Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਟੋਰਾਂਟੋ/ਜੀਟੀਏ

ਤਲਾਅ ਵਿੱਚੋਂ ਮਿਲੇ ਮਨੁੱਖੀ ਅਵਸੇ਼ਸ਼ ਟੋਰਾਂਟੋ ਤੋਂ ਲਾਪਤਾ ਵਿਅਕਤੀ ਦੇ : ਪੁਲਿਸ

May 17, 2022 11:59 PM

ਟੋਰਾਂਟੋ, 17 ਮਈ (ਪੋਸਟ ਬਿਊਰੋ) : ਪਿਛਲੇ ਹਫਤੇ ਅਕਸਬ੍ਰਿੱਜ ਤੋਂ ਮਿਲੇ ਮਨੁੱਖੀ ਅਵਸ਼ੇਸ਼ ਪਿਛਲੀਆਂ ਗਰਮੀਆਂ ਵਿੱਚ ਲਾਪਤਾ ਹੋਏ ਟੋਰਾਂਟੋ ਦੇ ਵਿਅਕਤੀ ਦੇ ਹਨ।
10 ਮਈ ਨੂੰ ਦੁਪਹਿਰੇ 2:40 ਵਜੇ ਇੱਕ ਤਲਾਅ ਵਿੱਚ ਤੈਰ ਰਹੇ ਬੈਗ ਵਿੱਚ ਮਨੁੱਖੀ ਅਵਸ਼ੇਸ਼ ਮਿਲਣ ਤੋਂ ਬਾਅਦ ਡੀਆਰਪੀਐਸ ਅਧਿਕਾਰੀਆਂ ਨੂੰ ਅਕਸਬ੍ਰਿੱਜ ਕਨਸੈਸ਼ਨ ਰੋਡ 6 ਤੇ ਆਲਬ੍ਰਾਈਟ ਰੋਡ ਏਰੀਆ ਵਿੱਚ ਸੱਦਿਆ ਗਿਆ। ਓਨਟਾਰੀਓ ਫੋਰੈਂਸਿਕ ਪੈਥੌਲੋਜੀ ਸਰਵਿਸਿਜ਼ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 32 ਸਾਲਾਂ ਦੇ ਏਰੀਅਲ ਕਾਪਲਾਨ ਦੇ ਹਨ।ਇਸ ਦੌਰਾਨ ਪਬਲਿਕ ਸੇਫਟੀ ਯੂਨਿਟ ਦੇ ਨਾਲ ਨਾਲ ਯੌਰਕ ਰੀਜਨਲ ਪੁਲਿਸ ਦੀ ਡਾਈਵ ਟੀਮ ਦੇ ਮੈਂਬਰਾਂ ਵੱਲੋਂ ਜ਼ਮੀਨੀ ਪੱਧਰ ਅਤੇ ਪਾਣੀ ਵਿੱਚ ਸਰਚ ਕੀਤੀ ਗਈ।ਮੰਗਲਵਾਰ ਨੂੰ ਜਾਰੀ ਕੀਤੀ ਗਈ ਨਿਊਜ਼ ਰਲੀਜ਼ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਿ਼ਕਰਯੋਗ ਹੈ ਕਿ ਕਾਪਲਾਨ ਦੇ ਪਿਛਲੇ ਸਾਲ ਅਗਸਤ 2021 ਵਿੱਚ ਲਾਪਤਾ ਹੋਣ ਦੀ ਰਿਪੋਰਟ ਲਿਖਾਈ ਗਈ ਸੀ। ਮਈ 2021 ਵਿੱਚ ਕਾਪਲਾਨ ਉੱਤੇ ਜੁਰਮ ਨਾਲ ਹਾਸਲ ਕੀਤੀ ਸੰਪਤੀ ਰੱਖਣ ਤੇ 250,000 ਡਾਲਰ ਦੇ ਸਮਾਨ ਨਾਲ ਭਰੇ ਟਰੈਕਟਰ ਟਰੇਲਰ ਨੂੰ ਚੋਰੀ ਕਰਨ ਦੇ ਦੋਸ਼ ਲੱਗੇ ਸਨ।ਦਰਹਾਮ ਪੁਲਿਸ ਦੀ ਹੋਮੀਸਾਈਡ ਯੂਨਿਟ, ਟੋਰਾਂਟੋ ਪੁਲਿਸ ਨਾਲ ਰਲ ਕੇ ਇਸ ਮਾਮਲੇ ਉੱਤੇ ਕੰਮ ਕਰ ਰਹੀਆਂ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ