Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੰਜਾਬੀ ਗਾਇਕਾ ਕੌਰ ਬੀ ਦੀ ਕੋਠੀ ਪੰਚਾਇਤੀ ਥਾਂ ਵਿੱਚ ਨਿਕਲ ਆਈ

May 19, 2022 12:04 AM

ਲਹਿਰਾਗਾਗਾ, 18 ਮਈ, (ਪੋਸਟ ਬਿਊਰੋ)- ਪਿੰਡ ਦੀ ਪੰਚਾਇਤ ਵੱਲੋਂ ਕਰਵਾਈ ਮਿਣਤੀ ਵੇਲੇ ਗਾਇਕ/ਕਲਾਕਾਰ ਕੌਰ ਬੀ ਦੀ ਕੋਠੀ ਵੀ ਪੰਚਾਇਤੀ ਜ਼ਮੀਨ ਦੇ ਘੇਰੇ ਵਿਚ ਆ ਜਾਣ ਨਾਲ ਨਵੀਂ ਚਰਚਾ ਛਿੜ ਗਈ ਹੈ।
ਵਰਨਣ ਯੋਗ ਹੈ ਕਿ ਪੰਜਾਬ ਸਰਕਾਰ ਦੀ ਪੰਚਾਇਤੀ ਜ਼ਮੀਨਾਂ ਉੱਤੇ ਕਬਜ਼ੇ ਛੁਡਾਊ ਮੁਹਿੰਮ ਹੇਠ ਖਨੌਰੀ ਨੇੜੇ ਪਿੰਡ ਨਵਾਂਗਾਓਂ ਦੀ ਪੰਚਾਇਤ ਨੇ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਮਿਣਤੀ ਕਰਵਾਈ ਸੀ।ਸਰਪੰਚ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਯਮਾਂ ਮੁਤਾਬਕ ਕਰਵਾਈ ਵਾਹੀਯੋਗ ਜ਼ਮੀਨ ਦੀ ਮਿਣਤੀ ਮੁਤਾਬਕਕਰਤਾਰ ਸਿੰਘ ਹੋਤੀਪੁਰ, ਗਾਇਕ ਕੌਰ ਬੀ ਦੇ ਪਰਿਵਾਰ ਤੇ ਅਮਰਜੀਤ ਸਿੰਘ ਹੋਤੀਪੁਰ ਪੰਚਾਇਤ ਦੀ ਵਾਹੀਯੋਗ ਜ਼ਮੀਨ ਉੱਤੇ ਕਬਜ਼ਾ ਕਰ ਕੇ ਖੇਤੀ ਕਰ ਰਹੇ ਹਨ। ਸਰਪੰਚ ਨੇ ਕਿਹਾ ਕਿ ਇਸ ਤੋਂ ਇਲਾਵਾ ਕੌਰ ਬੀ ਦੇ ਪਰਿਵਾਰ ਨੇ ਪੰਚਾਇਤੀ ਜ਼ਮੀਨ ਉੱਤੇ ਕੋਠੀ ਪਾਈ ਹੋਈ ਹੈ। ਇਸ ਬਾਰੇ ਜਿੰਮੀਦਾਰ ਕਰਤਾਰ ਸਿੰਘ ਨੇ ਕਿਹਾ ਕਿ ਅਸੀਂ ਸਰਕਾਰ ਦੇ ਫ਼ੈਸਲੇ ਨਾਲ ਸਹਿਮਤ ਹਾਂ, ਜੇ ਸਾਡੇ ਕੋਲ ਪੰਚਾਇਤ ਦੀ ਵਾਹੀਯੋਗ ਜ਼ਮੀਨ ਹੈ, ਉਸ ਦਾ ਕਬਜ਼ਾ ਛੱਡਾਂਗੇ।ਕੌਰ ਬੀ ਦੇ ਭਰਾ ਗੁਰਵਿੰਦਰ ਸਿੰਘ ਨੇਵੀ ਕਿਹਾ ਕਿ ਪੰਜਾਬ ਸਰਕਾਰ ਦਾ ਪੰਚਾਇਤੀ ਜ਼ਮੀਨ ਛੁਡਾਉਣ ਦਾ ਫ਼ੈਸਲਾ ਸ਼ਲਾਘਾਯੋਗ ਹੈ, ਅਸੀਂ ਸਰਕਾਰ ਦੇ ਨਿਯਮਾਂ ਨੂੰ ਸਿਰ ਮੱਥੇ ਮੰਨਦੇ ਤੇ ਸਰਕਾਰੀ ਫ਼ੈਸਲੇ ਨਾਲ ਸਹਿਮਤ ਹਾਂ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ