Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਰਖਸ਼ਿਤ ਸ਼ੈੱਟੀ ਅਤੇ ਡਾਗ ਦੇ ਰਿਸ਼ਤੇ ਦਾ ਤਾਣਾ-ਬਾਣਾ ਹੋਵੇਗੀ ‘777 ਚਾਰਲੀ’

May 22, 2022 05:31 PM

ਰਖਸ਼ਿਤ ਸ਼ੈੱਟੀ ਦੀ ਫਿਲਮ ‘777 ਚਾਰਲੀ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਾ ਹੈ। ਟ੍ਰੇਲਰ ਨੂੰ ਸਾਊਥ ਦੀਆਂ ਕਈ ਭਾਸ਼ਾਵਾਂ ਸਮੇਤ ਹਿੰਦੀ ਵਿੱਚ ਵੀ ਲਾਂਚ ਕੀਤਾ ਗਿਆ ਹੈ। ਇਹ ਫਿਲਮ ਇਨਸਾਨ ਅਤੇ ਡਾਗ ਦੇ ਖੂਬਸੂਰਤ ਅਤੇ ਮਜ਼ਬੂਤ ਰਿਸ਼ਤੇ ਉੱਤੇ ਆਧਾਰਤ ਹੈ। ਇਸ ਦੀ ਕਹਾਣੀ ਇੱਕ ਹੰਕਾਰੇ ਵਿਅਕਤੀ, ਧਰਮਾ (ਰਖਸ਼ਿਤ ਸ਼ੈੱਟੀ) ਦੇ ਦੁਆਲੇ ਘੁੰਮਦੀ ਹੈ, ਜੋ ਫੈਕਟਰੀ ਵਿੱਚ ਕੰਮ ਕਰਦਾ ਹੈ। ਕੋਈ ਵੀ ਉਸ ਨੂੰ ਆਪਣੇ ਜੀਵਨ ਵਿੱਚ ਸਵੀਕਾਰਨ ਲਈ ਤਿਆਰ ਨਹੀਂ, ਇਸ ਹਾਲਤ ਵਿੱਚ ਉਸ ਦੇ ਜੀਵਨ ਵਿੱਚ ਸਭ ਤੋਂ ਚੰਗੇ ਸਾਥੀ ਯਾਨੀ ਇੱਕ ਡਾਗ ਚਾਰਲੀ ਦੀ ਐਂਟਰੀ ਹੁੰਦੀ ਹੈ, ਜੋ ਧਰਮਾ ਦੀ ਜ਼ਿੰਦਗੀ ਨੂੰ ਪੂਰੀ ਤਰ੍ਹਾਂ ਬਦਲ ਦਿੰਦਾ ਹੈ। ਧਰਮਾ ਆਪਣੇ ਡਾਗ ਚਾਰਲੀ ਨੂੰ ਬਚਾਉਣ ਲਈ ਹਰ ਹੱਦ ਤੱਕ ਜਾ ਸਕਦਾ ਹੈ ਤੇ ਚਾਰਲੀ ਵੀ ਆਪਣੇ ਮਾਲਕ ਨੂੰ ਬਚਾਉਣ ਲਈ ਕੁਝ ਵੀ ਕਰਨ ਲਈ ਤਿਆਰ ਹੈ।
ਫਿਲਮ ਦਾ ਨਾਂਅ ਹੀ ਡਾਗ ਚਾਰਲੀ ਦੇ ਨਾਂਅ ਉੱਤੇ ਰੱਖਿਆ ਗਿਆ ਹੈ। ਇਹ ਫਿਲਮ ਮਲਿਆਲਮ, ਤਮਿਲ ਅਤੇ ਤੇਲਗੂ ਵਿੱਚ ਵੀ ਰਿਲੀਜ਼ ਹੋਵੇਗੀ। ਇਹ ਕਾਮੇਡੀ ਡਰਾਮਾ ਫਿਲਮ ਹੈ। ਯੂ ਐੱਫ ਓ ਮੂਵੀਜ਼ ਵੱਲੋਂ ਇਸ ਦੇ ਹਿੰਦੀ ਵਰਜਨ ਨੁੰ ਪੂਰੇ ਭਾਰਤ ਵਿੱਚ ਰਿਲੀਜ਼ ਕੀਤਾ ਜਾਏਗਾ। ਫਿਲਮ 10 ਜੂਨ ਨੂੰ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ