Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਵੋਟਾਂ ਹਾਸਲ ਕਰਨ ਲਈ ਕੋਨੇ ਕੋਨੇ ਤੱਕ ਪਹੁੰਚਣਾ ਚਾਹੁੰਦੇ ਹਨ ਪਾਰਟੀ ਆਗੂ

May 18, 2022 08:53 AM

ਓਨਟਾਰੀਓ, 18 ਮਈ (ਪੋਸਟ ਬਿਊਰੋ) : ਵੱਖ ਵੱਖ ਸਿਆਸੀ ਪਾਰਟੀਆਂ ਦੀਆਂ ਚੋਣ ਕੈਂਪੇਨਜ਼ ਨੂੰ ਸ਼ੁਰੂ ਹੋਇਆਂ ਅੱਧਾ ਸਮਾਂ ਬੀਤ ਚੁੱਕਿਆ ਹੈ। ਓਨਟਾਰੀਓ ਦੀਆਂ ਮੁੱਖ ਸਿਆਸੀ ਪਾਰਟੀਆਂ ਦੇ ਆਗੂ ਵੋਟਾਂ ਦੀ ਭਾਲ ਵਿੱਚ ਕੋਈ ਕੋਨਾਂ ਲੁਕਿਆ ਨਹੀਂ ਰਹਿਣ ਦੇਣਾ ਚਾਹੁੰਦੇ।
ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੇ ਆਗੂ ਡੱਗ ਫੋਰਡ ਅੱਜ ਹੈਮਿਲਟਨ ਵਿੱਚ ਐਲਾਨ ਕਰਨਗੇ। ਐਨਡੀਪੀ ਆਗੂ ਐਂਡਰੀਆ ਹੌਰਵਥ ਸਮਿੱਥ ਫਾਲਜ਼, ਓਨਟਾਰੀਓ ਤੇ ਓਟਵਾ ਵਿੱਚ ਰੁਕਣ ਤੋਂ ਪਹਿਲਾਂ ਆਪਣੇ ਫਾਰਮਾਕੇਅਰ ਪਲੈਨ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਕਿੰਗਸਟਨ, ਓਨਟਾਰੀਓ ਵਿੱਚ ਰੁਕੇਗੀ।
ਲਿਬਰਲ ਆਗੂ ਸਟੀਵਨ ਡੈਲ ਡੂਕਾ ਬਰਲਿੰਗਟਨ, ਓਨਟਾਰੀਓ ਤੇ ਲੰਡਨ, ਂਓਨਟਾਰੀਓ ਵਿੱਚ ਕੈਂਪੇਨਿੰਗ ਲਈ ਜਾਣ ਤੋਂ ਪਹਿਲਾਂ ਟੋਰਾਂਟੋ ਵਿੱਚ ਅਫੋਰਡੇਬਿਲਿਟੀ ਦੇ ਸਬੰਧ ਵਿੱਚ ਐਲਾਨ ਕਰਨਗੇ।ਗ੍ਰੀਨ ਪਾਰਟੀ ਆਗੂ ਮਾਈਕ ਸ਼ਰੇਨਰ ਪੈਰੀ ਸਾਊਂਡ-ਮਸਕੋਕਾ ਵਿੱਚ ਕੈਂਪੇਨ ਕਰਨ ਨਾਲ ਆਪਣੇ ਦਿਨ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਨੂੰ ਯਕੀਨ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਸੀਟ ਨੂੰ ਜਿੱਤ ਸਕਦੀ ਹੈ। ਇਸ ਤੋਂ ਬਾਅਦ ਉਹ ਐਲੋਰਾ, ਓਨਟਾਰੀਓ ਰਵਾਨਾ ਹੋਣਗੇ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ