Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਗਿੱਪੀ ਅਤੇ ਤਾਨੀਆ ਵੱਲੋਂ ਨਵੀਂ ਫਿਲਮ ਦੀ ਸ਼ੂਟਿੰਗ

May 18, 2022 05:31 PM

ਸਾਲ 2022 ਵਿੱਚ ਪੰਜਾਬੀ ਸਿਨੇ ਜਗਤ ਲਈ ਬਹੁਤ ਅਹਿਮ ਰਿਹਾ ਹੈ। ਰੋਜ਼ ਪਾਲੀਵੁੱਡ ਵਿੱਚ ਨਵੀਆਂ ਫਿਲਮਾਂ ਦੇ ਐਲਾਨ ਕੀਤੇ ਜਾ ਰਹੇ ਹਨ। ਸਿਨੇਮਾ ਰਾਹੀਂ ਕੁਝ ਵੱਖਰਾ ਅਤੇੇ ਨਵਾਂ ਕਰਨ ਲਈ ਹਰ ਕਲਾਕਾਰ ਆਪਣੀ ਕੋਸ਼ਿਸ਼ ਕਰ ਰਿਹਾ ਹੈ। ਕਈ ਅਣਛੋਹੇ ਵਿਸ਼ਿਆਂ ਤੇ ਸ਼ਾਨਦਾਰ ਸਿਰਲੇਖਾਂ ਸਣੇ ਨਵੀਆਂ ਜੋੜੀਆਂ ਰਾਹੀਂ ਫਿਲਮਸਾਜ਼ ਹਰ ਪੱਖੋਂ ਦਰਸ਼ਕਾਂ ਦਾ ਮਨੋਰੰਜਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦਰਸ਼ਕ ਵੀ ਆਪਣੇ ਮਨਪਸੰਦ ਦੇ ਕਲਾਕਾਰਾਂ ਨੂੰ ਨਵੇਂ ਸਹਿ ਕਲਾਕਾਰਾਂ ਨਾਲ ਵੱਡੇ ਪਰਦੇ ਉੱਤੇ ਦੇਖਣ ਲਈ ਉਤਾਵਲੇ ਹਨ।
ਨਵਾਂ ਪ੍ਰਯੋਗ ਕਰਨ ਲਈ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਜੋੜੀ ਤਿਆਰ ਹੈ। ਗਿੱਪੀ ਨੂੰ ਵੱਡੀ ਗਿਣਤੀ ਦਰਸ਼ਕ ਪਸੰਦ ਕਰਦੇ ਹਨ ਅਤੇ ਤਾਨੀਆ ਨੇ ਪੰਜਾਬੀ ਸਿਨੇ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਇਹ ਦੋਵੇਂ ਜਣੇ ਪਹਿਲੀ ਵਾਰ ਸਿਲਵਰ ਸਕਰੀਨ ਉੱਤੇ ਇਕੱਠੇ ਨਜ਼ਰ ਆਉਣਗੇ। ਦੋਵਾਂ ਜਣਿਆਂ ਨੇ ਸੋਸ਼ਲ ਮੀਡੀਆ ਦੇ ਆਪੋ-ਆਪਣੇ ਖਾਤਿਆਂ ਉੱਤੇ ਪ੍ਰਸ਼ੰਸਕਾਂ ਲਈ ਤਸਵੀਰ ਸਾਂਝੀ ਕੀਤੀ ਹੈ। ਇਹ ਤਸਵੀਰ ਉਨ੍ਹਾਂ ਦੀ ਨਵੀਂ ਫਿਲਮ ਦੇ ਸੈਟ ਦੀ ਹੈ। ਇਸ ਨੂੰ ਦੇਖਣ ਤੋਂ ਜਾਪਦਾ ਹੈ ਕਿ ਇਹ ਫਿਲਮ ਸਾਲ 2000 ਦੇ ਦਹਾਕੇ ਉਤੇ ਆਧਾਰਤ ਹੈ। ਗਿੱਪੀ ਨੇ ਵੱਡੇ ਚੈੱਕਦਾਰ ਕਮੀਜ਼ ਪਾਈ ਹੋਈ ਹੈ ਤੇ ਗਲੇ ਵਿੱਚ ਤਵੀਤ ਪਾਇਆ ਹੋਇਆਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ