Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਅੰਤਰਰਾਸ਼ਟਰੀ

ਬਿੱਲ-ਬੋਰਡ ਨਾਲਬੱਸ ਟਕਰਾਉਣ ਕਾਰਨ 14 ਹਲਾਕ

May 17, 2022 06:11 PM

ਸੁਰਾਬਾਯਾ (ਇੰਡੋਨੇਸ਼ੀਆ), 17 ਮਈ (ਪੋਸਟ ਬਿਊਰੋ)- ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿੱਚ ਕੱਲ੍ਹ ਟੂਰਿਸਟਾਂ ਦੀ ਬੱਸ ਦੇ ਬਿੱਲ ਬੋਰਡ ਨਾਲ ਟਕਰਾਉਣ ਕਾਰਨ 14 ਜਣਿਆਂ ਦੀ ਮੌਤ ਹੋ ਗਈ ਤੇ 19 ਜਣੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਚਾਰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
ਬੱਸ ਵਿੱਚ ਸੁਰਾਬਾਯਾ ਦੇ ਸੈਲਾਨੀ ਸਵਾਰ ਸਨ ਅਤੇ ਉਹ ਸੈਂਟਰਲ ਜਾਵਾ ਦੇ ਮਸ਼ਹੂਰ ਪਹਾੜੀ ਰਿਜ਼ਾਰਟ ਡਿਏਂਗ ਪਲੇਟੂ ਤੋਂ ਪਰਤ ਰਹੇ ਸਨ। ਸਵੇਰੇ ਇਹ ਬੱਸ ਮੋਜੋਕੇਰਟੋ ਟੌਲ ਮਾਰਗ ਉੱਤੇ ਲੱਗੇ ਬਿੱਲ ਬੋਰਡ ਨਾਲ ਜਾ ਵੱਜੀ।ਹਾਦਸੇ ਦੇ ਕਾਰਨਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ, ਪਰ ਲੱਗਦਾ ਹੈ ਕਿ ਹਾਦਸੇ ਤੋਂ ਪਹਿਲਾਂ ਸ਼ਾਇਦ ਡਰਾਈਵਰ ਨੂੰ ਨੀਂਦ ਆਈ ਹੋਵੇਗੀ। ਹਾਦਸੇ ਵਿੱਚ ਡਰਾਈਵਰ ਵੀ ਗੰਭੀਰ ਜ਼ਖਮੀ ਹੋਇਆ ਹੈ, ਜਿਸ ਕਰ ਕੇ ਉਸ ਕੋਲੋਂ ਹਾਲੇ ਪੁੱਛ-ਪੜਤਾਲ ਨਹੀਂ ਕੀਤੀ ਗਈ। ਬਾਕੀ 19 ਜਣਿਆਂ ਦਾ ਚਾਰ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ