Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਵੱਖ ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲਿਆਂ ਦਾ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ - 2022 ਨਾਲ ਸਨਮਾਨ

May 18, 2022 03:04 PM

  

-ਇਮਾਨਦਾਰੀ ਅਤੇ ਮਿਹਨਤ ਸਫਲਤਾ ਦੀ ਕੁੰਜੀ: ਲਾਲ ਚੰਦ ਕਟਾਰੂਚੱਕ
-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੀਡੀਆ ਦੀ ਮਹੱਤਤਾ `ਤੇ ਦਿੱਤਾ ਜ਼ੋਰ
-ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ- ਕਮ- ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਵੀ 32 ਪੁਰਸਕਾਰ ਜੇਤੂਆਂ ਵਿੱਚ ਸ਼ਾਮਲ


ਚੰਡੀਗੜ, 18 ਮਈ (ਪੋਸਟ ਬਿਊਰੋ): ਵੱਖ- ਵੱਖ ਖੇਤਰਾਂ ਵਿੱਚ ਉੱਤਮਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ, ਮੀਡੀਆ ਫੈਡਰੇਸ਼ਨ ਆਫ ਇੰਡੀਆ ਵਲੋਂ ਪ੍ਰੈੱਸ ਰਿਲੇਸ਼ਨਜ ਕੌਂਸਲ ਆਫ ਇੰਡੀਆ ਨਾਲ ਮਿਲ ਕੇ ਅੱਜ ਸ਼ਾਮ ਇੱਥੇ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ - 2022 ਦਾ ਆਯੋਜਨ ਕਰਵਾਇਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਹੀ ਜੀਵਨ ਵਿੱਚ ਸਫਲਤਾ ਹਾਸਲ ਕਰਨ ਦਾ ਇਕ ਮਾਤਰ ਰਸਤਾ ਹੈ। ਉਨਾਂ ਇਹ ਵੀ ਕਿਹਾ ਕਿ ਕਿਸੇ ਨੂੰ ਔਖੇ ਹਾਲਾਤਾਂ ਤੋਂ ਘਬਰਾਉਣਾ ਨਹੀਂ ਚਾਹੀਦਾ ਅਤੇ ਅੱਗੇ ਵਧਦੇ ਰਹਿਣਾ ਚਾਹੀਦਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਜੋਕੇ ਦੌਰ ਵਿੱਚ ਮੀਡੀਆ ਦੀ ਮਹੱਤਤਾ ਬਾਰੇ ਚਾਨਣਾ ਪਾਇਆ।

ਇਹ ਐਵਾਰਡ ਪ੍ਰਾਪਤ ਕਰਨ ਵਾਲਿਆਂ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ- ਕਮ- ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ, ਆਈ.ਏ.ਐਸ., ਬਾਲੀਵੁੱਡ ਦੇ ਪਟਕਥਾ ਲੇਖਕ ਅਸੀਮ ਅਰੋੜਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਤੋਂ ਹਰਜੀਤ ਸਿੰਘ ਸੱਭਰਵਾਲ, ਅਗਾਂਹਵਧੂ ਕਿਸਾਨ ਤੇਜਿੰਦਰ ਪੂਨੀਆ, ਡਿਪਟੀ ਰਜਿਸਟਰਾਰ ਆਈ.ਕੇ.ਗੁਜਰਾਲ ਟੈਕਨੀਕਲ ਯੂਨੀਵਰਸਿਟੀ ਜਲੰਧਰ ਰਜਨੀਸ਼ ਕੇ. ਸਰਮਾ, ਚੀਫ ਓਪਰੇਟਿੰਗ ਅਫਸਰ, ਗੋਰਮੇਟ ਕਲੱਬ - ਬੈਸਟ ਕਲੱਬ ਕੈਟਰਰ ਸਤੀਸ਼ ਕੁਮਾਰ, ਮਹਾਮਾਰੀ ਵਿੱਚ ਕੋਵਿਡ ਦੇ ਮਰੀਜਾਂ ਦਾ ਆਯੁਰਵੇਦ ਰਾਹੀਂ ਇਲਾਜ ਕਰਨ ਲਈ ਡਾ ਗੀਤਾ ਜੋਸ਼ੀ, ਰੈਜੀਡੈਂਟ ਐਡੀਟਰ, ਦੈਨਿਕ ਜਾਗਰਣ, ਪੰਜਾਬ ਅਤੇ ਚੰਡੀਗੜ ਅਮਿਤ ਸ਼ਰਮਾ, ਸੰਪਾਦਕ, ਜ਼ੀ ਮੀਡੀਆ, ਦਿੱਲੀ, ਹਰਿਆਣਾ ਅਤੇ ਪੰਜਾਬ, ਏਰੀਆ ਡਾਇਰੈਕਟਰ ਅਤੇ ਜਨਰਲ ਮੈਨੇਜਰ ਤਾਜ ਚੰਡੀਗੜ - ਸੁਮੀਤ ਤਨੇਜਾ, ਸਿੱਖ ਕਲਾ ਅਤੇ ਫਿਲਮ ਉਤਸਵ ਨੂੰ ਉਤਸ਼ਾਹਿਤ ਕਰਨ ਲਈ ਟਰਾਂਸਮੀਡੀਆ ਨਿਰਮਾਤਾ ਅਤੇ ਫਿਲਮ ਨਿਰਦੇਸ਼ਕ ਓਜਸਵੀ ਸ਼ਰਮਾ , 92.7 ਐਫ.ਐਮ ਤੋਂ ਆਰ.ਜੇ. ਮੇਘਾ ਨੂੰ ਟ੍ਰਾਈਸਿਟੀ ਵਿੱਚ ਸਰਵੋਤਮ ਰੇਡੀਓ ਜੌਕੀ, ਯੂਟੀ, ਚੰਡੀਗੜ ਦੇ ਫੂਡ ਸੇਫਟੀ ਪ੍ਰਸ਼ਾਸਨ ਦੇ ਮੁਖੀ, ਡਾ. ਸੁਖਵਿੰਦਰ ਸਿੰਘ, ਐਸੋਸੀਏਟ ਪ੍ਰੋਡਿਊਸਰ ਅਤੇ ਮੁਖੀ ਮਨੋਵਿਗਿਆਨ ਵਿਭਾਗ, ਪੀ.ਜੀ ਸਰਕਾਰੀ ਕਾਲਜ, ਸੈਕਟਰ - 11, ਸੀ. ਚੰਡੀਗੜ ,ਸੁਰੇਸ਼ ਚਾਹਲ, ਪੰਜਾਬੀ ਗਾਇਕ ਅਤੇ ਅਦਾਕਾਰਾ ਰਾਖੀ ਹੁੰਦਲ, ਪ੍ਰੋਫੈਸਰ ਅਤੇ ਡਾਇਰੈਕਟਰ, ਮੀਡੀਆ ਅਤੇ ਐਨੀਮੇਸ਼ਨ ਸਟੱਡੀਜ, ਚੰਡੀਗੜ ਯੂਨੀਵਰਸਿਟੀ, ਮੋਹਾਲੀ ਦੇ ਪ੍ਰੋਫੈਸਰ ਤ੍ਰਿਸੂ ਸ਼ਰਮਾ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਪੁਡੂਚੇਰੀ ਦੇ ਸਾਬਕਾ ਲੈਫਟੀਨੈਂਟ ਗਵਰਨਰ ਲੈਫਟੀਨੈਂਟ ਜਨਰਲ ਭੁਪਿੰਦਰ ਸਿੰਘ, ਖੇਤਰੀ ਪਾਸਪੋਰਟ ਅਫਸਰ ਪੰਜਾਬ, ਹਰਿਆਣਾ ਅਤੇ ਚੰਡੀਗੜ ਸ੍ਰੀ ਸਿਬਾਸ ਕਬੀਰਾਜ ਆਈਪੀਐਸ, ਐਸ.ਐਸ.ਪੀ ਕਪੂਰਥਲਾ ਰਾਜਬਚਨ ਸਿੰਘ ਸੰਧੂ, ਏ.ਡੀ.ਜੀ., ਪੀ.ਆਈ.ਬੀ. ਅਤੇ ਆਈ.ਆਈ.ਐਮ.ਸੀ. ਦਿੱਲੀ - ਅਸ਼ੀਸ਼ ਗੋਇਲ ਆਈ.ਆਈ.ਐਸ, ਮੈਡੀਕਲ ਸੁਪਰਡੈਂਟ ਪੀ.ਜੀ.ਆਈ. ਡਾ. ਵਿਪਿਨ ਕੌਸ਼ਲ, ਐਮ.ਡੀ ਤ੍ਰਿਸ਼ਲਾ ਗਰੁੱਪ ਹਰੀਸ਼ ਗੁਪਤਾ, ਡਾਇਰੈਕਟਰ ਆਈ.ਆਈ.ਟੀ. ਰੋਪੜ ਪ੍ਰੋਫੈਸਰ ਰਾਜੀਵ ਆਹੂਜਾ, ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਆਈ.ਏ.ਐਸ., ਯੂ.ਟੀ ਚੰਡੀਗੜ ਦੇ ਐਸ.ਐਸ.ਪੀ. ਕੁਲਦੀਪ ਚਾਹਲ ਆਈ.ਪੀ.ਐਸ., ਦੁਰਗਾ ਦਾਸ ਫਾਊਂਡੇਸ਼ਨ ਦੇ ਡਾਇਰੈਕਟਰ ਅਤੁਲ ਖੰਨਾ, ਪ੍ਰਧਾਨ ਕ੍ਰੇਡਾਈ ਪੰਜਾਬ ਅਤੇ ਸੀ.ਐਮ.ਡੀ.ਪੀ.ਸੀ.ਐਲ. ਹਾਊਸਿੰਗ ਗਰੁੱਪ ਜਗਜੀਤ ਸਿੰਘ ਮਾਝਾ, ਚੰਡੀਗੜ ਸਾਹਿਤ ਅਕੈਡਮੀ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ ਵਿੱਜ ਆਧੁਨਿਕ ਸਾਹਿਤ ਦੇ ਸਾਬਕਾ ਪ੍ਰੋਫੈਸਰ ਡਾ: ਨਰੇਸ਼ , ਸਾਬਕਾ ਐਸੋਸੀਏਟ ਪ੍ਰੋਫੈਸਰ, ਸਕੂਲ ਆਫ ਕਮਿਊਨੀਕੇਸ਼ਨ ਸਟੱਡੀਜ਼, ਪੰਜਾਬ ਯੂਨੀਵਰਸਿਟੀ, ਚੰਡੀਗੜ - ਜੈਅੰਤ ਪੇਠਕਰ, ਪੀ.ਆਰ.ਓ. ਆਈ. ਆਈ. ਟੀ. ਰੋਪੜ ਸ੍ਰੀਮਤੀ ਪ੍ਰੀਤਇੰਦਰ ਕੌਰ ਅਤੇ ਡਾਇਰੈਕਟਰ, ਸਕਸੈੱਸ ਮੰਤਰਾ ਓਵਰਸੀਸ਼ ਵਿਸ਼ਾਲ ਡੋਗਰਾ ਸ਼ਾਮਲ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ