Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਤਾਲਿਬਾਨ ਵੱਲੋਂ ਯੂ ਐਨ ਦੀਆਂ ਮਹਿਲਾ ਮੁਲਾਜ਼ਮਾਂ ਨੂੰ ਹਿਜਾਬ ਪਾਉਣ ਦਾ ਆਦੇਸ਼

May 19, 2022 04:31 PM

ਕਾਬੁਲ, 19 ਮਈ (ਪੋਸਟ ਬਿਊਰੋ)- ਅਫ਼ਗਾਨੀ ਔਰਤਾਂ ਲਈ ਬੁਰਕਾ ਲਾਜ਼ਮੀ ਕਰਨ ਤੋਂ ਬਾਅਦ ਤਾਲਿਬਾਨ ਨੇ ਅੱਗੋਂ ਅਫ਼ਗਾਨਿਸਤਾਨ ਵਿੱਚ ਯੂ ਐੱਨ ਸਹਾਇਤਾ ਮਿਸ਼ਨ ਦੀਆਂ ਮਹਿਲਾ ਮੁਲਾਜ਼ਮਾਂ ਨੂੰ ਵੀ ਹਿਜਾਬ ਪਾਉਣ ਦਾ ਹੁਕਮ ਦੇ ਦਿੱਤਾ ਹੈ। ਰਿਪੋਰਟ ਮੁਤਾਬਕ ਇਹ ਆਦੇਸ਼ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਨੇ ਜਾਰੀ ਕੀਤਾ ਹੈ।
ਯੂ ਐਨ ਏ ਐਮ ਏ ਵੱਲੋਂ ਜਾਰੀ ਇੱਕ ਬਿਆਨ ਮੁਤਾਬਕ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਉਸ ਦੇ ਮੁਲਜ਼ਮ ਯੂ ਐੱਨ ਦਫ਼ਤਰ ਅੱਗੇ ਖੜ੍ਹੇ ਰਹਿ ਕੇ ਮਹਿਲਾ ਮੁਲਜ਼ਮਾਂ ਦੀ ਨਿਗਰਾਨੀ ਕਰਨਗੇ। ਜੇ ਕੋਈ ਮਹਿਲਾ ਮੁਲਾਜ਼ਮ ਬਿਨਾਂ ਹਿਜਾਬ ਪਾਏ ਗਈ ਤਾਂ ਉਸ ਨੂੰ ਨਿਮਰਤਾ ਨਾਲ ਸਮਝਾਇਆ ਜਾਵੇਗਾ। ਯੂ ਐਨ ਦਫ਼ਤਰ ਮੂਹਰੇ ਮਹਿਲਾ ਮੁਲਾਜ਼ਮਾਂ ਲਈ ਹਿਜਾਬ ਲਾਜ਼ਮੀ ਕਰਨ ਸਬੰਧੀ ਪੋਸਟਰ ਵੀ ਚਿਪਕਾਏ ਗਏ ਹਨ। ਮੰਤਰਾਲੇ ਨੇ ਕਿਹਾ ਕਿ ਮਹਿਲਾ ਮੁਲਜ਼ਮਾਂ ਲਈ ਚਾਦਰੀ ਜਾਂ ਬੁਰਕਾ ਪਾਉਣਾ ਬਿਹਤਰ ਹੋਵੇਗਾ।ਹਿਊਮਨ ਰਾਈਟ ਵਾਚ ਦੇ ਮਹਿਲਾ ਅਧਿਕਾਰ ਵਿਭਾਗ ਦੇ ਐਸੋਸੀਏਟ ਡਾਇਰੈਕਟਰ ਨੇ ਟਵੀਟ ਕੀਤਾ, ‘ਤਾਲਿਬਾਨ ਦਾ ਦਾਅਵਾ ਹੈ ਕਿ ਨਵਾਂ ਪੁਸ਼ਾਕ ਨਿਯਮ ਇੱਕ ਸਲਾਹ ਹੈ, ਪਰ ਇਸ ਨੂੰ ਥੋਪਿਆ ਜਾ ਰਿਹਾ ਹੈ। ਅਜਿਹੇ ਵਿੱਚ ਮਹਿਲਾ ਮੁਲਾਜ਼ਮਾਂ ਦੀ ਸੁਰੱਖਿਆ ਤੇ ਆਜ਼ਾਦੀ ਦਾ ਕੀ ਹੋਵੇਗਾ?'

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ