Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਚੱਲਦੀ ਗੱਡੀ ਵਿੱਚ ਡਰਾਈਵਰ ਨੂੰ ਮਾਰੀ ਗਈ ਗੋਲੀ, 1 ਹਲਾਕ

May 19, 2022 11:07 PM

ਦਰਹਾਮ, 19 ਮਈ (ਪੋਸਟ ਬਿਊਰੋ) : ਪਿੱਕਰਿੰਗ ਵਿੱਚ ਚੱਲਦੀ ਗੱਡੀ ਵਿੱਚ ਡਰਾਈਵਰ ਨੂੰ ਮਾਰੀ ਗਈ ਗੋਲੀ ਕਾਰਨ 21 ਸਾਲਾ ਵਿਅਕਤੀ ਦੀ ਮੌਤ ਹੋ ਗਈ।
ਦਰਹਾਮ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਦੁਪਹਿਰੇ 12:30 ਵਜੇ ਇੱਕਲੀ ਗੱਡੀ ਨੂੰ ਪੇਸ਼ ਆਏ ਹਾਦਸੇ ਦੀ ਰਿਪੋਰਟ ਦੇ ਕੇ ਉਨ੍ਹਾਂ ਨੂੰ ਟੌਂਟਨ ਰੋਡ ਤੇ ਕੰਸੈਸ਼ਨ ਰੋਡ 4 ਉੱਤੇ ਸੱਦਿਆ ਗਿਆ। ਜਦੋਂ ਪੁਲਿਸ ਮੌਕੇ ਉੱਤੇ ਪਹੁੰਚੀ ਤਾਂ ਗੱਡੀ ਦਾ ਡਰਾਈਵਰ ਦਮ ਤੋੜ ਚੁੱਕਿਆ ਸੀ। ਪੁਲਿਸ ਨੇ ਪਾਇਆ ਕਿ ਗੱਡੀ ਚਲਾਉਂਦੇ ਸਮੇਂ ਡਰਾਈਵਰ ਨੂੰ ਗੋਲੀ ਲੱਗਣ ਕਾਰਨ ਹੀ ਇਹ ਹਾਦਸਾ ਹੋਇਆ।
ਕਿਸੇ ਮਸ਼ਕੂਕ ਜਾਂ ਗੱਡੀ ਦਾ ਵੇਰਵਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪੋਸਟ ਮਾਰਟਮ ਤੋਂ ਬਾਅਦ ਹੀ ਮ੍ਰਿਤਕ ਦੀ ਪਛਾਣ ਜ਼ਾਹਿਰ ਕੀਤੀ ਜਾ ਸਕੇਗੀ। ਜਾਂਚਕਾਰ ਕਿਸੇ ਚਸ਼ਮਦੀਦ ਦਾ ਪਤਾ ਲਾਉਣ ਦੀ ਵੀ ਕੋਸਿ਼ਸ਼ ਕਰ ਰਹੇ ਹਨ। ਮਾਮਲੇ ਦੀ ਜਾਂਚ ਹੋਮੀਸਾਈਡ ਯੂਨਿਟ ਵੱਲੋਂ ਆਪਣੇ ਹੱਥ ਲੈ ਲਈ ਗਈ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ