Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਕਿਊਬਿਕ ਵਿੱਚ ਮੌਂਕੀਪੌਕਸ ਦੇ ਦੋ ਮਾਮਲਿਆਂ ਦੀ ਹੋਈ ਪੁਸ਼ਟੀ

May 20, 2022 09:09 AM

ਕਿਊਬਿਕ, 20 ਮਈ (ਪੋਸਟ ਬਿਊਰੋ) : ਕਿਊਬਿਕ ਦੇ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸ਼ਾਮ ਨੂੰ ਪ੍ਰੋਵਿੰਸ ਵਿੱਚ ਮੌਂਕੀਪੌਕਸ ਦੇ ਦੋ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ ਜਦਕਿ ਇਸ ਦੇ 20 ਹੋਰ ਸ਼ੱਕੀ ਮਾਮਲਿਆਂ ਦੀ ਜਾਂਚ ਅਜੇ ਜਾਰੀ ਹੈ।
ਕਿਊਬਿਕ ਵਿੱਚ ਪਾਏ ਗਏ ਦੋ ਪਾਜ਼ੀਟਿਵ ਕੇਸ ਕੈਨੇਡਾ ਵਿੱਚ ਪਾਏ ਗਏ ਪਹਿਲੇ ਮਾਮਲੇ ਹਨ। ਪਿਛਲੇ ਕੁੱਝ ਹਫਤਿਆਂ ਵਿੱਚ ਦੁਨੀਆਂ ਭਰ ਦੇ ਕੁੱਝ ਹੋਰਨਾਂ ਦੇਸ਼ਾਂ ਵਿੱਚ ਵੀ ਇਸ ਤਰ੍ਹਾਂ ਦੇ ਟਾਂਵੇਂ ਮਾਮਲੇ ਸਾਹਮਣੇ ਆਏ ਹਨ ਪਰ ਇਨ੍ਹਾਂ ਵਿੱਚੋਂ ਕੁੱਝ ਦੀ ਪੁਸ਼ਟੀ ਹੋ ਚੁੱਕੀ ਹੈ ਤੇ ਕੁੱਝ ਅਜੇ ਸ਼ੱਕੀ ਹੀ ਹਨ।ਵੀਰਵਾਰ ਦੇਰ ਨਾਲ ਜਾਰੀ ਕੀਤੇ ਗਏ ਬਿਆਨ ਵਿੱਚ ਕਿਊਬਿਕ ਦੇ ਸਿਹਤ ਮੰਤਰਾਲੇ ਤੇ ਸੋਸ਼ਲ ਸਰਵਿਸਿਜ਼ ਨੇ ਆਖਿਆ ਕਿ ਐਪਿਡੇਮੀਓਲਾਜੀਕਲ ਜਾਂਚ ਅਜੇ ਜਾਰੀ ਹੈ ਤਾਂ ਕਿ ਇਹ ਤੈਅ ਕੀਤਾ ਜਾ ਸਕੇ ਕਿ ਰਿਪੋਰਟ ਕੀਤੇ ਗਏ ਮਾਮਲਿਆਂ ਤੇ ਸੰਭਾਵੀ ਤੌਰ ਉੱਤੇ ਰਿਸਕ ਵਾਲੇ ਮਾਮਲਿਆਂ ਦਰਮਿਆਨ ਕੋਈ ਲਿੰਕ ਹੈ? ਅਜਿਹਾ ਇਸ ਲਈ ਕੀਤਾ ਜਾਣਾ ਜ਼ਰੂਰੀ ਹੈ ਤਾਂ ਕਿ ਜਿਹੜੇ ਲੋਕ ਸੰਭਾਵੀ ਤੌਰ ਉੱਤੇ ਖਤਰੇ ਵਿੱਚ ਹਨ ਉਨ੍ਹਾਂ ਨੂੰ ਅਹਿਤਿਆਤ ਵਰਤਣ ਲਈ ਚੇਤਾਇਆ ਜਾ ਸਕੇ।
ਹਾਲਾਂਕਿ ਪ੍ਰੋਵਿੰਸ ਵੱਲੋਂ ਲੋਕਾਂ ਨੂੰ ਚੌਕਸ ਰਹਿਣ ਲਈ ਹਦਾਇਤ ਦਿੱਤੀ ਜਾ ਰਹੀ ਹੈ ਪਰ ਇਹ ਬਿਮਾਰੀ ਲੰਮੇਂ ਸਮੇਂ ਤੱਕ ਸੰਕ੍ਰਮਿਤ ਵਿਅਕਤੀ ਦੇ ਸੰਪਰਕ ਵਿੱਚ ਰਹਿਣ ਵਾਲੇ ਵਿਅਕਤੀ ਨੂੰ ਹੋ ਸਕਦੀ ਹੈ। ਪਰ ਇਹ ਵੀ ਆਖਿਆ ਜਾ ਰਿਹਾ ਹੈ ਕਿ ਇਹ ਫਲੂ ਜਾਂ ਕੋਵਿਡ-19 ਦੇ ਨਾਲ ਨਾਲ ਹੋਰਨਾਂ ਵਾਇਰਸਿਜ਼ ਦੇ ਮੁਕਾਬਲੇ ਘੱਟ ਤੇਜ਼ੀ ਨਾਲ ਫੈਲਦੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ