Welcome to Canadian Punjabi Post
Follow us on

01

July 2025
 
ਟੋਰਾਂਟੋ/ਜੀਟੀਏ

ਗੈਸ ਦੀਆਂ ਕੀਮਤਾਂ ਵਿੱਚ ਦਰਜ ਕੀਤੀ ਜਾ ਸਕਦੀ ਹੈ ਭਾਰੀ ਗਿਰਾਵਟ

May 19, 2022 09:11 AM

ਓਨਟਾਰੀਓ, 19 ਮਈ (ਪੋਸਟ ਬਿਊਰੋ) : ਅਗਲੇ 48 ਘੰਟਿਆਂ ਵਿੱਚ ਪ੍ਰੋਵਿੰਸ ਭਰ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਨਾਲ ਆਉਣ ਵਾਲੇ ਲਾਂਗ ਵੀਕੈਂਡ ਉੱਤੇ ਟਰੈਵਲ ਕਰਨ ਵਾਲਿਆਂ ਨੂੰ ਵੀ ਰਾਹਤ ਮਿਲੇਗੀ।
ਐਨ-ਪ੍ਰੋ ਇੰਟਰਨੈਸ਼ਨਲ ਇਨਕਾਰਪੋਰੇਸ਼ਨ ਦੇ ਚੀਫ ਪੈਟਰੋਲੀਅਮ ਵਿਸ਼ਲੇਸ਼ਕ ਰੌਜਰ ਮੈਕਨਾਈਟ ਦਾ ਕਹਿਣਾ ਹੈ ਕਿ ਗੈਸ ਦੀਆਂ ਕੀਮਤਾਂ ਵੀਰਵਾਰ ਨੂੰ ਤਿੰਨ ਸੈਂਟ ਤੱਕ ਘਟਣ ਦੀ ਉਮੀਦ ਹੈ ਤੇ ਬਹੁਤੇ ਸਟੇਸ਼ਨਾਂ ਉੱਤੇ ਇਹ ਅੱਠ ਸੈਂਟ ਤੋਂ ਹੋਰ ਹੇਠਾਂ ਡਿੱਗਣ ਦੀ ਸੰਭਾਵਨਾ ਹੈ।ਮੈਕਨਾਈਟ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਗੈਸ ਦੀਆਂ ਕੀਮਤਾਂ 2 ਡਾਲਰ ਪ੍ਰਤੀ ਲੀਟਰ ਤੱਕ ਡਿੱਗ ਸਕਦੀਆਂ ਹਨ।
ਪਿਛਲੇ ਕੁੱਝ ਦਿਨਾਂ ਤੋਂ ਫਿਊਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਸੀ, 12 ਮਈ ਨੂੰ ਇਹ ਕੀਮਤਾਂ 193·9 ਡਾਲਰ ਉੱਤੇ ਸਨ ਤੇ 18 ਮਈ ਨੂੰ ਇਹ 209·9 ਡਾਲਰ ਪ੍ਰਤੀ ਲੀਟਰ ਤੱਕ ਵਧ ਗਈਆਂ। ਸਟੈਟੇਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਅਪਰੈਲ ਵਿੱਚ ਸਾਲਾਨਾ ਮਹਿੰਗਾਈ ਦਰ 6·8 ਫੀ ਸਦੀ ਸੀ, ਜੋ ਕਿ ਜਨਵਰੀ 1991 ਤੋਂ ਲੈ ਕੇ ਸੱਭ ਤੋਂ ਵੱਧ ਸੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ