Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਹਾਰਦਿਕ ਪਟੇਲ ਦਾ ਕਾਂਗਰਸ ਪਾਰਟੀ ਤੋਂ ਅਸਤੀਫਾ

May 19, 2022 12:05 AM

ਨਵੀਂ ਦਿੱਲੀ, 18 ਮਈ, (ਪੋਸਟ ਬਿਊਰੋ)- ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਫਿਰ ਵੱਡਾ ਝਟਕਾ ਲੱਗ ਗਿਆ ਹੈ। ਬਹੁ-ਚਰਚਿਤ ਨੌਜਵਾਨ ਨੇਤਾ ਹਾਰਦਿਕ ਪਟੇਲ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਹੈ।
ਇਸ ਬਾਰੇ ਹਾਰਦਿਕ ਪਟੇਲ ਨੇ ਟਵੀਟ ਕੀਤਾ ਕਿ ‘ਅੱਜ ਮੈਂ ਦਲੇਰੀ ਨਾਲ ਕਾਂਗਰਸ ਪਾਰਟੀ ਦੇ ਅਹੁਦੇ ਤੇ ਮੁੱਢਲੀ ਮੈਂਬਰੀ ਤੋਂ ਅਸਤੀਫਾ ਦੇ ਰਿਹਾ ਹਾਂ। ਮੈਨੂੰ ਯਕੀਨ ਹੈ ਕਿ ਮੇਰੇ ਫੈਸਲੇ ਦਾ ਮੇਰੇ ਸਾਰੇ ਸਾਥੀ ਤੇ ਗੁਜਰਾਤੀ ਲੋਕ ਸਵਾਗਤ ਕਰਨਗੇ। ਮੈਨੂੰ ਵਿਸ਼ਵਾਸ ਹੈ ਕਿ ਇਸ ਕਦਮ ਨਾਲ ਮੈਂ ਭਵਿੱਖ ਵਿੱਚ ਗੁਜਰਾਤ ਲਈ ਸੱਚਮੁੱਚ ਸਕਾਰਾਤਮਕ ਕੰਮ ਕਰ ਸਕਾਂਗਾ।’ਪਾਟੀਦਾਰ ਨੇਤਾ ਹਾਰਦਿਕ ਪਟੇਲ ਪਿਛਲੇ ਕੁਝ ਸਮੇਂ ਤੋਂ ਨਾਰਾਜ਼ ਸਨ। ਉਨ੍ਹਾਂ ਕਾਂਗਰਸ ਦੇ ਸੂਬਾਈਆਗੂਆਂ ਨਾਲ ਖੁੱਲ੍ਹ ਕੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਇਸ ਬਾਰੇ ਕਾਂਗਰਸ ਹਾਈਕਮਾਂਡ ਨੂੰ ਵੀ ਦੱਸਿਆ, ਪਰ ਇਸ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। ਹਾਰਦਿਕ ਨੇ ਆਪਣੇ ਟਵਿੱਟਰ ਹੈਂਡਲ ਤੋਂ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਜਦੋਂ ਹਟਾ ਦਿੱਤਾ ਸੀਤਾਂ ਅਟਕਲਾਂ ਚੱਲ ਪਈਆਂ ਸਨ ਕਿ ਉਹ ਕਾਂਗਰਸ ਛੱਡ ਦੇਣਗੇ।
ਕਾਂਗਰਸ ਤੋਂ ਅਸਤੀਫਾ ਦੇਣ ਪਿੱਛੋਂ ਹਾਰਦਿਕ ਲਈ ਭਾਜਪਾ ਤੇ ਆਮ ਆਦਮੀ ਪਾਰਟੀ ਵਿੱਚ ਜਾਣ ਦਾਰਾਹ ਖੁੱਲ੍ਹਾ ਹੈ, ਪਰ ਗੁਜਰਾਤ ਭਾਜਪਾ ਨੇ ਹਾਰਦਿਕ ਬਾਰੇ ਕੋਈ ਉਤਸੁਕਤਾ ਨਹੀਂ ਦਿਖਾਈ, ਜਦਕਿ ਆਮ ਆਦਮੀ ਪਾਰਟੀ ਉਨ੍ਹਾਂ ਦੇ ਸਵਾਗਤ ਲਈ ਤਿਆਰ ਹੈ ਅਤੇ ਵਿਧਾਨ ਸਭਾ ਚੋਣਾਂ ਨੇੜੇ ਹਨ। ਸਾਲ ਦੇ ਅੰਤ ਵਿੱਚਅਸੈਂਬਲੀ ਚੋਣਾਂ ਹੋਣ ਤੋਂ ਪਹਿਲਾਂ ਹਾਰਦਿਕ ਪਟੇਲ ਦੇ ਅਸਤੀਫੇ ਨੂੰ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ