ਰਵਾਨਾ ਕੀਤਾ ਗਿਆ।
ਇਸ ਬਾਰੇ ਭਾਰਤ ਦੇ ਕਸਟਮ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਨੇਦੋ ਮਹੀਨੇ ਪਹਿਲਾਂ 22 ਫਰਵਰੀ ਨੂੰ ਅਫ਼ਗ਼ਾਨਿਸਤਾਨ ਸਰਕਾਰ ਦੀ ਮਦਦ ਲਈ ਉਥੋਂ ਦੇ ਨਾਗਰਿਕਾਂ ਲਈ ਤੋਹਫ਼ੇ ਵਜੋਂ ਪਹਿਲੀ ਖੇਪ ਕਣਕ ਭੇਜੀ ਸੀ ਉਸੇ ਲੜੀ ਹੇਠ ਕੱਲ੍ਹ ਚੌਥੀ ਖੇਪ ਦੇ ਭਰੇ 40 ਵੱਡੇ ਟਰੱਕ, ਜਿਨ੍ਹਾਂ ਵਿੱਚ ਦੋ ਹਜ਼ਾਰ ਮੀਟਰਕ ਟਨ ਕਣਕ ਹੈ, ਅਫ਼ਗ਼ਾਨਿਸਤਾਨ ਨੂੰ ਭੇਜੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਅਫ਼ਗ਼ਾਨਿਸਤਾਨ ਵੱਲੋਂ ਭੇਜੇ ਜਾ ਰਹੇ ਟਰੱਕਾਂ ਵਿੱਚ ਲੋਡ ਕਰ ਕੇ ਆਉਣ ਵਾਲੇ ਦਿਨਾਂ ਵਿੱਚ 20 ਹਜ਼ਾਰ ਮੀਟਰਕ ਟਨ ਕਣਕ ਹੋਰ ਭੇਜੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ