Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਮਾਰਚ ਵਿੱਚ ਕੈ੍ਰਸ਼ ਹੋਏ ਜਹਾਜ਼ ਬਾਰੇ ਅਮਰੀਕਾ ਨੇ ਕੋਈ ਸੂਚਨਾ ਨਹੀਂ ਦਿੱਤੀ: ਚੀਨ

May 19, 2022 04:33 PM

ਬੀਜਿੰਗ, 19 ਮਈ (ਪੋਸਟ ਬਿਊਰੋ)- ਚੀਨ ਨੇ ਕੱਲ੍ਹ ਕਿਹਾ ਕਿ ਅਮਰੀਕੀ ਜਾਂਚ ਅਧਿਕਾਰੀਆਂ ਨੇ ਮਾਰਚ ਵਿੱਚ ਚਾਈਨਾ ਈਸਟਨ ਏਅਰਲਾਈਨਜ਼ ਜਹਾਜ਼ ਹਾਦਸੇ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।
ਅਖ਼ਬਾਰ ‘ਵਾਲ ਸਟ੍ਰੀਟ ਜਨਰਲ' ਨੇ ਖ਼ਬਰ ਛਾਪੀ ਹੈ ਕਿ ਜਹਾਜ਼ ਦੇ ਉਡਾਣ ਡਾਟਾ ਰਿਕਾਰਡਰ ਨੇ ਸੰਕੇਤ ਦਿੱਤਾ ਹੈ ਕਿ ਬੋਇੰਗ 737-800 ਨੂੰ ਕਿਸੇ ਨੇ ਜਾਣ ਬੁੱਝ ਕੇ ਕਰੈਸ਼ ਕੀਤਾ ਹੈ।ਸਰਕਾਰੀ ਅਖਬਾਰ ‘ਗਲੋਬਲ ਟਾਈਮਜ਼' ਨੇ ਦੱਸਿਆ ਕਿ ਅਮਰੀਕੀ ਜਾਂਚ ਅਧਿਕਾਰੀਆਂ ਨੇ ਚੀਨ ਦੇ ਨਾਗਰਿਕ ਹਵਾਬਾਜ਼ੀ ਪ੍ਰਸ਼ਾਸਨ (ਸੀ ਏ ਏ ਸੀ) ਤੋਂ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੇ ਪੱਤਰਕਾਰਾਂ ਨੂੰ ਕੋਈ ਸੂਚਨਾ ਜਾਰੀ ਨਹੀਂ ਕੀਤੀ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਵਾਂਗ ਵੈਨਬਿਨ ਨੇ ਜਾਂਚ ਦੇ ਬਾਰੇ ਜਾਣਕਾਰੀ ਲਈ ਬੇਨਤੀਆਂ ਦੇ ਜਵਾਬ ਵਿੱਚ ਪੱਤਰਕਾਰਾਂ ਨੂੰ ‘ਗਲੋਬਲ ਟਾਈਮਜ਼' ਦੀ ਖ਼ਬਰ ਦਾ ਹਵਾਲਾ ਦਿੱਤਾ।ਚੀਨ ਦੇ ਦੱਖਣੀ-ਪੱਛਮ ਵਿੱਚ ਕੁਨਮਿੰਗ ਤੋਂ ਹਾਂਗਕਾਂਗ ਨੇੜੇ ਗਵਾਂਗਝੂ ਦੀ ਉਡਾਣ ਦੌਰਾਨ ਜਹਾਜ਼ ਕਰੀਬ 8800 ਮੀਟਰ ਦੀ ਉਚਾਈ ਤੋਂ ਡਿੱਗਿਆ ਸੀ। ਇਹ ਘਟਨਾ 21 ਮਾਰਚ ਦੀ ਸੀ। ਘਟਨਾ ਵਿੱਚ ਜਹਾਜ਼ ਵਿੱਚ ਸਵਾਰ ਸਾਰੇ 123 ਯਾਤਰੀ ਅਤੇ ਚਾਲਕ ਦਲ ਦੇ 9 ਮੈਂਬਰ ਮਾਰੇ ਗਏ ਸਨ। ਜਹਾਜ਼ ਦਾ ਮਲਬਾ ਕਈ ਹਿੱਸਿਆਂ ਵਿੱਚ ਪਹਾੜੀ ਖੇਤਰ ਵਿੱਚ ਮਿਲਿਆ। ‘ਵਾਲ ਸਟ੍ਰੀਟ ਜਨਰਲ' ਨੇ ਸ਼ੁਰੂ ਦੀ ਜਾਂਚ ਸਿੱਟੇ ਉੱਤੇ ਪਹੁੰਚਣ ਵਾਲੇ ਅਮਰੀਕੀ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਡਾਟਾ ਰਿਕਾਰਡਰ ਤੋਂ ਪਤਾ ਲੱਗਦਾ ਹੈ ਕਿ ਕਿਸੇ ਨੇ ਜਹਾਜ਼ ਨੂੰ ਜਾਣਬੁੱਝ ਕੇ ਕਰੈਸ਼ ਕੀਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ