Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਹਨੀ ਟਰੈਪ ਵਿੱਚ ਫਸਿਆ ਜਵਾਨ ਖੁਫੀਆ ਸੂਚਨਾਵਾਂ ਪਾਕਿਸਤਾਨ ਵੱਲ ਭੇਜਦਾ ਰਿਹਾ

May 22, 2022 05:16 PM

ਜੋਧਪੁਰ, 22 ਮਈ (ਪੋਸਟ ਬਿਊਰੋ)- ਪਾਕਿਸਤਾਨੀ ਫੌਜ ਦੀਆਂ ਖੁਫੀਆ ਏਜੰਸੀ ਦੇ ਹਨੀ ਟਰੈਪ ਵਿੱਚ ਫਸੇ ਜੋਧਪੁਰ ਮਿਲਟਰੀ ਖੇਤਰ ਦੇ ਇੱਕ ਜਵਾਨ ਨੇ ਅਹਿਮ ਫੌਜੀ ਸੂਚਨਾਵਾਂ ਲੀਕ ਕਰ ਦਿੱਤੀਆਂ। ਉਸ ਨੇ ਪਾਕਿਸਤਾਨੀ ਔਰਤ ਏਜੰਟ ਨੂੰ ਲੋਕਲ ਮੋਬਾਈਲ ਸਿਮ ਲੈ ਕੇ ਉਸ ਦੇ ਨੰਬਰ ਸ਼ੇਅਰ ਕਰ ਦਿੱਤੇ। ਇਨ੍ਹਾਂ ਨੰਬਰਾਂ ਤੇ ਸੋਸ਼ਲ ਮੀਡੀਆ ਰਾਹੀਂ ਕੁਝ ਹੋਰ ਜਵਾਨਾਂ ਦੇ ਵੀ ਫਸਣ ਦਾ ਸ਼ੱਕ ਹੈ। ਇਸ ਜਵਾਨ ਨੂੰ ਰਾਜਸਥਾਨ ਪੁਲਸ ਦੀ ਸੀ ਆਈ ਡੀ (ਇੰਟੈਲੀਜੈਂਸ) ਯੂਨਿਟ ਨੇ 18 ਮਈ ਨੂੰ ਜੋਧਪੁਰ ਰੇਲਵੇ ਸਟੇਸ਼ਨ ਦੇ ਬਾਹਰੋਂ ਫੜਿਆ ਹੈ।
ਦੋਸ਼ੀ ਜਵਾਨ ਨੇ ਪੁੱਛਗਿੱਛ ਵਿੱਚ ਦੱਸਿਆ ਕਿ ਪਾਕਿਸਤਾਨੀ ਔਰਤ ਏਜੰਟ ਨੇ ਮੱਧ ਪ੍ਰਦੇਸ਼ ਦੀ ਵਾਸੀ ਤੇ ਮਿਲਟਰੀ ਨਰਸਿੰਗ ਸਰਵਿਸ (ਐਮ ਐਨ ਐਸ) ਦੀ ਨਰਸ ਬਣ ਕੇ ਉਸ ਨੂੰ ਦੋਸਤੀ ਵਿੱਚ ਫਸਾਇਆ। ਹਨੀ ਟਰੈਪ ਵਿੱਚ ਫਸਿਆ ਰੁੜਕੀ (ਉਤਰਾਖੰਡ) ਦਾ 24 ਸਾਲਾ ਪ੍ਰਦੀਪ ਕੁਮਾਰ ਤਿੰਨ ਸਾਲ ਪਹਿਲਾਂ ਫੌਜੀ ਭਰਤੀ ਹੋਇਆ ਸੀ। ਉਸ ਦੀ ਪੋਸਟਿੰਗ ਜੋਧਪੁਰ ਵਿੱਚ ਫੌਜ ਦੀ ਸੰਵੇਦਨਸ਼ੀਲ ਰੈਜ਼ੀਮੈਂਟ ਵਿੱਚ ਹੋਈ। ਸੱਤ ਮਹੀਨੇ ਪਹਿਲਾਂ ਅਣਜਾਣ ਔਰਤ ਦਾ ਫੋਨ ਆਇਆ। ਉਸ ਦੇ ਬਾਅਦ ਦੋਸਤੀ ਹੋਈ। ਔਰਤ ਨੇ ਪ੍ਰਦੀਪ ਨੂੰ ਵਿਆਹ ਦਾ ਝਾਂਸਾ ਦੇ ਕੇ ਭਾਰਤੀ ਫੌਜ ਦੇ ਗੁਪਤ ਦਸਤਾਵੇਜ਼ਾਂ ਦੀਆਂ ਤਸਵੀਰਾਂ ਮੰਗੀਆਂ। ਇਸ ਉੱਤੇ ਪ੍ਰਦੀਪ ਨੇ ਕਈ ਵਾਰ ਯੂਨਿਟ ਦੀਆਂ ਅਹਿਮ ਸੂਚਨਾਵਾਂ ਸ਼ੇਅਰ ਕਰ ਦਿੱਤੀਆਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼