Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਸਕੂਲੀ ਕਿਤਾਬਾਂ ਵਿੱਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਏ ਜਾਣ ਉੱਤੇ ਕੇਜਰੀਵਾਲ ਵੱਲੋਂ ਤਿੱਖਾ ਵਿਰੋਧ

May 18, 2022 12:49 AM

ਨਵੀਂ ਦਿੱਲੀ, 17 ਮਈ, (ਪੋਸਟ ਬਿਊਰੋ)- ਕਰਨਾਟਕ ਵਿੱਚ 10ਵੀਂ ਜਮਾਤ ਦੇ ਸਕੂਲੀ ਸਿਲੇਬਸ ਵਿੱਚ ਆਰਐੱਸਐੱਸ ਦੇ ਫਾਊਂਡਰ ਡਾ. ਹੈਡਗੇਵਾਰ ਦਾ ਭਾਸ਼ਣ ਸ਼ਾਮਲ ਕਰਨਦਾ ਵਿਵਾਦ ਵੱਧ ਗਿਆ ਹੈ। ਕਈ ਸੰਗਠਨਾਂ ਨੇ ਇਸ ਉੱਤੇ ਇਤਰਾਜ਼ ਕੀਤਾ ਹੈ। ਆਲ ਇੰਡੀਆ ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨਸ, ਆਲ ਇੰਡੀਆ ਸੇਵ ਐਜੂਕੇਸ਼ਨ ਕਮੇਟੀ ਸਮੇਤ ਕੁਝ ਸੰਗਠਨਾਂ ਨੇ ਸਰਕਾਰ ਦੇ ਇਸ ਕਦਮਨੂੰ ਗਲਤ ਕਰਾਰ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾਕਿ ‘ਭਾਰਤੀ ਜਨਤਾ ਪਾਰਟੀ ਦੇ ਆਗੂ ਭਾਰਤ ਦੇ ਅਮਰ ਸ਼ਹੀਦ ਭਗਤ ਸਿੰਘ ਨੂੰ ਏਨੀ ਨਫਰਤ ਕਿਉਂ ਕਰਦੇ ਹਨ?’ਉਨ੍ਹਾਂਕਿਹਾ ਕਿ ‘ਸਕੂਲੀ ਕਿਤਾਬਾਂਤੋਂ ਸਰਦਾਰ ਭਗਤ ਸਿੰਘ ਦਾ ਨਾਂ ਹਟਾਉਣਾ ਅਮਰ ਸ਼ਹੀਦ ਦੀ ਕੁਰਬਾਨੀ ਦਾ ਅਪਮਾਨ ਹੈ, ਦੇਸ਼ ਆਪਣੇ ਸ਼ਹੀਦਾਂ ਦੇ ਅਪਮਾਨ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ। ਭਾਜਪਾ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਪਵੇਗਾ।’ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਉੱਤੇ ਰੋਸ ਪ੍ਰਗਟ ਕੀਤਾ ਹੈ।
ਵਰਨਣ ਯੋਗ ਹੈ ਕਿ ਕਰਨਾਟਕ ਸਰਕਾਰ ਨੇ 10ਵੀਂ ਜਮਾਤ ਦੀ ਕੰਨੜ ਭਾਸ਼ਾ ਦੀ ਕਿਤਾਬ ਵਿੱਚ ਇੱਕ ਸੋਧ ਕਰਕੇ ਨਵਾਂ ਚੈਪਟਰ ਜੋੜਿਆ ਹੈ, ਜਿਸ ਵਿਚ ਸ਼ਹੀਦ ਭਗਤ ਸਿੰਘ ਦੀ ਥਾਂ ਡਾ. ਹੈਡਗੇਵਾਰ ਦਾ ਭਾਸ਼ਣ ਸ਼ਾਮਲ ਕਰ ਦਿੱਤਾ ਹੈ।ਇਸ ਰਾਜ ਦੇ ਸਿੱਖਿਆ ਮੰਤਰੀ ਬੀਸੀ ਨਾਗੇਸ਼ ਨੇ ਕਿਹਾ ਕਿ ਜੋ ਲੋਕ ਇਸ ਬਾਰੇ ਵਿਰੋਧ ਕਰਦੇ ਹਨ, ਅਸਲ ਵਿੱਚ ਉਨ੍ਹਾਂ ਨੇ ਇਸਨੂੰ ਪੜ੍ਹਿਆ ਨਹੀਂ, ਉਨ੍ਹਾਂ ਨੂੰ ਲਗਦਾ ਹੈ ਕਿ ਉਹੀ ਸਹੀ ਹਨ ਅਤੇ ਸਿਰਫ ਉਨ੍ਹਾਂ ਦੇ ਵਿਚਾਰ ਸਮਾਜ ਵਿੱਚ ਆਉਣੇ ਚਾਹੀਦੇ ਹਨ।ਇਸ ਮੁੱਦੇ ਉੱਤੇ ਦੇਸ਼ ਵਿੱਚ ਚਰਚਾ ਛਿੜੀ ਹੋਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼