Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਮੁੰਬਈ ਧਮਾਕਿਆਂ ਲਈ 29 ਸਾਲਾਂ ਤੋਂ ਲੋੜੀਂਦੇ 4 ਦੋਸ਼ੀ ਗ਼੍ਰਿਫ਼ਤਾਰ

May 18, 2022 05:18 PM

ਅਹਿਮਦਾਬਾਦ, 18 ਮਈ (ਪੋਸਟ ਬਿਊਰੋ)- ਗੁਜਰਾਤ ਅਤਿਵਾਦ ਵਿਰੋਧੀ ਦਸਤੇ (ਏ ਟੀ ਐਸ) ਨੇ 1993 ਦੇ ਮੁੰਬਈ ਦੇ ਬੰਬ ਧਮਾਕਿਆਂ ਲਈ ਲੋੜੀਂਦੇ ਚਾਰ ਦੋਸ਼ੀਆਂ ਨੂੰ ਗ਼੍ਰਿਫ਼ਤਾਰ ਕੀਤਾ ਹੈ, ਜੋ 29 ਸਾਲਾਂ ਤੋਂ ਭਗੌੜੇ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਚਾਰ ਦੋਸ਼ੀਆਂ ਦੀ ਪਛਾਣ ਅਬੂ ਬਕਰ, ਸਈਦ ਕੁਰੈਸੀ, ਮੁਹੰਮਦ ਸੋਏਬ ਕੁਰੈਸੀ ਅਤੇ ਮੁਹੰਮਦ ਯੂਸਫ਼ ਇਸਮਾਈਲ ਵਜੋਂ ਹੋਈ ਹੈ। ਇਹ ਸਾਰੇ ਮੁੰਬਈ ਦੇ ਵਸਨੀਕ ਹਨ ਅਤੇ 29 ਸਾਲਾਂ ਤੋਂ ਇਸ ਕੇਸ ਵਿੱਚ ਲੋੜੀਂਦੇ ਸਨ। ਐਡੀਸ਼ਨਲ ਡਾਇਰੈਕਟਰ ਜਰਨਲ ਆਫ਼ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ 12 ਮਈ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ਉੱਤੇ ਅਹਿਮਦਾਬਾਦ ਦੇ ਸਰਦਾਰਨਗਰ ਇਲਾਕੇ ਤੋਂ ਗ਼੍ਰਿਫ਼ਤਾਰ ਕੀਤਾ ਗਿਆ। ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵਿਰੁੱਧ ਫਿਲਹਾਲ ਦੇਸ਼ ਛੱਡਣ ਲਈ ਜਾਅਲੀ ਦਸਤਾਵੇਜ਼ਾਂ ਦੇ ਆਧਾਰ ਉੱਤੇ ਪਾਸਪੋਰਟ ਲੈਣ ਦੇ ਦੋਸ਼ ਵਿੱਚਕੇਸ ਦਰਜ ਕੀਤਾ ਗਿਆ ਹੈ ਤੇ ਬਾਅਦ ਵਿੱਚ ਉਨ੍ਹਾਂ ਨੂੰ ਬੰਬ ਧਮਾਕਿਆਂ ਦੇ ਕੇਸ ਵਿੱਚ ਕੇਂਦਰੀ ਜਾਂਚ ਬਿਊਰੋ ਨੂੰ ਸੌਂਪ ਦਿੱਤਾ ਜਾਵੇਗਾ। ਆਪਣੀ ਅਸਲ ਪਛਾਣ ਛੁਪਾਉਣ ਲਈ ਉਨ੍ਹਾਂ ਨੇ ਜਾਅਲੀ ਦਸਤਾਵੇਜ਼ਾਂ ਨਾਲ ਪਾਸਪੋਰਟ ਤਿਆਰ ਕੀਤੇ ਸਨ। ਇਨ੍ਹਾਂ ਧਮਾਕਿਆਂ ਦੇ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਦੀ ਬੇਨਤੀ ਉੱਤੇ ਇੰਟਰਪੋਲ ਨੇ ਉਨ੍ਹਾਂ ਵਿਰੁੱਧ ਰੈਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ