Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

‘ਰੋਡਰੇਜ’ ਮਾਮਲੇ ਵਿਚ ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਸੁਣਾਈ ਇੱਕ ਸਾਲ ਦੀ ਸਜ਼ਾ

May 19, 2022 08:26 AM

ਚੰਡੀਗੜ੍ਹ 19 ਮਈ (ਪੋਸਟ ਬਿਊਰੋ): ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ . ਸੁਪਰੀਮ ਕੋਰਟ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਖ਼ਿਲਾਫ਼ ਦਾਇਰ ਕਰੀਬ ਤਿੰਨ ਦਹਾਕਿਆਂ ਪੁਰਾਣੇ ਰੋਡ ਰੇਜ ਮਾਮਲੇ ’ਚ ਸਮੀਖਿਆ ਪਟੀਸ਼ਨ ’ਤੇ ਫ਼ੈਸਲਾ ਸੁਣਾਉਂਦੇ ਹੋਏ ਇੱਕ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ।

ਕੀ ਹੈ ਪੂਰਾ ਮਾਮਲਾ?
ਨਵਜੋਤ ਸਿੰਘ ਸਿੱਧੂ ਖਿਲਾਫ ਰੋਡਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ ‘ਚ ਕਾਰ ‘ਤੇ ਜਾਂਦੇ ਸਮੇਂ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਅਤੇ ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ।

ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਸੁਣਵਾਈ ਦੌਰਾਨ ਹੇਠਲੀ ਅਦਾਲਤ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ 1999 ਵਿੱਚ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਧਿਰ ਹੇਠਲੀ ਅਦਾਲਤ ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੀ। ਸਾਲ 2006 ਵਿੱਚ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।

ਹਾਈਕੋਰਟ ਵੱਲੋਂ ਸੁਣਾਈ ਗਈ ਸਜ਼ਾ ਖਿਲਾਫ ਨਵਜੋਤ ਸਿੰਘ ਸਿੱਧੂ ਸੁਪਰੀਮ ਕੋਰਟ ਪਹੁੰਚੇ। 16 ਮਈ, 2018 ਨੂੰ, ਸੁਪਰੀਮ ਕੋਰਟ ਨੇ ਸਿੱਧੂ ਨੂੰ ਧਾਰਾ 304 ਆਈਪੀਸੀ ਦੇ ਤਹਿਤ ਕਤਲ ਨਾ ਹੋਣ ਦੇ ਦੋਸ਼ੀ ਕਤਲ ਦੇ ਦੋਸ਼ ਤੋਂ ਬਰੀ ਕਰ ਦਿੱਤਾ। ਹਾਲਾਂਕਿ, ਸਿੱਧੂ ਨੂੰ ਧਾਰਾ 323 (ਜਾਣ ਬੁੱਝ ਕੇ ਸੱਟ) ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਜਿਸ ਲਈ ਉਸ ਨੂੰ ਜੇਲ੍ਹ ਨਹੀਂ ਸਗੋਂ ਇੱਕ ਹਜ਼ਾਰ ਰੁਪਏ ਜੁਰਮਾਨਾ ਭਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ