Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗ

May 20, 2022 04:22 PM

-ਬਰਾਂਚਾਂ ਦੇ ਕਰਮਚਾਰੀਆਂ ਦੇ ਕੰਮ ਕਾਰ ਦਾ ਲਿਆ ਜਾਇਜ਼ਾ
-11 ਤਰਸ ਦੇ ਆਧਾਰ ‘ਤੇ ਨੌਕਰੀ ਦੇ ਮਾਮਲਿਆਂ ਨੂੰ ਜਲਦ ਨਜਿੱਠਣ ਦੇ ਦਿੱਤੇ ਨਿਰਦੇਸ਼


ਚੰਡੀਗੜ੍ਹ, 20 ਮਈ (ਪੋਸਟ ਬਿਊਰੋ): ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਬਾਦ ਦੁਪਹਿਰ ਵਿਭਾਗ ਦੀਆਂ ਪੰਜਾਬ ਸਿਵਲ ਸਕੱਤਰੇਤ-2 ਦੀਆਂ ਤਿੰਨਾਂ ਬਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ।
ਇਸ ਮੌਕੇ ਉਨ੍ਹਾਂ ਬਰਾਂਚਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਤੇ ਉਨ੍ਹਾਂ ਕੇ ਕੰਮਾਂ ਬਾਰੇ ਜਾਇਜ਼ਾ ਲਿਆ। ਉਨ੍ਹਾਂ ਨੇ ਵਿਭਾਗ ਨਾਲ ਸਬੰਧਤ 11 ਤਰਸ ਦੇ ਆਧਾਰ ‘ਤੇ ਨੌਕਰੀ ਦੇ ਮਾਮਲਿਆਂ ਨੂੰ ਜਲਦ ਨਜਿੱਠਣ ਦੇ ਨਿਰਦੇਸ਼ ਵੀ ਦਿੱਤੇ।
ਹਰਭਜਨ ਸਿੰਘ ਨੇ ਇਸ ਮੌਕੇ ਕਰਮਚਾਰੀਆਂ ਨੂੰ ਆਪਣਾ ਕੰਮ ਤਨਦੇਹੀ ਨਾਲ ਅਤੇ ਲੋਕ ਹਿੱਤ ‘ਚ ਸਮੇਂ ਸੀਮਾ ਅਧੀਨ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਸਹੀ ਢੰਗ ਨਾਲ ਨਿਭਾਉਣੀ ਤੇ ਭ੍ਰਿਸ਼ਟਾਚਾਰ ਰਹਿਤ ਸੇਵਾ ਕਰਨੀ ਹੀ ਵਿਅਕਤੀ ਦਾ ਨਿਸ਼ਚਾ ਹੋਣਾ ਚਾਹੀਦਾ ਹੈ।
ਲੋਕ ਨਿਰਮਾਣ ਮੰਤਰੀ ਨੇ ਸਰਕਾਰੀ ਇਮਾਰਤਾਂ ਦੀ ਰਿਪੇਅਰ, ਕਰਮਚਾਰੀਆਂ ਦੇ ਏਸੀਪੀ, ਬਕਾਏ, ਪੈਨਸ਼ਨ ਆਦਿ ਕੰਮਾਂ ਦੀ ਇੱਕ ਮੁਕੰਮਲ ਰਿਪੋਰਟ ਇੱਕ ਹਫ਼ਤੇ ‘ਚ ਪੇਸ਼ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਜਿੱਥੇ ਪੈਡਿੰਗ ਕੰਮ ਵਾਲੇ ਕਰਮਚਾਰੀਆਂ ਨੂੰ ਤਾੜਨਾ ਕੀਤੀ, ਉੱਥੇ ਹੀ ਚੰਗੀ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਦੀ ਸਰਾਹਨਾ ਵੀ ਕੀਤੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ