Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਪ੍ਰਿੰਸ ਚਾਰਲਸ ਤੇ ਕੈਮਿਲਾ ਦਾ ਕੈਨੇਡੀਅਨ ਦੌਰਾ ਖ਼ਤਮ

May 20, 2022 09:02 AM

ਯੈਲੋਨਾਈਫ, 20 ਮਈ (ਪੋਸਟ ਬਿਊਰੋ) : ਪ੍ਰਿੰਸ ਚਾਰਲਸ ਤੇ ਡੱਚੈੱਸ ਆਫ ਕੌਰਨਵਾਲ ਕੈਮਿਲਾ ਦਾ ਤਿੰਨ ਰੋਜ਼ਾ ਕੈਨੇਡਾ ਦੌਰਾ ਭਾਵੇਂ ਮੁੱਕ ਗਿਆ ਹੈ ਪਰ ਮੂਲਵਾਸੀ ਲੋਕਾਂ ਨਾਲ ਸੁਲ੍ਹਾ ਸਬੰਧੀ ਮੰਗ ਅਜੇ ਨਹੀਂ ਮੁੱਕੀ ਹੈ।
ਆਪਣੇ ਤਿੰਨ ਰੋਜ਼ਾ ਕੈਨੇਡਾ ਦੌਰੇ ਤੋਂ ਬਾਅਦ ਵੀਰਵਾਰ ਰਾਤ ਨੂੰ ਇਹ ਸ਼ਾਹੀ ਜੋੜਾ ਬ੍ਰਿਟੇਨ ਪਰਤ ਗਿਆ। ਇਸ ਦੌਰੇ ਦੀ ਸੁ਼ਰੂਆਤ ਸੇਂਟ ਜੌਹਨਜ਼, ਨਿਊਫਾਊਂਡਲੈਂਡ ਐਂਡ ਲੈਬਰਾਡੌਰ ਤੋਂ ਰੈਜ਼ੀਡੈਂਸ਼ੀਅਲ ਸਕੂਲ ਨਾਲ ਸਬੰਧਤ ਮੌਤਾਂ ਤੋਂ ਹੋਈ ਤੇ ਇਸ ਦਾ ਅੰਤ ਉੱਤਰ ਵਿੱਚ ਕਲਾਈਮੇਟ ਚੇਂਜ ਦੇ ਮੁੱਦੇ ਉੱਤੇ ਫਰਸਟ ਨੇਸ਼ਨਜ਼ ਚੀਫਜ਼ ਨਾਲ ਮੁਲਾਕਾਤ ਨਾਲ ਹੋਇਆ।
ਪ੍ਰਿੰਸ ਚਾਰਲਸ ਨੇ ਯੈਲੋਨਾਈਫ ਦੇ ਲੋਕਾਂ ਨੂੰ ਦੱਸਿਆ ਕਿ ਰੈਜ਼ੀਡੈਂਸ਼ੀਅਲ ਸਕੂਲ ਸਰਵਾਈਵਰਜ਼ ਵੱਲੋਂ ਸੁਣਾਏ ਗਏ ਤਜ਼ਰਬਿਆਂ ਨਾਲ ਉਨ੍ਹਾਂ ਦਾ ਦਿਲ ਪਸੀਜ ਗਿਆ ਹੈ।ਇਸ ਦੌਰੇ ਤੋਂ ਪਹਿਲਾਂ ਅਸੈਂਬਲੀ ਆਫ ਫਰਸਟ ਨੇਸ਼ਨਜ਼ ਤੇ ਮੈਟਿਸ ਨੈਸ਼ਨਲ ਕਾਊਂਸਲ ਦੇ ਆਗੂਆਂ ਨੇ ਚਰਚ ਆਫ ਇੰਗਲੈਂਡ ਦੀ ਹੈੱਡ ਵਜੋਂ ਮਹਾਰਾਣੀ ਤੋਂ ਮੁਆਫੀ ਦੀ ਮੰਗ ਕੀਤੀ ਸੀ।
ਪਰ ਇਸ ਸਬੰਧ ਵਿੱਚ ਕੋਈ ਗੱਲ ਨਾ ਕਰਦਿਆਂ ਪ੍ਰਿੰਸ ਨੇ ਆਖਿਆ ਕਿ ਕਮਿਊਨਿਟੀ ਮੈਂਬਰ ਤੇ ਆਗੂ ਹਰ ਮੁਕਾਮ ਉੱਤੇ ਸੁਲ੍ਹਾ ਦੀ ਅਹਿਮੀਅਤ ਉੱਤੇ ਜ਼ੋਰ ਦਿੰਦੇ ਰਹੇ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ